ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੇ ਨੁਹਾਰ ਬਦਲਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਰੱਖਿਆ ਆਨਲਾਈਨ ਵੀਡੀਓ ਗ੍ਰਾਫੀ ਰਾਹੀਂ ਨੀਹ ਪੱਥਰ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਕਰੋੜਾਂ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੀ ਨੁਹਾਰ ਬਦਲੀ ਜਾਵੇਗੀ। ਜਿਸ ਦਾ ਨੀਂਹ ਪੱਥਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਨਲਾਈਨ ਵੀਡੀਓ ਗ੍ਰਾਫੀ ਰਾਹੀਂ ਰੱਖਿਆ ਗਿਆ। ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਰੱਖੇ ਗਏ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਗੁਰਦਾਸਪੁਰ ਤੋ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ […]

Continue Reading

ਪਿੰਡ ਕਾਲਾ ਨੰਗਲ ਦੇ ਕਿਸਾਨ ਕੁਲਜਿੰਦਰ ਸਿੰਘ ਦੇ ਖੇਤੀ ਮਾਡਲ ਨੇ ਕਿਸਾਨਾਂ ਨੂੰ ਨਵੀਂ ਰਾਹ ਦਿਖਾਈ

ਕੁਲਜਿੰਦਰ ਸਿੰਘ ਨੇ ਕਣਕ-ਝੋਨੇ ਦੇ ਫਸਲੀ ਚੱਕਰ `ਚੋਂ ਰਕਬਾ ਕੱਢ ਕੇ ਸਬਜ਼ੀਆਂ, ਬਾਗਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਸ਼ੁਰੂ ਕੀਤੀ ਹੁਣ ਕੁਲਜਿੰਦਰ ਸਿੰਘ ਨੂੰ ਸਾਰਾ ਸਾਲ ਹੁੰਦੀ ਹੈ ਆਮਦਨ ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਲਾ ਨੰਗਲ ਦੇ ਕਿਸਾਨ ਕੁਲਜਿੰਦਰ ਸਿੰਘ ਦਾ ਖੇਤੀ ਮਾਡਲ ਕਿਸਾਨਾਂ ਨੂੰ ਕਰਜ਼ਾ ਮੁਕਤ, ਵਾਤਾਵਰਨ ਪੱਖੀ ਅਤੇ […]

Continue Reading

ਡਿਪਟੀ ਕਮਿਸ਼ਨਰ ਨੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਬਾਰਸ਼ਾਂ ਤੇ ਰਾਵੀ ਦਰਿਆ ਦੇ ਪਾਣੀ ਨਾਲ ਹੋਏ ਨੁਕਾਸਨ ਦਾ ਜਾਇਜਾ ਲੈਣ ਲਈ ਕੀਤੀ ਜਾ ਰਹੀ ਗਿਰਦਾਵਰੀ ਦਾ ਜਾਇਜਾ ਲਿਆ

ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਤੱਕ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੀਆਂ ਹਦਾਇਤਾਂ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਯੋਗ ਮੁਆਵਜ਼ਾ : ਡਿਪਟੀ ਕਮਿਸ਼ਨਰ ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਪੱਖੋ-ਕੇ-ਰੰਧਾਵਾ, ਧਰਮਕੋਟ ਪੱਤਣ ਦਾ ਦੌਰਾ ਕੇ […]

Continue Reading

11 ਅਗਸਤ ਨੂੰ ਟੋਲ ਪਲਾਜੇ ਤੇ ਦਿੱਤੇ ਜਾ ਰਹੇ ਧਰਨੇ ਵਿੱਚ ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਮੈਂਬਰ ਅਤੇ ਆਗੂ ਵੱਧ ਚੜ ਕੇ ਲੈਣਗੇ ਹਿੱਸਾ -ਭੋਜਰਾਜ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਤੇ ਵਰਿਆਮ ਨੰਗਲ ਕੱਥੂ ਨੰਗਲ ਵਾਲੇ ਟੋਲ ਤੇ 11 ਅਗਸਤ ਨੂੰ ਸਵੇਰੇ 9 ਵਜੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਯੂਨੀਅਨ ਦੇ ਮੈਂਬਰ ਅਤੇ ਆਗੂਆਂ ਨੂੰ ਅਪੀਲ ਕੀਤੀ […]

Continue Reading

ਐਮ.ਪੀ ਸੰਨੀ ਦਿਓਲ ਵੱਲੋਂ ਲੋਕਾਂ ਨਾਲ ਕੀਤਾ ਵੱਡਾ ਵਿਸ਼ਵਾਸ਼ ਘਾਟ- ਜੱਸ ਭੁੱਲਰ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਸਮਾਜ ਸੇਵਕ ਜੱਸ ਭੁੱਲਰ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਕਿਹਾ ਕਿ ਆਪਣੀ ਆਉਣ ਵਾਲੀ ਗਦਰ-2 ਫਿਲਮ ਨੂੰ ਲੈ ਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਐਮ ਪੀ ਸਨੀ ਦਿਓਲ ਪ੍ਰਮੋਸ਼ਨ ਵਿੱਚ ਲੱਗੇ ਹੋਏ ਹਨ। ਜਦੋਂ ਕਿ ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਜਿਸ ਕਾਰਨ ਲੋਕਾਂ ਵਿੱਚ […]

