ਗੁਰਦੁਆਰਾ ਸੰਤਸਰ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਸਿਆ ਦੇ ਸ਼ੁਭ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ ਅਤੇ ਗੁਰ ਇਤਿਹਾਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਇਸ ਮੌਕੇ ਅਖੰਡ ਦੇ ਲੜੀਵਾਰ ਪੰਜ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ,ਹਰ ਦੁਖ ਸੁਖ ਦੀਆਂ ਅਰਦਾਸਾਂ ਕੀਤੀਆਂ […]

Continue Reading

ਪਟਿਆਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਚਿੱਟਾ ਖਤਮ ਕਰਨ ਲਈ ਲਿਆਂ ਵੱਡਾ ਫੈਸਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)—ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਵਤੰਤਰ ਦਿਵਸ਼ 15 ਅਗਸਤ ਨੂੰ ਪਟਿਆਲਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਤੋਂ ਬਾਅਦ ਚਿੱਟਾ ਖਤਮ ਕਰਨ ਲਈ ਲਿਆਂ ਵੱਡਾ ਫੈਸਲਾ ਸ਼ਲਾਘਾਯੋਗ ਕਦਮ ਦੱਸਿਆ ਜਾ ਰਿਹਾ ,ਕਿਉਂਕਿ ਮੁੱਖ ਮੰਤਰੀ ਨੇ ਇਹ ਐਲਾਨ ਕਰਕੇ ਵਿਰੋਧੀ ਅਤੇ ਲੋਕਾਂ ਨੂੰ ਹਿਰਾਨ ਕਰ ਦਿੱਤਾ ਹੈ, ਉਹਨਾਂ ਨੇ ਅਗਲੇ ਸਾਲ […]

Continue Reading

ਮਾਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜੀ-ਬੱਖਤਪੁਰਾ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)— ਅੱਜ ਡੇਰਾ ਬਾਬਾ ਨਾਨਕ ਦੇ‌ ਨਜ਼ਦੀਕੀ ਪਿੰਡ ਝੰਗੀ ਵਿਖੇ ਰੈਲੀ ਕਰਕੇ ਪੰਜਾਬ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਕਾਇਮ ਕੀਤੀ ਗਈ। ਮਜ਼ਦੂਰਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਕਰਮਜੀਤ ਸਿੰਘ ਸੰਧੂ,ਅਸ਼ਵਨੀ ਕੁਮਾਰ ਲੱਖਣਕਲਾਂ‌ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਰਾਵੀ ਦਰਿਆ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਰਾਹਤ ਕਾਰਜ ਲਗਾਤਾਰ ਜਾਰੀ

ਸਥਿਤੀ ਪੂਰੀ ਤਰਾਂ ਕਾਬੂ ਹੇਠ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਬੀਤੇ ਕੱਲ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਧੁੱਸੀ ਬੰਨ ਵਿੱਚ ਪਾੜ ਪੈਣ ਕਰਕੇ ਨੀਵੇਂ ਇਲਾਕਿਆਂ ਅਤੇ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ […]

Continue Reading

ਕੈਬਨਿਟ ਮੰਤਰੀ ਧਾਲੀਵਾਲ ਤੇ ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ

ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ – ਧਾਲੀਵਾਲ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ, ਕੱਲ ਤੋਂ ਮਨਰੇਗਾ ਮਜ਼ਦੂਰਾਂ ਨੂੰ ਵੀ ਲਗਾਇਆ ਜਾਵੇਗਾ ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। […]

Continue Reading

ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਿਆ

ਚੇਚੀਆਂ ਚੋਰੀਆਂ, ਪੱਖੋਵਾਲ, ਖੈਹਿਰਾ, ਦਲੇਰਪੁਰ, ਪਾਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਖੋਹਲੀਆਂ ਤੇ ਖੈਰਨ ਦੇ ਪਿੰਡ ਵਾਸੀ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ ਤੇ ਜਾਣ ਲੋੜ ਪੈਣ ‘ਤੇ ਹੈਲਪ ਲਾਈਨ ਨੰਬਰ 1800 180 1852 ‘ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ ) ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਕਾਰਨ ਚੀਚੀਆਂ ਚੋਰੀਆਂ, ਪੱਖੋਵਾਲ, […]

