ਕਿਸਾਨ ਜਥੇਬੰਦੀਆਂ ਤੇ ਲਾਠੀਚਾਰਜ ਇੱਕ ਨੂੰ ਮਾਰਨ,ਕਈ ਜ਼ਖ਼ਮੀ ਤੇ ਝੂਠੇ ਪਰਚੇ ਲੋਕਤੰਤਰ ਦਾ ਚਿੱਟੇ ਦਿਨ ਕਤਲੇਆਮ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਉਤਰੀ ਭਾਰਤ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਲੋਂਗੋਵਾਲ ਪੁਲਸ ਵੱਲੋਂ ਲਾਠੀਚਾਰਜ ਕਰਕੇ ਇੱਕ ਨੂੰ ਮਾਰਨ, ਕਈਆਂ ਨੂੰ ਜ਼ਖ਼ਮੀ ਅਤੇ ਕਿਸਾਨਾਂ ਤੇ ਹੀ ਝੂਠੇ ਪਰਚੇ ਦਰਜ ਕਰਨੇ ਸਰਕਾਰ ਦੀ ਅੱਤ ਨਿੰਦਣਯੋਗ ਕਿਸਾਨ ਅਤੇ ਲੋਕ ਵਿਰੋਧੀ ਭੈੜੀ ਕਾਰਵਾਈ ਹੈ ਅਤੇ ਇਸ ਲੋਕਤੰਤਰ ਵਿਰੋਧੀ ਵਰਤਾਰੇ ਦੀ ਆਮ ਲੋਕਾਂ ਅਤੇ ਵਿਰੋਧੀਆਂ ਵੱਲੋਂ […]

Continue Reading

ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਨਾਲ ਮਾਨ ਸਰਕਾਰ ਦੇ ਅਸਲ ਚਿਹਰਾ ਆਏ ਸਾਹ੍ਹਮਣੇ-ਬੱਖਤਪੁਰਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਇੱਥੇ ਫੈਜਪੁਰਾ ‌ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਇਕੱਤਰਤਾ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਆਗੂ ਗੁਲਜ਼ਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਪੁਲਿਸ […]

Continue Reading

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ

ਬਟਾਲਾ, ਗੁਰਦਾਸਪੁਰ 23 ਅਗਸਤ (ਸਰਬਜੀਤ ਸਿੰਘ)–ਸੁਤੰਤਰਤਾ ਦਿਵਸ ਦੇ ਮੌਕੇ ਤੇ ਸ਼ਹੀਦ ਨਵਦੀਪ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਰਮਨ ਬਹਿਲ ਅਤੇ ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵੱਲੋਂ ਬਲਵਿੰਦਰ ਸਿੰਘ […]

Continue Reading

ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਸ਼ੂ ਧੰਨ ਦੀ ਸੇਵਾ ਲਈ ਪਸ਼ੂ ਪਾਲਣ ਵਿਭਾਗ ਨੇ ਮੋਰਚਾ ਸੰਭਾਲਿਆ

ਪਸ਼ੂ ਪਾਲਣ ਵਿਭਾਗ ਦੀਆਂ 16 ਵੈਟਨਰੀ ਟੀਮਾਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਸ਼ੂਆਂ ਦਾ ਕਰ ਰਹੀਆਂ ਹਨ ਇਲਾਜਪਸ਼ੂਆਂ ਲਈ ਫੀਡ ਦੇ ਨਾਲ ਸੁੱਕੇ ਤੇ ਹਰੇ ਚਾਰੇ ਦੀ ਵੀ ਕੀਤੀ ਜਾ ਰਹੀ ਹੈ ਵੰਡਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)-ਹੜ੍ਹਾਂ ਪ੍ਰਭਾਵਿਤ ਖੇਤਰ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਡਿਪਟੀ […]

Continue Reading

ਕੈਲੇਡੋਨੀਆ ਸਕੂਲ ਪਠਾਨਕੋਟ ਦੇ ਵਿਦਿਆਰਥੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ

ਵਿਦਿਆਰਥੀਆਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਦੇ ਪੈਕਟ ਡਿਪਟੀ ਕਮਿਸ਼ਨਰ ਨੂੰ ਸੌਂਪੇਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਜ਼ਜ਼ਬੇ ਅਤੇ ਸੇਵਾ ਭਾਵਨਾ ਦੀ ਸਰਾਹਨਾ ਕੀਤੀਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਕੈਲੇਡੋਨੀਆ ਸਕੂਲ ਪਠਾਨਕੋਟ ਦੇ ਵਿਦਿਆਰਥੀ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਨਾਲ ਸਬੰਧਤ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਰਾਹਤ ਸਮੱਗਰੀ ਦੇ ਇਹ ਪੈਕਟ […]

Continue Reading

ਸਿਹਤ ਵਿਭਾਗ ਹੜ੍ਹ ਪੀੜਤਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹੋਇਆ ਪੱਬਾਂ ਭਾਰ

ਹੜ੍ਹ ਪੀੜ੍ਹਤਾਂ ਦੇ ਘਰ-ਘਰ ਜਾ ਕੇ ਇਲਾਜ ਕਰ ਰਹੇ ਹਨ ਸਿਹਤ ਕਾਮੇ ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਭਾਗ ਗੁਰਦਾਸਪੁਰ ਦਾ ਸਮੂਹ ਅਮਲਾ ਲਗਾਤਾਰ ਜੰਗੀ ਪੱਧਰ ਤੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। […]

Continue Reading

ਸਰਬੱਤ ਦਾ ਭਲਾ ਟਰੱਸਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜਤ ਖੇਤਰ ਦੇ ਪਸ਼ੂਆਂ ਲਈ 325 ਕੁਇੰਟਲ ਸੁੱਕੇ ਚਾਰੇ ਦੇ ਪੈਕਟ ਦਾਨ ਕੀਤੇ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ  ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਸ੍ਰੀ ਓਬਰਾਏ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ […]

Continue Reading

ਅੱਜ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਦੌਰੇ ਜਾਰੀ ਗੁਰਦਾਸਪੁਰ ਮੁਕੇਰੀਆਂ ਮਾਰਗ ਤੋਂ ਵੀ ਕੱਲ ਤੋਂ ਸ਼ੁਰੂ ਹੋਵੇਗੀ ਆਵਾਜਾਈ – ਡਿਪਟੀ ਕਮਿਸ਼ਨਰ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਲਗਾਤਾਰ ਜਾਰੀ ਹੈ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜ੍ਹਤਾਂ ਦਾ ਹਾਲ […]

Continue Reading

ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ।

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ) –ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ  ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ., ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ […]

Continue Reading

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਪਾਵਰਕਾਮ ਦੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਸਬ ਅਰਬਨ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 66 ਕੇਵੀ ਸਬ ਸਟੇਸ਼ਨ ਤੋਂ ਚੱਲਦੇ 11 ਕੇ.ਵੀ ਆਈ.ਟੀ.ਆਈ ਫੀਡਰ, 11 ਕੇ.ਵੀ ਖਰਲ ਫੀਡਰ ਅਤੇ 11 ਕੇ.ਵੀ ਮੋਖਾ ਫੀਡਰਾਂ ਦੀ ਬਿਜਲੀ ਸਪਲਾਈ 22 ਅਗਸਤ ਨੂੰ ਸਵੇਰੇ 9 ਵਜੇ ਤੋਂ  ਸ਼ਾਮ 5 ਵਜੇ […]

Continue Reading