ਅਜੈਬ ਸਿੰਘ ਦੀ ਕੰਧ ਤੋਂ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪਿਛਲੇ ਦੋ ਤਿੰਨ ਦਿੰਨ ਦੀ ਕਤਾਰਬੰਦੀ ਵਿਚ ਪ੍ਰੋਫੈਸਰ ਸੁਰਜੀਤ ਦੇ ਹਮਾਇਤੀ ਉਸ ਦੇ ਦੁਰ ਵਿਵਹਾਰ ਵਾਲੇ ਰਵੱਈਏ ਨੂੰ ਸਹਿਜੇ ਜਹੇ ਸਵਿਕਾਰ ਕਰ ਰਹੇ ਹਨ ਅਤੇ ਹਿੰਸਾ, ਹੁੱਲੜਬਾਜੀ ਅਤੇ ਮਾਬਲਿੰਚਿੰਗ ਬਰਗੇ ਬਿਰਤਾਂਤ ਨੂੰ ਅਧਾਰ ਬਨਾਅ ਕੇ ਸਾਰੀ ਗੱਲ ਇਸ ਦੁਆਲੇ ਬੁਣ ਰਹੇ ਹਨ। ਜਿਸ ਨਾਲ ਉਸ ਦੇ ਦੁਰਵਿਵਹਾਰ ਨੂੰ ਸਹੀ ਸਾਬਿਤ […]

Continue Reading

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ ਹੁਣ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਕਾਰਡ ਲਈ ਅਪਲਾਈ ਕਰ ਸਕਦੇ- ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾਂ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਹੈਲਥ ਏਜੰਸੀ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ‘ਆਯੂਸ਼ਮਾਨ ਆਪਕੇ ਦੁਆਰ’ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁਖ ਮੰਤਰੀ ਸਿਹਤ ਬੀਮਾ […]

Continue Reading

ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਡਰਾਫਟ ਵੋਟਰ ਸੂਚੀ ਜਾਰੀ

22 ਸਤੰਬਰ ਤੱਕ ਭੇਜੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼ ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਅਮਨਦੀਪ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਨਗਰ ਕੌਂਸਲ ਚੋਣਾਂ ਵੱਲੋਂ ਉੱਪ ਚੋਣਾਂ 2023 ਸਬੰਧੀ ਪੰਜਾਬ ਮਿਊਨਸੀਪਲ ਚੋਣ ਨਿਯਮ, 1994 ਦੇ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ 2023 ਨੂੰ ਕਰ ਦਿੱਤੀ […]

Continue Reading

22 ਸਤੰਬਰ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਬਟਾਲਾ ਸਬ-ਡਵੀਜ਼ਨ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ ਦਿਨ ਸ਼ੁਕਰਵਾਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ […]

Continue Reading

ਰਜਬਾਹੇ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–ਦੀਨਾਨਗਰ ਦੇ ਪਿੰਡ ਉਦੀਪੁਰ ਵਿਖੇ ਜਾਂਦੇ ਰਜਬਾਹੇ ਵਿੱਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।  ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਸੁਲੱਖਣ ਸਿੰਘਛ ਵਾਸੀ ਬੇਦੋਚੱਕ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੇ ਭਰਾ […]

Continue Reading

ਅਫਰੀਕਾ ਵਿੱਚ ਆਏ ਹੜ੍ਹ ਕਾਰਨ 5 ਹਜਾਰ ਲੋਕਾਂ ਦੀ ਹੋਈ ਮੌਤ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਅਫ਼ਰੀਕੀ ਉਪਮਹਾਂਦੀਪ ਦੇ ਦੇਸ਼ ਲਿਬੀਆ ਵਿੱਚ ਆਏ ਹੜ੍ਹ ਨੇ ਮੌਜੂਦਾ ਸਰਮਾਏਦਾਰਾ ਸਾਮਰਾਜੀ ਪ੍ਰਬੰਧ ਦਾ ਲੋਕ ਦੋਖੀ ਚਿਹਰਾ ਚਿੱਟੇ ਦਿਨ ਵਾਂਗ ਸਾਫ ਕਰ ਦਿੱਤਾ ਹੈ। ਉੱਤਰੀ ਅਫ਼ਰੀਕਾ ਵਿੱਚ ਸਥਿਤ ਲਿਬੀਆ ਦੇ ਪੂਰਬੀ ਹਿੱਸੇ ਵਿੱਚ ਆਏ ਹੜ੍ਹ ਨਾਲ਼ ਇੱਕ ਸ਼ਹਿਰ ਦੇਰਨਾ ਵਿੱਚ ਹੀ ਲਗਭਗ 5000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ […]

