ਇਨਕਲਾਬੀ ਕਵੀ ਗ਼ਦਰ ਦੇ ਦੇਹਾਂਤ ਹੋ ਜਾਣ ਤੇ ਕੀਤਾ ਗਿਆ ਦੁੱਖ ਸਾਂਝਾ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)–ਹਰਭਗਵਾਨ ਭੀਖੀ ਅਤੇ ਚੇਅਰਮੈਨ ਕਾਮਰੇਡ ਨਛੱਤਰ ਸਿੰਘ ਖੀਵਾ ਵੱਲੋਂ ਇੰਨਕਲਾਬੀ ਕਵੀ ਗ਼ਦਰ ਦੇ ਦੇਹਾਂਤ ਹੋ ਜਾਣ ਤੇ ਗਹਿਰਾ ਦੁੱਖ ਸਾਂਝਾ ਕੀਤਾ ਗਿਆ ਹੈ। ਇਸ ਨਾਇਕ ਨੂੰ ਸਿਜਦਾ ਕਰਦੀ ਸੂਹੀ ਲਾਲ ਸਲਾਮ ਆਖਦੀ ਹੈ। ਉਨ੍ਹਾਂ ਨਾਲ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਚ ਇੱਕ ਫੰਕਸ਼ਨ ਬਿਤਾਏ ਪਲ ਸਦਾ ਚੇਤਿਆਂ ਵਿਚ ਜਿਉਂਦੇ ਰਹਿਣਗੇ।

Continue Reading

ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਾ ਤਸਕਰਾਂ ਵੱਲੋਂ ਨਸ਼ਾ ਵਿਰੋਧੀ ਟੀਮ ਦੇ ਮੈਂਬਰ ਨੂੰ ਗੋਲੀ ਮਾਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)–ਪੰਜਾਬ’ਚ ਨਸ਼ਿਆਂ ਰਾਹੀਂ ਮਰਨ ਵਾਲੇ ਨੌਜਵਾਨਾਂ ਤੇ ਹੋਰਾਂ ਦੀਆਂ ਜਾਨਾਂ ਬਚਾਉਣ ਲਈ ਸਰਕਾਰ ਦੀ ਅਸਫ਼ਲਤਾ ਤੋਂ ਉਪਰੰਤ ਪਿੰਡੋਂ ਪਿੰਡ ਦੀਆਂ ਪੰਚਾਇਤਾਂ ਵੱਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਹਿੱਤ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਪੁਲਿਸ ਦੇ ਸੰਯੋਗ ਨਾਲ ਨਸਾਂ ਤਸਕਰਾਂ ਦੇ ਘਰਾਂ ਵਿੱਚ ਜਾ […]

Continue Reading

ਸਰਕਾਰ ਵੱਲੋਂ 25 ਅਗਸਤ ਤੋਂ 8 ਸਤੰਬਰ 2023 ਤੱਕ ਪੰਦਰਵਾੜਾ ਮਨਾਇਆ ਜਾਵੇਗਾ-ਡਾ. ਕਰਨ ਸੈਣੀ

ਨੇਤਰਦਾਨ ਇੱਕ ਮਹਾਂਦਾਨ-ਬਰਿੰਦਰ ਸਿੰਘ ਮਸੀਤੀ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)— ਨੇਤਰਦਾਨ ਇੱਕ ਮਹਾਂਦਾਨ ਹੈ ਜਿਸ ਨਾਲ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਹੁੰਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਰਨ ਕੁਮਾਰ ਸੈਣੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਟਾਂਡਾ ਨੇ ਦੱਸਿਆ ਕਿ ਸਰਕਾਰ ਵਲੋਂ 25 ਅਗਸਤ ਤੋਂ 8 ਸਤੰਬਰ 2023 ਤੱਕ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਦੌਰਾਨ ਲੋਕਾਂ ਨੂੰ ਅੱਖਾਂ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਨੇ ਭਾਈ ਵਿਰਸਾ ਸਿੰਘ ਖਾਲਸਾ ਨੂੰ ਬਾਬਾ ਬਕਾਲਾ ਸਾਹਿਬ ਦਾ ਇਨਚਾਰਜ ਬਣਾ ਕੇ ਸ਼ਲਾਘਾ ਯੋਗ ਫੈਸਲਾ ਕੀਤਾ- ਜਥੇ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਸਮੇਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ। ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਭੋਮਾ ਨੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ […]

Continue Reading

ਬਾਬਾ ਘੋਲਾ ਸਿੰਘ ਦੇ ਹੁਕਮਾਂ ਤਹਿਤ ਬਾਬਾ ਅਵਤਾਰ ਸਿੰਘ ਚੰਦ ਵੱਲੋਂ ਹੜ੍ਹ ਪੀੜਤਾਂ ਨੂੰ ਰੋਜ ਹਰਾ ਚਾਰਾ ਭੇਜਣਾ ਉੱਤਮ ਸੇਵਾ- ਭਾਈ ਖਾਲਸਾ ।

ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਕੁਦਰਤੀ ਕਹਿਰ ਨਾਲ ਆਪਣੀਆਂ ਫਸਲਾਂ, ਮਕਾਨਾਂ ਤੋਂ ਖਾਲੀ ਹੋ ਕੇ ਕੈਂਪਾਂ ਵਿੱਚ ਲੋਕਾਂ ਤੋਂ ਮਦਦ ਦੀ ਉਡੀਕ ਵਿਚ ਬੈਠੇ ਹੜ ਪ੍ਰਭਾਵਿਤ ਲੋਕਾਂ ਦੀ ਲੰਗਰ, ਘਰੇਲੂ ਵਸਤਾਂ ਦੇ ਨਾਲ ਨਾਲ ਪਸ਼ੂਆਂ ਦੇ ਚਾਰੇ ਆਦਿ ਦੀ ਸਹਾਇਤਾ ਕਰਨ ਲਈ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਤੋਂ ਵਰੋਸਾਏ ਮਹਾਂਪੁਰਸ਼ ਸੰਤ ਬਾਬਾ ਘੋਲਾ ਸਿੰਘ ਜੀ […]

