ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ 6 ਹੋਰਾਂ ਤੇ ਪਰਚਾ ਦਰਜ ਕਰਕੇ ਮਾਨ ਸਰਕਾਰ ਨੇ ਸ਼ਲਾਘਾਯੋਗ ਕਾਰਵਾਈ ਕੀਤੀ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ,ਕਿ ਭਿਰਸਟਾਚਾਰੀ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਵੱਡੇ ਤੋਂ ਵੱਡੇ ਸਾਬਕਾ ਸਰਕਾਰਾਂ ਦੇ ਨੇਤਾਵਾਂ ਤੇ ਹੋਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ,ਅਤੇ ਇਸੇ ਮੁਤਾਬਕ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ […]
Continue Reading