Continue Reading

ਐਚ.ਡਬਲਯੂ.ਸੀ ਮਲਕਪੁਰ ਵਿਖੇ ਸਿਹਤ ਮੇਲਾ ਲਗਾਇਆ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਐਚ.ਡਬਲਯੂ.ਸੀ ਮਲਕਪੁਰ , ਬ੍ਲਾਕ ਭੁੱਲਰ , ਜ਼ਿਲ੍ਹਾ ਗੁਰਦਾਸਪੁਰ ਵਿਖੇ ਸਿਵਲ ਸਰਜਨ ਡਾ. ਹਰਭਜਨ ਮਾੰਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰਵਿੰਦ ਮਹਾਜਨ ਦੀ ਅਗਵਾਈ ਹੇਠ ਸਿਹਤ ਮੇਲਾ ਲਗਾਇਆ ਗਿਆ। ਆਯੁਸ਼ਮਾਨ ਭਵ ਅਧੀਨ ਜ਼ਿਲ੍ਹੇ ਦੇ 200 ਤੋਂ ਵੱਧ ਹੈਲਥ ਵੈਲਨੈਸ ਸੈਂਟਰਾਂ ਉੱਤੇ 2 ਅਕਤੂਬਰ ਤੱਕ ਇਸ ਤਰ੍ਹਾਂ ਦੇ […]

Continue Reading

ਕੈਗ ਦੀਆਂ ਰਿਪੋਰਟਾਂ ਵਿੱਚ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸਾਲ 2023 ਦੇ ਮਾਨਸੂਨ ਸੈਸ਼ਨ ਵਿੱਚ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀਆਂ 12 ਰਿਪੋਰਟਾਂ ਵਿੱਚ ਭਾਰਤੀ ਅਰਥਚਾਰੇ ਦੀ ਪੇਤਲੀ ਹਾਲਤ ਅਤੇ ਭਾਰਤ ਦੀ ਯੂਨੀਅਨ ਸਰਕਾਰ ਦੇ ਕਈ ਅਦਾਰਿਆਂ ਵਿੱਚ ਵੱਡੀ ਪੱਧਰ ’ਤੇ ਚੱਲ ਰਹੇ ਭਿ੍ਰਸ਼ਟਾਚਾਰ ਦੀ ਗੱਲ ਸਾਹਮਣੇ ਆਈ ਹੈ। ਇਹਨਾਂ ਰਿਪੋਰਟਾਂ ਵਿਚ ਮੁੱਖ ਤੌਰ ’ਤੇ ਭਾਰਤੀ ਰੇਲਵੇ ਦੇ ਘਾਟੇ, […]

Continue Reading

ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਅੱਜ ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ

ਅੰਮ੍ਰਿਤਸਰ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ 16 ਸਤੰਬਰ ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਸਰਕਾਰੀ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਅਤੇ  ਸਰਕਾਰੀ ਵਿਦਿਅਕ ਅਦਾਰੇ ਵਿੱਚ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਹੁਕਮ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਮਿਤੀ 15-19-2023 ਨੂੰ ਇੱਕ ਪੱਤਰ ਰਾਹੀਂ ਜਾਰੀ ਕੀਤੇ […]

Continue Reading

ਅੱਜ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਅਫਸਰ ਦਿਹਾਤੀ ਹਿਰਦੇਪਾਲ ਸਿੰਘਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਤੋਂ ਚੱਲਦੇ 11 ਕੇ.ਵੀ ਸਾਧੂਚੱਕ ਫੀਡਰ ਅਤੇ 11 ਕੇ.ਵੀ ਮੀਰਪੁਰ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 16 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 […]

Continue Reading