Continue Reading

ਕੌਮੀ ਇਨਸਾਨ ਮੋਰਚਾ ਵੱਲੋਂ ਚੰਡੀਗੜ੍ਹ ਅਤੇ ਦਲ ਖਾਲਸਾ ਵੱਲੋਂ ਲੁਧਿਆਣਾ ਵਿਖੇ ਰੋਸ਼ ਮਾਰਚ ਕਰਨਾ ਸਹੀ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)–ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਅਤੇ ਅਕਾਲੀ ਦਲ ਅੰਮ੍ਰਿਤਸਰ ਸਮੇਤ ਦਲਖਾਲਸਾ ਵੱਲੋਂ ਕੱਲ੍ਹ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਬਿੱਲ ਕੁੱਲ ਸਹੀ ਫ਼ੈਸਲਾ ਦੱਸਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪਸ਼ਟ ਕੀਤਾ ,ਅਜ਼ਾਦੀ ਦਿਹਾੜਾ ਤਾਂ ਅਜ਼ਾਦ ਕੌਮਾਂ […]

Continue Reading

ਤਰਨਤਾਰਨ ਰੈਸੀਆਨੇ ਦੇ ਤਿੰਨ ਸਾਲਾਂ ਮਾਸੂਮ ਬੱਚੇ ਗੁਰਸੇਵਕ ਨੂੰ ਮਾਰਨ ਵਾਲੇ ਪਿਓ ਨੂੰ ਪਬਲਿਕ ਵਿੱਚ ਗੋਲੀ ਮਾਰੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)–ਭੱਠਲ ਭਾਈਕੇ ਦੇ ਸੂਏ ਵਿਚੋਂ ਮਿਲੀ ਲਾਸ਼ ਦੋ ਦਿਨ ਪਹਿਲਾਂ ਗੁਮ ਹੋਏ ਬੱਚੇ ਗੁਰਸੇਵਕ ਸਿੰਘ ਪੁੱਤਰ ਅੰਗਰੇਜ਼ ਸਿੰਘ ਦੀ ਹੈ, ਜਿਸ ਨੂੰ ਉਸ ਦੇ ਪਿਓ ਅੰਗਰੇਜ਼ ਸਿੰਘ ਵੱਲੋਂ ਗਲਾਘੁੱਟ ਕੇ ਮਾਰਨ ਤੋਂ ਬਾਅਦ ਸੂਏ ਵਿੱਚ ਸੁੱਟ ਦਿੱਤਾ ਗਿਆ ਸੀ, ਅਤੇ ਇੱਕ ਝੂਠੀ ਕਹਾਣੀ ਬਣਾ ਕੇ ਇਹ ਗੱਲ ਕਹਿਣੀ ਸ਼ੁਰੂ ਕਰ ਦਿੱਤੀ […]

Continue Reading

ਬੱਖਤਪੁਰਾ ਨੇ ਦੇਸ਼ ਵਿਚ ਕਿਰਤੀ ਲੋਕਾਂ ਦੀ ਚਿੰਤਾਜਨਕ ਹਾਲਤ ਉੱਪਰ ਚਾਨਣਾ ਪਾਇਆ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਅੱਜ ਉਨਾਂ ਜਿਲਾ ਦੇ ਪਿੰਡ ਦੁਲੈਹੜ ਵਿਚ ਭਾਰਤੀ ਕਮਿਊਨਿਸਟ ਪਾਰਟੀ,ਐਮ,ਐਲ.ਲਿਬਰੇਸਨ‌ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਬੁਲਾਈ ਗਈ। ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ,ਕਾ: ਗੁਰਮੀਤ ਸਿੰਘ ਬਖਤਪੁਰਾ ਨੇ ਸੰਬਧਨ ਕੀਤਾ/ਕਾਮਰੇਡ ਗੁਰਮੀਤ ਸਿੰਘ ਨੇ ਦੇਸ਼ ਵਿਚ ਕਿਰਤੀ ਲੋਕਾਂ ਦੀ ਚਿੰਤਾਜਨਕ ਹਾਲਤ ਉਪਰ ਚਾਨਣਾ ਪਾਇਆ/ਦੇਸ਼ ਦੇ ਕਿਰਤੀ ਲੋਕ ਪਹਿਲਾਂ ਹੀ ਆਰਥਿਕ ਮੰਦਹਾਲੀ ਦੀ […]

Continue Reading

ਮਿਆਰੀ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ 10 ਕੀਟਨਾਸ਼ਕਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖ਼ਲਾਈ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਆਰੀ ਬਾਸਮਤੀ ਪੈਦਾਵਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਪਿੰਡ ਨੰਗਲ ਬ੍ਰਾਹਮਣਾਂ ਵਿੱਚ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ’ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੁਕਤਾ […]

Continue Reading