ਬੱਖਤਪੁਰਾ ਨੇ ਚੰਡੀਗੜ੍ਹ ਨੂੰ ਕੂਚ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕਰਨ ਦੀ ਘਟਨਾ ਦੀ ਕੀਤੀ ਨਿੰਦਾ
ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੰਗਰੂਰ ਜਿਲ੍ਹੇ ਦੇ ਕਸਬਾ ਲੌਂਗੋਵਾਲ ਵਿਖੇ ਚੰਡੀਗੜ੍ਹ ਨੂੰ ਕੂਚ ਕਰ ਰਹੇ ਕਿਸਾਨਾਂ ਉਪਰ ਵਾਹਿਸਾਨਾ ਲਾਠੀਚਾਰਜ ਕਰਕੇ ਬਹੁਤ ਸਾਰੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਅਤੇ ਇਕ ਕਿਸਾਨ ਨੂੰ ਸ਼ਹੀਦ ਕਰਨ, ਬਸਾ […]
Continue Reading