Continue Reading

ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਹੇ ਹਨ ਜ਼ਿਲ੍ਹੇ ਦੇ ਸਰਕਾਰੀ ਬਹੁ-ਤਕਨੀਕੀ ਕਾਲਜ

ਮੁੱਖ ਮੰਤਰੀ ਵਜ਼ੀਫਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ ਸਰਕਾਰੀ ਬਹੁ-ਤਕਨੀਕੀ ਕਾਲਜਾਂ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖ਼ਲਾ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਸਨਅਤੀ ਸ਼ਹਿਰ ਬਟਾਲਾ ਅਤੇ ਦੋਦਵਾਂ (ਦੀਨਾਨਗਰ) ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ  ਸਰਕਾਰੀ ਬਹੁ-ਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ […]

Continue Reading

ਸਦਾਬਹਾਰ ਫ਼ਲਦਾਰ ਬੂਟੇ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਪਪੀਤਾ, ਚੀਕੂ ਆਦਿ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਹੀ ਢੁੱਕਵਾਂ – ਤਜਿੰਦਰ ਸਿੰਘ ਬਾਜਵਾ

ਡਿਪਟੀ ਡਾਇਰੈਕਟਰ ਬਾਜਵਾ ਨੇ ਕਿਹਾ ਕਿ ਫਲਦਾਰ ਤੇ ਸਬਜੀਆਂ ਤੇ ਲੋੜ ਅਨੁਸਾਰ ਹੀ ਕੀਤਾ ਜਾਵੇ ਸਪਰੇਅ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)— ਸਦਾਬਹਾਰ ਫ਼ਲਦਾਰ ਬੂਟੇ ਜਿਵੇਂ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਪਪੀਤਾ, ਚੀਕੂ ਆਦਿ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਹੀ ਢੁੱਕਵਾਂ ਹੈ, ਇਸ ਲਈ ਅਗਸਤ ਮਹੀਨੇ ਕਿਸਾਨਾਂ ਨੂੰ ਆਪਣਾ ਕੁਝ ਖੇਤੀ ਰਕਬਾ ਬਾਗਾਂ ਦੇ […]

Continue Reading

ਫ਼ੌਜ ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਸਿਖ਼ਲਾਈ ਸ਼ੁਰੂ

ਤਿੰਨ ਮਹੀਨੇ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਫਿਜੀਕਲ ਅਤੇ ਲਿਖਤੀ ਟੈਸਟ ਦੀ ਕਰਵਾਈ ਜਾਵੇਗੀ ਤਿਆਰੀ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਅਗਨੀਵੀਰ, ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐੱਫ਼. ਦੀ ਭਰਤੀ ਦੀ ਤਿਆਰੀ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਹੋ ਗਿਆ ਹੈ। ਸੀ-ਪਾਈਟ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਤਿੰਨ ਮਹੀਨੇ […]

Continue Reading

ਧਾਰੀਵਾਲ ਨਗਰ ਕੌਂਸਲ ਨੇ `ਮੇਰਾ ਸ਼ਹਿਰ, ਮੇਰਾ ਮਾਣ` ਮੁਹਿੰਮ ਤਹਿਤ ਫ਼ਲਦਾਰ ਬੂਟੇ ਲਗਾਏ

ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ ਨਗਰ ਕੌਂਸਲ ਧਾਰੀਵਾਲ ਵੱਲੋਂ `ਮੇਰਾ ਸ਼ਹਿਰ ਮੇਰਾ ਮਾਣ` ਮੁਹਿੰਮ ਤਹਿਤ ਅੱਜ ਧਾਰੀਵਾਲ ਸ਼ਹਿਰ ਦੇ `ਮਿਸ਼ਨ ਹਸਪਤਾਲ` ਅਤੇ `ਮਿਸ਼ਨ ਨਰਸਿੰਗ ਕਾਲਜ` ਵਿਖੇ ਫ਼ਲਦਾਰ ਬੂਟੇ ਲਗਾਏ ਗਏ। ਇਸ ਮੌਕੇ ਨਗਰ ਕੌਂਸਲ ਧਾਰੀਵਾਲ ਦੇ ਕਰਮਚਾਰੀਆਂ ਨੇ ਹਸਪਤਾਲ ਅਤੇ ਕਾਲਜ ਦੇ ਸਮੂਹ ਪ੍ਰਬੰਧਕ ਸਟਾਫ਼ ਅਤੇ ਵਿਦਿਆਰਥੀਆਂ […]

Continue Reading

ਸਾਉਣ ਦੇ ਮਹੀਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਲੱਗੀਆਂ `ਤੀਆਂ`

ਕੇਂਦਰੀ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਨੇ ਪੂਰੇ ਉਤਸ਼ਾਹ ਨਾਲ ਮਨਾਇਆ `ਤੀਆਂ` ਦਾ ਤਿਓਹਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਰੀਨਾ ਅਗਰਵਾਲ ਨੇ ਵੀ ਤੀਆਂ ਵਿੱਚ ਕੀਤੀ ਸ਼ਮੂਲੀਅਤ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਸਾਉਣ ਦੇ ਮਹੀਨੇ ਇਸ ਵਾਰ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਵੀ `ਤੀਆਂ` ਲੱਗੀਆਂ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ […]

Continue Reading