ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਹੜ੍ਹਾਂ ਦੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ-  ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਹੜ੍ਹ ਦੇ ਸੰਭਾਵੀ ਖ਼ਤਰੇ ਦੌਰਾਨ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜਾ ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਅਧਿਕਾਰੀ ਵਿਸ਼ੇਸ਼ ਧਿਆਨ ਦੇਣ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)- ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਰਾਜ ਵਿੱਚ ਹੜ੍ਹਾਂ ਦੀ ਸਿਥਤੀ ਦਾ […]

Continue Reading

ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖ਼ਤਰਾ ਨਹੀਂ – ਡਿਪਟੀ ਕਮਿਸ਼ਨਰ

ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਕੁਝ ਪਾਣੀ ਧੁੱਸੀ ਬੰਨ ਤੋਂ ਪਾਰ, ਦਰਸ਼ਨ ਸਥੱਲ ਤੇ ਧੁੱਸੀ ਬੰਨ ਪੂਰੀ ਤਰ੍ਹਾਂ ਸੁਰੱਖਿਅਤ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕੀ ਪਾਕਿਸਤਾਨ ਅਥਾਰਿਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਵੀ ਦੇ ਪਾਣੀ ਦੀ ਲਈ ਜਾ ਰਹੀ ਰੀਪੋਰਟ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ […]

Continue Reading

ਰਾਵੀ ਦਰਿਆ ਦਾ ਪਾਣੀ ਵਧ ਜਾਣ ਕਾਰਨ ਤਰਨਤਾਰਨ ਦੇ ਮੁੰਡਾ ਪਿੰਡ’ਚ ਦੁਖੀ ਲੋਕਾਂ ਦੀ ਸਾਰ ਲਵੇ ਸਰਕਾਰ: ਜਥੇ ਮੇਜ਼ਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ

ਜਥੇਦਾਰ ਮੇਜ਼ਰ ਸਿੰਘ ਸੋਢੀ,ਜਥੇ ਬਲਦੇਵ ਸਿੰਘ ਵੱਲਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਸਮੇਤ ਦਰਜਨ ਨਿਹੰਗ ਸਿੰਘ । ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਸਤਲੁਜ ਦਰਿਆ ਦੇ ਪਾਣੀ ਨੇ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ’ਚ ਲਿਆ ਹੋਇਆ ਹੈ ਅਤੇ ਕਈ ਜ਼ਿਲਿਆਂ ਵਿਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਨ੍ਹਾਂ […]

Continue Reading

ਜੋਗਿੰਦਰ ਸਿੰਘਪੁਰੀਆ ਬਹੁਤ ਹੀ ਜਲਦੀ “ਅਣਖੀ ਜੱਟ” ਨਾਲ ਹਾਜ਼ਰ ਹੋ ਰਹੇ- ਬਿੱਟੂ ਮਾਨ ਫ਼ਿਲਮਜ਼

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)— ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਪੰਜਾਬੀ ਗਾਇਕ ਜੋਗਿੰਦਰ ਸਿੰਘਪੁਰੀਆ ਆਪਣੀ ਸਾਫ ਸੁਥਰੀ ਤੇ ਸੁਰੀਲੀ ਆਵਾਜ਼ ਨਾਲ ਜਾਣਿਆ ਜਾਂਦਾ ਹੈ। ਬਹੁਤ ਹੀ ਸੁਪਰਹਿੱਟ ਗੀਤ ਦੇਣ ਵਾਲਾ ਗਾਇਕ ਸਰੋਤਿਆਂ ਲਈ ਆਪਣਾ ਨਵਾਂ ਗੀਤ ਲੈ ਕੇ ਆ ਰਿਹਾ ਹੈ “ਅਣਖੀ ਜੱਟ” ਇਸ ਗੀਤ ਨੂੰ ਆਪਣੀ ਕਲਮ ਵਿੱਚ ਪਰੋਇਆ ਹੈ। ਗੁਰਵੇਲ ਕਾਹਲੋ ਨੇਤੇ […]

