ਮੁਲਾਜ਼ਮਾਂ ਦੀਆਂ ਵਿਭਾਗੀ ਤਰੱਕੀਆਂ ਸਬੰਧੀ ਪੰਜਾਬ ਸਰਕਾਰ ਨੇ ਕੀਤਾ ਨਵੇਂ ਆਦੇਸ਼ ਜਾਰੀ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–

Continue Reading

ਸ਼੍ਰੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਤੇ ਘੋਰ ਤਪੱਸਿਆ ਬਾਅਦ ਉਹ ਚੌਥੇ ਗੱਦੀ ਤੇ ਬਿਰਾਜਮਾਨ ਹੋਏ- ਭਾਈ ਵਿਰਸਾ ਸਿੰਘ ਖਾਲਸਾ

ਗੁਰੂ ਰਾਮਦਾਸ ਸਰੋਵਰ ਨਾਤੇ ।। ਸਭਿ ਉਤਰੇ ਪਾਪ ਕਮਾਤੇ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਚੌਥੇ ਪਾਤਸ਼ਾਹ ਗੁਰੂ ਰਾਮਦਾਸ ਮਹਾਰਾਜ ਜੀ ਨੇ ਗੁਰੂ ਨਾਨਕ ਦੇ ਘਰ ਦੀ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਚਰਨਾਂ’ਚ ਗੋਇੰਦਵਾਲ ਸਾਹਿਬ ਵਿਖੇ ਰਹੇ ਕਿ ਗੁਰੂ ਸੰਗਤਾਂ ਦੀ ਮਹਾਨ ਸੇਵਾ ਅਤੇ ਘੋਰ ਤਪੱਸਿਆ ਕਰਨ ਤੋਂ ਬਾਅਦ ਇੱਕ ਸੰਸਾਰੀ ਜਤੀਮ […]

Continue Reading

ਕਾਨੂੰਗੋ ਐਸੋਸੀਏਸ਼ਨ ਜਿਲ੍ਹਾ ਗੁਰਦਾਸਪੁਰ ਦੀ ਇੱਕ ਅਹਿਮ ਮੀਟਿੰਗ ਹੋਈ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–ਦੀ ਕਾਨੂੰਗੋ ਐਸੋਸੀਏਸ਼ਨ ਜਿਲ੍ਹਾ ਗੁਰਦਾਸਪੁਰ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਨੱਤ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਏਜੈਂਡਾ ਸੀ ਪੰਜਾਬ ਸਰਕਾਰ ਵੱਲੋਂ ਪਟਵਾਰ ਯੂਨੀਅਨ ਦੇ ਫੈਸਲੇ ਦੀ ਇੰਨ-ਬਿੰਨ ਪਾਲਣਾ ਕਰਨੀ ਅਤੇ ਨਵੇਂ ਅਹੁੱਦੇਦਾਰਾਂ ਦੀ ਚੋਣ ਕਰਨੀ। ਜਿਸ ਵਿੱਚ ਕੈਸ਼ੀਅਰ ਸੁਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਦੇਵ ਰਾਜ, […]

Continue Reading

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦਾ ਸੱਦਾ

ਫ਼ਸਲੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਦਿੱਤੀ ਜਾਂਦੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨਾਂ ਦਾ ‘ਵਾਤਾਵਰਨ ਦੇ ਰਾਖੇ’ ਵਜੋਂ ਕੀਤਾ ਜਾਵੇਗਾ ਸਨਮਾਨ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)- – ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਕਿਸਾਨਾਂ […]

Continue Reading

ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਭਰ ਦੀਆਂ ਰੈੱਡ ਰੀਬਨ ਕਲੱਬਾਂ ਨਾਲ ਮੀਟਿੰਗ ਆਯੋਜਿਤ

ਕਲੱਬਾਂ ਨੂੰ ਗਰਾਂਟਾਂ ਦੇ ਚੈੱਕ ਅਤੇ ਸਰਵੋਤਮ ਕਲੱਬਾਂ ਨੂੰ ਦਿੱਤੇ ਗਏ ਐਵਾਰਡ ਗੁਰਦਾਸਪੁਰ 28 ਸਤੰਬਰ (ਸਰਬਜੀਤ ਸਿੰਘ)— ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਸ੍ਰੀ ਰਵੀਪਾਲ ਦਾਰਾ ਦੀ ਅਗਵਾਈ ਵਿੱਚ ਰੈੱਡ ਰੀਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਪੰਡਤ ਮੋਹਨ ਲਾਲ ਐੱਸ ਡੀ ਕਾਲਜ ਗੁਰਦਾਸਪੁਰ ਵਿਖੇ ਹੋਈ ਜਿਸ ਵਿੱਚ ਜਿਲੇ […]

Continue Reading

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਛੋਟਾ ਘੱਲੂਘਾਰਾ ਸਮਾਰਕ ਵਿੱਚ ਪੇਟਿੰਗ ਮੁਕਾਬਲੇ ਕਰਵਾਏ ਗਏ

