ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ 1650 ਨਵੇਂ ਮਕਾਨ ਬਣਾ ਕੇ ਦਿੱਤੇ ਜਾਣਗੇ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ […]

Continue Reading

ਨਸ਼ਾ ਤਸਕਰਾਂ ਦੀ ਸੂਚਨਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ,5 ਅਗਸਤ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਥਾਪਤ ਕੀਤਾ ਗਿਆ ਹੈ ਜੋ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਦਾ ਟੋਲ […]

Continue Reading

ਹੁਣ ਚਿੱਟੇ ਮੋਤਿਏ ਦਾ ਆਪ੍ਰੇਸ਼ਨ ਸਿਰਫ 4990 ਵਿੱਚ ਹੋਵੇਗਾ-ਡਾ. ਕੇ.ਡੀ ਸਿੰਘ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਅੱਖਾਂ ਦੇ ਵਿਸ਼ਵ ਪ੍ਰਸਿੱਧ ਮਾਹਿਰ ਡਾ. ਕੇ.ਡੀ ਸਿੰਘ ਨੇ ਦੱਸਿਆ ਕਿ ਉਹ ਹੁਣ ਲੋਕ ਸੇਵਾ ਵਿੱਚ ਆਪਣੇ ਹਸਪਤਾਲ ਦੀ ਟੀਮ ਸਮੇਤ ਗੁਰਦਾਸਪੁਰ, ਦੀਨਾਨਗਰ, ਫਤਿਹਪੁਰ, ਕਾਹਨੂੰਵਾਨ, ਕਲਾਨੌਰ, ਭੈਣੀ ਮੀਆਂ ਖਾਂ, ਡੇਰਾ ਬਾਬਾ ਨਾਨਕ, ਸ੍ਰੀ ਹਰਗੋਬਿੰਦਪੁਰ ਵਿਖੇ ਸਮੂਹ ਆਪਣੀ ਕਲੀਨਿਕਾਂ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਲੋੜਵੰਦ ਲੋਕਾਂ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ […]

Continue Reading

ਮਾਨ ਸਰਕਾਰ ਵੱਲੋਂ ਪੀ.ਟੀ.ਆਈ ਅਧਿਆਪਕਾਂ ਲਈ ਅਸਾਮੀਆਂ ਭਰਨ ਦਾ ਕੰਮ ਸ਼ੁਰੂ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਡਾਇਰੈਕਟਰ ਸਕੂਲ ਐਜੁਕੇਸ਼ਨ ਐਲੀਮੈਂਟਰੀ ਪੰਜਾਬ ਨੇ ਪੱਤਰ ਨੰਬਰ 1491 ਮਹੀਨਾ ਅਗਸਤ 2023 ਜਾਰੀ ਕਰਕੇ ਪੰਜਾਬ ਸਰਕਾਰ ਸਕੂਲ ਸਿਖਿੱਆ ਵਿਭਾਗ ਵੱਲੋਂ ਰਾਜ ਦੇ ਪ੍ਰਾਇਮਰੀ ਸਕੂਲਾਂ ਵਿੱਚ ਪੀ.ਟੀ.ਆਈ ਦੀਆਂ ਅਸਾਮੀਆਂ ਭਰਨ ਲਈ ਫੈਸਲਾ ਕੀਤਾ ਗਿਆ ਹੈ। ਪੀ.ਟੀ.ਆਈ ਟੀਚਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਬਣਾਏ ਜਾ ਰਹੇ ਰੂਲਾਂ ਦੇ ਕੰਮ ਅੰਤਿਮ ਪੜਾਅ ਤੇ […]

Continue Reading

ਡਾ. ਕੇ.ਡੀ ਸਿੰਘ ਦੀ ਟੀਮ ਵੱਲੋਂ ਅੱਖਾਂ ਦੇ ਫਲੂ ਨੂੰ ਰੋਕਣ ਲਈ ਬੱਚਿਆਂ ਨੂੰ ਵੰਡੀਆਂ ਮੁੱਫਤ ਦਵਾਈਆਂ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਅੱਜ ਵਿਸ਼ਵ ਪ੍ਰਸਿੱਧ ਡਾ. ਕੇ.ਡੀ ਸਿੰਘ ਅੱਖਾਂ ਦੇ ਮਾਹਿਰ ਵੱਲੋਂ ਇੱਕ ਟੀਮ ਦਾ ਗਠਨ ਕੀਤਾ ਗਿਆ। ਇਸਦਾ ਮਨੋਰਥ ਸੀ ਕਿ ਸਲੱਮ ਏਰੀਏ ਵਿੱਚ ਜੋ ਕਿ ਆਏ ਦਿਨ੍ਹ ਅੱਖਾਂ ਦਾ ਫਲੂ ਬਹੁਤ ਤੇਜੀ ਨਾਲ ਫੈਲ ਰਿਹਾ ਹੈ। ਇਸ ਤੇ ਕਾਬੂ ਪਾਉਣ ਲਈ ਪਲਿਮਨਰੀ, ਐਜੂਕੇਸ਼ਨ ਸਟੱਡੀ ਸੈਂਟਰ ਪਿੰਡ ਮਾਨ ਕੌਰ ਸਿੰਘ ਵਿੱਚ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸ਼ਾਹਜਹਾਨ ਪੁਰ ਯੂ.ਪੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸ਼ਾਹਜਹਾਨ ਪੁਰ ਯੂ ਪੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਸਮੂਹ ਅਖੰਡ ਪਾਠ ਸ਼ਰਧਾਲੂਆਂ ਸਮੇਤ ਧਾਰਮਿੱਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ […]