Continue Reading

ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ

ਚਾਹਵਾਨ ਵਿਦਿਆਰਥੀ 3 ਅਗਸਤ 2023 ਤੱਕ ਕਰ ਸਕਦੇ ਹਨ ਆਨ-ਲਾਈਨ ਅਪਲਾਈ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟਰੀਏਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਅਸ਼ਵਨੀ ਕਾਚਰੂ ਨੇ ਦੱਸਿਆ ਕਿ ਦਾਖਲਾ […]

Continue Reading

ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਦਿੱਤੀ ਜਾਵੇਗੀ 35 ਫੀਸਦੀ ਸਬਸਿਡੀ : ਡਿਪਟੀ ਕਮਿਸ਼ਨਰ

ਪੀ.ਐਮ. ਫਰਮਲਾਈਜੇਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ ਯੋਜਨਾ ਅਧੀਨ ਇੱਕ ਕਰੋੜ ਰੁਪਏ ਤੱਕ ਦੇ ਲਗਾਏ ਜਾ ਸਕਦੇ ਹਨ ਫੂਡ ਪ੍ਰੋਸੈਸਿੰਗ ਪ੍ਰੋਜੈਕਟ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਵੱਲੋਂ ਰਾਜ ਸਰਕਾਰ ਦੀ ਭਾਈਵਾਲੀ ਨਾਲ ਕੌਮੀ ਪੱਧਰ ਤੇ ਪੀ.ਐਮੀ ਫਰਮਲਾਈਜੇਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕੋਈ […]

Continue Reading

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ’ਚ ਜਸ਼ਨ-ਏ-ਅਜ਼ਾਦੀ

ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ   ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਚੌੜ ਸਿੱਧਵਾਂ ਵਿਖੇ ਮਿਸ਼ਨ ’ਅਬਾਦ’ ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਅਬਾਦ ਕੈਂਪ ਦੌਰਾਨ 300 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਚੌੜ […]

Continue Reading

ਉੱਜ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਜ਼ਿਲ੍ਹਾ ਵਾਸੀ ਬਿਲਕੁਲ ਨਾ ਘਬਰਾਉਣ, ਲੋੜ ਪੈਣ `ਤੇ ਕੰਟਰੋਲ ਰੂਮ ਦੇ ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਅੱਜ ਸਵੇਰੇ ਉੱਜ ਦਰਿਆ ਵਿਚ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ […]

Continue Reading

ਪੰਜਾਬ ਰਾਜ ਫੂਡ ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਦਰਿਆਵਾਂ ਦੇ ਨੇੜੇ ਪਾਣੀ ਆਉਣ ਕਾਰਨ ਪ੍ਰਭਾਵਤ ਹੋਏ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੀ ਲਿਸਟ ਮੰਗੀ

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਦਰਿਆਵਾਂ ਦੇ ਨੇੜੇ ਪਾਣੀ ਆਉਣ ਕਾਰਨ ਪ੍ਰਭਾਵਤ ਹੋਏ ਸਕੂਲਾਂ ਦੀ ਲਿਸਟ ਮੰਗੀ ਹੈ। ਇਸ ਲਿਸਟ ਵਿੱਚ ਉਨ੍ਹਾਂ ਸਕੂਲਾਂ ਦਾ ਨਾਮ, ਪਤਾ, ਸੰਪਰਕ ਨੰਬਰ ਅਤੇ ਜੇਕਰ ਉਸ ਸਕੂਲ ਵਿੱਚ ਬੁਨਿਆਦੀ ਢਾਂਚੇ ਨੂੰ ਕੋਈ ਨੁਕਸਾਨ ਪਹੁੰਚਾ ਹੈ ਤਾਂ ਉਸਦੀ ਜਾਣਕਾਰੀ […]

Continue Reading