ਨੈਸ਼ਨਲ ਲੋਕ ਅਦਾਲਤ ਵਿੱਚ 4324 ਕੇਸਾਂ ਦਾ ਹੋਇਆ ਨਿਪਟਾਰਾ ਅਤੇ 242092281 ਰੁਪਏ ਦੀ ਰਕਮ ਦੇ ਅਵਾਰਡ ਪਾਸ ਹੋਏ

ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕਰਵਾਏ ਗਏ ਕੇਸਾਂ ਦੇ ਫੈਸਲੇ ਲੋਕਾਂ ਦਾ ਸਮਾਂ ਤੇ ਧੰਨ ਬਚਾਉਣ ਦੇ ਨਾਲ ਦੁਸ਼ਮਣੀ ਵੀ ਖਤਮ ਕਰਦੀਆਂ ਹਨ ਲੋਕ ਅਦਾਲਤਾਂ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ […]

Continue Reading

ਕਾਨੂੰਗੋਆ ਅਤੇ ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜਮਾਂ ਵਿਰੁੱਧ ਲਾਏ ਗਏ ਐਸਮਾ ਕਾਨੂੰਨ ਦੀਆਂ ਕਾਪੀਆਂ ਸਾੜੀਆਂ

ਪੰਜਾਬ ਸਰਕਾਰ ਦੇ ਖਿਲਾਫ ਕੀਤੀ ਨਾਅਰੇਬਾਜ਼ੀ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੇ ਮੁਲਾਜਮਾਂ ਵਿਰੁੱਧ ਲਾਏ ਗਏ ਐਸਮਾ ਕਾਨੂੰਨ ਦੇ ਵਿਰੋਧ ਵਿੱਚ ਤਹਿਸੀਲ ਪੱਧਰ ਤੇ ਕਾਨੂੰਗੋਆ ਅਤੇ ਪਟਵਾਰੀਆਂ ਵੱਲੋਂ ਕੋਰਟ ਕੰਪਲੈਕਸ ਵਿਖੇ ਐਸਮਾ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆ। ਤਹਿਸੀਲ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਅਤੇ ਜਨਰਲ ਸਕੱਤਰ ਵਰਿਆਮ ਸਿੰਘ ਮਠੋਲਾ ਨੇ ਆਪਣੇ ਪਟਵਾਰੀਆਂ ਨੂੰ ਸਖਤ ਹਦਾਇਤ […]

Continue Reading

ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬੇ ਕਾਰਜਕਾਰੀ ਦੀ ਅਹਿਮ ਮੀਟਿੰਗ 10 ਨੂੰ

ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)–ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬੇ ਕਾਰਜਕਾਰੀ ਦੀ ਅਹਿਮ ਮੀਟਿੰਗ 10 ਸਤੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਪਟਵਾਰ ਯੂਨੀਅਨ ਹਰਵੀਰ ਸਿੰਘ ਢੀਂਡਸਾ   ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 10 ਗੁਰਦੁਆਰਾ ਦੇਗ ਸਰ ਸਾਹਿਬ ਪਾਤਸ਼ਾਹੀ 6ਵੀਂ ਅਤੇ 10ਵੀਂ ਕਟਾਣਾ ਸਾਹਿਬ ਨੀਲੋਂ […]

Continue Reading

ਹਰਚੋਵਾਲ ਦੇ ਕਿਸਾਨ ਨਵਤੇਜ ਸਿੰਘ ਨੇ ਹਲਦੀ ਦੀ ਸਫ਼ਲ ਕਾਸ਼ਤ ਕਰਕੇ ਕਿਸਾਨਾਂ ਲਈ ਮਿਸਾਲ ਪੈਦਾ ਕੀਤੀ

ਹਲਦੀ ਦੀ ਕਾਸ਼ਤ ਕਰਨ ਦੇ ਨਾਲ ਪ੍ਰੋਸੈੱਸ ਕਰਕੇ “ਸਾਂਝ ਫੂਡ” ਦੇ ਬ੍ਰੈਂਡ ਹੇਠਾਂ ਹਲਦੀ ਨੂੰ ਵੇਚਦੇ ਹਨ ਬਜ਼ਾਰ ਵਿੱਚ ਨਵਤੇਜ ਸਿੰਘ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਨਿਕਲਣ ਦੀ ਕੀਤੀ ਅਪੀਲ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਚੋਵਾਲ ਦੇ ਕਿਸਾਨ ਨਵਤੇਜ ਸਿੰਘ ਨੇ ਖੇਤੀ ਖੇਤਰ ਵਿੱਚ ਨਵੀਆਂ ਪੈੜਾਂ ਪਾਉਂਦਿਆਂ […]