Continue Reading

ਲੈਕਚਰਾਰ ਨਿੱਕਾ ਸਿੰਘ ਸਮਾਓੰ ਲਿਖਦੇ ਹਨ ਕਿ ਫਿਲਮਾਂ ਸਮਾਜ ਦਾ ਸ਼ੀਸ਼ਾ ਹੁੰਦੀਆਂ ਹਨ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)— ਲੈਕਚਰਾਰ ਨਿੱਕਾ ਸਿੰਘ ਸਮਾਓ ਲਿਖਦੇ ਹਨ ਕਿ ਫਿਲਮਾਂ ਸਮਾਜ ਦਾ ਸ਼ੀਸਾ ਹੁੰਦੀਆਂ ਹਨ। ਫਿਲਮ ਸਿਨੇਮਾ ਅੰਦਰ ਬੈਠ ਮੱਕੀ ਦੀਆਂ ਖਿੱਲਾਂ ਖਾਂਦੇ ਹੋਏ ਤੇ ਡਿਊ , ਕੋਕ , ਪੈਪਸੀ ਦੀਆਂ ਘੁੱਟਾਂ ਭਰਨ ਦੇ ਨਾਲ ਉੱਚੀ ਉੱਚੀ ਠਹਾਕੇ ਮਾਰਨ ਲਈ ਹੀ ਨਹੀ ਬਣਦੀਆਂ । ਫਿਲਮ ਸਿਨੇਮਾ ਘਰਾਂ ਅੰਦਰ ਮਜਾਜੀ ਇਸ਼ਕ ਮੁਸ਼ਕ ਦੀਆਂ […]

Continue Reading

ਇਨਕਲਾਬੀ ਕਵੀ ਗ਼ਦਰ ਦੇ ਦੇਹਾਂਤ ਹੋ ਜਾਣ ਤੇ ਕੀਤਾ ਗਿਆ ਦੁੱਖ ਸਾਂਝਾ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)–ਹਰਭਗਵਾਨ ਭੀਖੀ ਅਤੇ ਚੇਅਰਮੈਨ ਕਾਮਰੇਡ ਨਛੱਤਰ ਸਿੰਘ ਖੀਵਾ ਵੱਲੋਂ ਇੰਨਕਲਾਬੀ ਕਵੀ ਗ਼ਦਰ ਦੇ ਦੇਹਾਂਤ ਹੋ ਜਾਣ ਤੇ ਗਹਿਰਾ ਦੁੱਖ ਸਾਂਝਾ ਕੀਤਾ ਗਿਆ ਹੈ। ਇਸ ਨਾਇਕ ਨੂੰ ਸਿਜਦਾ ਕਰਦੀ ਸੂਹੀ ਲਾਲ ਸਲਾਮ ਆਖਦੀ ਹੈ। ਉਨ੍ਹਾਂ ਨਾਲ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਚ ਇੱਕ ਫੰਕਸ਼ਨ ਬਿਤਾਏ ਪਲ ਸਦਾ ਚੇਤਿਆਂ ਵਿਚ ਜਿਉਂਦੇ ਰਹਿਣਗੇ।

Continue Reading

ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਾ ਤਸਕਰਾਂ ਵੱਲੋਂ ਨਸ਼ਾ ਵਿਰੋਧੀ ਟੀਮ ਦੇ ਮੈਂਬਰ ਨੂੰ ਗੋਲੀ ਮਾਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)–ਪੰਜਾਬ’ਚ ਨਸ਼ਿਆਂ ਰਾਹੀਂ ਮਰਨ ਵਾਲੇ ਨੌਜਵਾਨਾਂ ਤੇ ਹੋਰਾਂ ਦੀਆਂ ਜਾਨਾਂ ਬਚਾਉਣ ਲਈ ਸਰਕਾਰ ਦੀ ਅਸਫ਼ਲਤਾ ਤੋਂ ਉਪਰੰਤ ਪਿੰਡੋਂ ਪਿੰਡ ਦੀਆਂ ਪੰਚਾਇਤਾਂ ਵੱਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਹਿੱਤ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਪੁਲਿਸ ਦੇ ਸੰਯੋਗ ਨਾਲ ਨਸਾਂ ਤਸਕਰਾਂ ਦੇ ਘਰਾਂ ਵਿੱਚ ਜਾ […]

Continue Reading

ਸਰਕਾਰ ਵੱਲੋਂ 25 ਅਗਸਤ ਤੋਂ 8 ਸਤੰਬਰ 2023 ਤੱਕ ਪੰਦਰਵਾੜਾ ਮਨਾਇਆ ਜਾਵੇਗਾ-ਡਾ. ਕਰਨ ਸੈਣੀ

ਨੇਤਰਦਾਨ ਇੱਕ ਮਹਾਂਦਾਨ-ਬਰਿੰਦਰ ਸਿੰਘ ਮਸੀਤੀ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)— ਨੇਤਰਦਾਨ ਇੱਕ ਮਹਾਂਦਾਨ ਹੈ ਜਿਸ ਨਾਲ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਹੁੰਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਰਨ ਕੁਮਾਰ ਸੈਣੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਟਾਂਡਾ ਨੇ ਦੱਸਿਆ ਕਿ ਸਰਕਾਰ ਵਲੋਂ 25 ਅਗਸਤ ਤੋਂ 8 ਸਤੰਬਰ 2023 ਤੱਕ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਦੌਰਾਨ ਲੋਕਾਂ ਨੂੰ ਅੱਖਾਂ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਨੇ ਭਾਈ ਵਿਰਸਾ ਸਿੰਘ ਖਾਲਸਾ ਨੂੰ ਬਾਬਾ ਬਕਾਲਾ ਸਾਹਿਬ ਦਾ ਇਨਚਾਰਜ ਬਣਾ ਕੇ ਸ਼ਲਾਘਾ ਯੋਗ ਫੈਸਲਾ ਕੀਤਾ- ਜਥੇ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਸਮੇਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ। ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਭੋਮਾ ਨੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ […]

Continue Reading