ਬੱਚਿਆਂ ਨੇ ਆਪਣੀ ਕਲਾ ਰਾਹੀਂ ਚੌਗਿਰਦੇ ਅਤੇ ਵਿਰਾਸਤ ਦੀ ਸਫ਼ਾਈ ਦਾ ਸੁਨੇਹਾ ਦਿੱਤਾ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮਨਾਉਂਦਿਆਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਭ ਵਿਖੇ ‘ਸਵੱਛਤਾ ਹੀ ਸੇਵਾ ਹੈ’ ਦੇ ਥੀਮ ਤਹਿਤ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਪੇਟਿੰਗ ਮੁਕਾਬਲਿਆਂ ਵਿੱਚ ਗਗਨ ਇੰਟਰਨੈਸ਼ਨਲ ਸਕੂਲ, ਪੁਰਾਣਾ […]

Continue Reading

ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਦੀਆਂ ਫੀਲਡ ਵਿੱਚ ਡਿਊਟੀਆਂ ਲਗਾਈਆਂ

ਏ.ਡੀ.ਸੀ. ਅਤੇ ਐੱਸ.ਡੀ.ਐੱਮ ਹੁਣ ਨਿਰਧਾਰਤ ਦਿਨ ਸਬ-ਤਹਿਸੀਲਾਂ, ਨਗਰ ਕੌਂਸਲਾਂ ਅਤੇ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਦਫ਼ਤਰੀ ਕੰਮ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਹਿਸੀਲ ਅਤੇ ਸਬ-ਤਹਿਸੀਲ ਪੱਧਰ ’ਤੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐੱਸ.ਡੀ.ਐੱਮਜ਼ ਦੀ ਵੱਖ-ਵੱਖ ਸਬ-ਤਹਿਸੀਲਾਂ, ਨਗਰ ਕੌਂਸਲਾਂ ਅਤੇ […]

Continue Reading

ਚੇਅਰਮੈਨ ਜਗਰੂਪ ਸੇਖਵਾਂ ਨੇ ਪਿੰਡ ਪਸਨਾਵਾਲ ਦੀ ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਵੱਲੋਂ 60 ਲੱਖ ਰੁਪਏ ਖਰਚ ਕਰਕੇ ਜ਼ਿਲਾ ਗੁਰਦਾਸਪੁਰ ਦੀਆਂ 11 ਆਯੂਸ਼ ਹੈਲਥ ਵੈਲਨੈੱਸ ਡਿਸਪੈਂਸਰੀਆਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ – ਸੇਖਵਾਂ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)- ਜ਼ਿਲਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ […]

Continue Reading

ਜਯਾ ਬਚਨ ਮਾਨਯੋਗ ਸਾਂਸਦ ਨੇ ਸੰਸਦ ਵਿੱਚ ਬਹੁਤ ਹੀ ਮਹੱਤਵਪੂਰਨ ਮੁੱਦਾ ਉਠਾਇਆ, ਮੇਰਾ ਉਸਨੂੰ ਸਲਾਮ-ਜਗਮੇਲ ਪਾਠੁਆਨ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਜਯਾ ਬਚਨ ਸਾਂਸਦ ਨੇ ਸੰਸਦ ਵਿੱਚ ਬਹੁਤ ਹੀ ਮਹੱਤਵਪੂਰਨ ਮੁੱਦਾ ਉਠਾਇਆ, ਜਿਸ ਲਈ ਅਸੀਂ ਉਨ੍ਹਾਂ ਦੇ ਭਾਸ਼ਣ ਲਈ ਹੇਠਾਂ ਦਿੱਤੇ ਅਨੁਸਾਰ ਉਨ੍ਹਾਂ ਨੂੰ ਸਲਾਮ ਕਰਦੇ ਹਾਂ। “ਕੀ ਭਾਰਤ ਵਿੱਚ ਸੀਨੀਅਰ ਨਾਗਰਿਕ ਹੋਣਾ ਅਪਰਾਧ ਹੈ?ਭਾਰਤ ਦੇ ਸੀਨੀਅਰ ਨਾਗਰਿਕ 70 ਸਾਲਾਂ ਬਾਅਦ ਮੈਡੀਕਲ ਬੀਮੇ ਲਈ ਯੋਗ ਨਹੀਂ ਹਨ, ਉਨ੍ਹਾਂ ਨੂੰ EMI ‘ਤੇ […]

Continue Reading

ਮਨਪ੍ਰੀਤ ਬਾਦਲ ਨਾਲ ਚਟਾਨ ਵਾਂਗ ਖੜ੍ਹੇ ਹਾਂ- ਬਿਕਰਮ ਮਜੀਠੀਆ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਨਪ੍ਰੀਤ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੇ ਹੋਣ ਦਾ ਐਲਾਨ ਕੀਤਾ। ਬਿਕਰਮ ਸਿੰਘ ਮਜੀਠੀਆ ਅੱਜ ਕਾਦੀਆ ਵਿਖੇ ਗੁਰਇਕਬਾਲ ਸਿੰਘ ਮਾਹਲ ਵੱਲੋਂ ਰੱਖੀ ਗਈ ਯੂਥ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਪਹੁੰਚੇ ਸਨ। ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਪ੍ਰੀਤ ਸਿੰਘ […]

Continue Reading