Continue Reading

ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਵਫਦ ਭਾਈ ਅਜੀਤ ਸਿੰਘ ਨੂੰ ਮਿਲਿਆ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)–ਇੱਕ ਅਗਸਤ ਨੂੰ ਪਿੰਡ ਭੋਜਰਾਜ,ਬਲਾਕ ਧਾਰੀਵਾਲ, ਜਿਲ੍ਹਾ ਗੁਰਦਾਸਪੁਰ ਦੇ ਵਸਨੀਕ ਗੁਰੂ ਘਰ ਦੇ ਵਜ਼ੀਰ ਭਾਈ ਮਿਲਨਪਾਲ ਸਿੰਘ ਤੇ ਹੋਈ ਐਨ ਆਈ ਏ ਦੀ ਰੇਡ ਸਬੰਧੀ ਜਾਣਕਾਰੀ ਦੇਣ ਪਿੰਡ ਵਾਸੀਆਂ ਦਾ ਇਕ ਵਫਦ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਅਤੇ […]

Continue Reading

ਸੰਘ-ਭਾਜਪਾ ਦੇ ਫਿਰਕੂ ਕਤਾਰਬੰਦੀ ਦੇ ਕੋਝੇ ਮਨਸੂਬਿਆਂ ਦਾ ਨਤੀਜਾ ਹਨ ਹਰਿਆਣੇ ਦੀਆਂ ਘਟਨਾਵਾਂ – ਫਾਸ਼ੀ ਹਮਲਿਆਂ ਵਿਰੋਧੀ ਫਰੰਟ

ਸਿਆਸੀ ਲਾਹਾ ਲੈਣ ਲਈ ਸਾਰੇ ਦੇਸ਼ ‘ਚ ਨਫ਼ਰਤ ਦੀ ਅੱਗ ਭੜਕਾਅ ਰਹੇ ਫਿਰਕੂ ਬੁਰਛਾਗਰਦ – ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜਲੰਧਰ, ਗੁਰਦਾਸਪੁਰ 4 ਅਗਸਤ (ਸਰਬਜੀਤ ਸਿੰਘ)– “ਫਾਸ਼ੀ ਹਮਲਿਆਂ ਵਿਰੋਧੀ ਫਰੰਟ’’ ਵਿੱਚ ਸ਼ਾਮਲ ਪਾਰਟੀਆਂ ਅਤੇ ਮੰਚਾਂ ਦੇ ਆਗੂਆਂ ਨੇ ਸੰਘ ਪਰਿਵਾਰ ਨਾਲ ਸਬੰਧਤ ਕੱਟੜਵਾਦੀ ਸੰਗਠਨਾਂ ਦੇ ਖਰੂਦੀ ਕਾਰਕੁੰਨਾਂ ਵੱਲੋਂ ਪੈਦਾ ਕੀਤੀਆਂ ਭੜਕਾਹਟਾਂ ਦੇ ਨਤੀਜੇ ਵਜੋਂ ਹਰਿਆਣਾ ਅੰਦਰ […]

Continue Reading

ਸੁਪਰੀਮ ਕੋਰਟ ਨੂੰ ਦੇਸ਼ ਵਿਚ ਵੱਧ ਰਹੀ‌‌ ਫਿਰਕੂ ਲਹਿਰ‌ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਆਪਣੇ ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਕਾਇਮ ਕਰਨਾ ਚਾਹੀਦਾ-ਬੱਖਤਪੁਰਾ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਅੱਜ ਇੱਥੇ ਕਲਾਨੌਰ ਵਿਖੇ ਤਹਿਸੀਲ ਕਮੇਟੀ ਮੈਂਬਰਾਂ ਦੀ ਇਕੱਤਰਤਾ ਤਹਿਸੀਲ ਆਗੂ ਗੁਰਦੀਪ ਸਿੰਘ ਕਾਮਲਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਸਮੇਂ ਬੋਲਦਿਆਂ ਤਹਿਸੀਲ ਸਕੱਤਰ ਅਸ਼ਵਨੀ ਕੁਮਾਰ ਲੱਖਣਕਲਾਂ‌ ‌ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ‌‌ ਭਾਜਪਾ ਅਤੇ ਆਰ ਐਸ ਐਸ ਦੁਆਰਾ ਬੀਤੇ ਤਿੰਨ ਮਹੀਨਿਆਂ‌‌ ਤੋਂ ਘੱਟ ਗਿਣਤੀਆਂ ਵਿਰੁੱਧ […]

Continue Reading

‘ਕਿਲਕਾਰੀ’ ਪ੍ਰੋਜੈਕਟ ਤਹਿਤ ਗੁਰਦਾਸਪੁਰ ਵਿਖੇ ਲਗਾਇਆ ਪੰਘੂੜਾ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

ਪੰਗੂੜੇ ਵਿੱਚ ਆਉਣ ਵਾਲੇ ਬੱਚਿਆਂ ਦੀ ਪਰਵਰਿਸ਼ ਦੀ ਜਿੰਮੇਵਾਰੀ ਪ੍ਰਮੁੱਖ ਸਮਾਜ ਸੇਵੀਆਂ ਨੇ ਲਈ ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਸਥਾਪਤ […]

Continue Reading