Continue Reading

ਡੇਂਗੂ ਦੇ ਕੇਸਾਂ ’ਤੇ ਕਾਬੂ ਪਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਤੁਰੰਤ ਐਕਸ਼ਨ ਕਰਨ ਦੇ ਨਿਰਦੇਸ਼ ਦਿੱਤੇ

ਸ਼ਹਿਰਾਂ ਵਿੱਚ ਫੌਗਿੰਗ ਤੇ ਸਪਰੇਅ ਕਰਨ ਦੇ ਨਾਲ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਜਾਵੇ ਪਿੰਡ ਸ਼ਾਹਪੁਰ ਜਾਜਨ ਵਿੱਚ ਡਾਇਰੀਆ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸਦੇ ਇਲਾਜ ਤੇ ਹੱਲ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਆ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ […]

Continue Reading

ਪਰਾਲੀ ਦੇ ਯੋਗ ਨਿਪਟਾਰੇ ਲਈ ਸਰਫੇਸ ਸੀਡਰ `ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ […]

Continue Reading

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 12 ਸਤੰਬਰ ਨੂੰ

ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੇ ਸੰਗ’ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਕੂਲੀ ਵਿਦਿਆਰਥੀਆਂ ਨੂੰ ਫਸਟ-ਏਡ ਦੀ ਸਿਖਲਾਈ ਦਿੱਤੀ

ਦੁਰਘਟਨਾਂ ਮੌਕੇ ਫਸਟ ਏਡ ਦੀ ਵਰਤੋਂ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਕੱਤਰ ਰਜੀਵ ਸਿੰਘ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ/ਸੈੱਟ ਜ਼ੋਨ ਕੇਂਦਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਗਰਮੁੰਦੀਆਂ ਦੇ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟਰੇਨਿੰਗ ਦਿੱਤੀ ਗਈ। […]

Continue Reading

ਚੇਅਰਮੈਨ ਰਮਨ ਬਹਿਲ ਪਿੰਡ ਡੱਲਾ ਗੋਰੀਆ ਦੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਜਲ ਸਪਲਾਈ ਪ੍ਰੋਜੈਕਟ ਉੱਪਰ ਖਰਚੇ 37.96 ਲੱਖ ਰੁਪਏ ਮਾਨ ਸਰਕਾਰ ਸੂਬੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ ਸਦਕਾ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲ ਗਈ ਹੈ। 37.96 […]

Continue Reading

ਹੁਣ ਨਸ਼ਾ ਸਮੱਗਲਿੰਗ ਕਰਨ ਵਾਲਿਆਂ ਦੀ ਪ੍ਰਾਪਰਟੀ ਵੀ ਹੋਵੇਗੀ ਜਬਤ-ਐਸ.ਐਸ.ਪੀ

ਜਿਲ੍ਹੇ ਵਿੱਚ 3 ਸਮੱਗਲਿੰਗ ਕਰਨ ਵਾਲੇ ਦੋਸ਼ੀਆਂ ਦੀ ਲੱਖਾ ਰੂਪਏ ਦੀ ਪ੍ਰਾਪਟੀ ਕੀਤੀ ਜਬਤ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਨੇ ਜਿਲ੍ਹਾ ਵਿੱਚ ਕੀਤੀ ਪਹਿਲਕਦਮੀ, ਕਾਰਵਾਈ ਨੂੰ ਲੈ ਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਜਿਲ੍ਹਾ ਗੁਰਦਾਸਪੁਰ ਨੇ ਵੱਡੀ ਕਾਰਵਾਈ ਕਰਦੇ ਹੋਏ ਨਸ਼ਾ ਸਮੱਗਲਿੰਗ ਕਰਨ […]

Continue Reading