ਦਿਨ ਦਿਹਾੜੇ ਸ਼ਹਿਰ ਵਿੱਚ ਹੋਈ ਗੁੰਡਾਗਰਦੀ

ਹਮਲਾਵਰਾਂ ਨੇ ਨੌਜਵਾਨ ਦਾ ਵੱਡਿਆ ਗੁੱਟ, ਪੁਲਸ ਮਾਮਲੇ ਵਿੱਚ ਜੁੱਟੀ ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)–ਇੱਕ ਪਾਸੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਆ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹ ਦਾਅਵੇ ਕਿੰਨੇ ਕਾਰਗਰ ਸਾਬਤ ਹੋ ਰਹੇ ਹਨ, ਇਸਦੀ ਇੱਕ ਮਿਸਾਲ ਸ਼ਹਿਰ ਦੇ ਜਹਾਜ ਚੌਂਕ ਕੋਲ ਉਸ ਸਮੇਂ ਵੇਖਣ ਨੂੰ ਮਿਲੀ, ਜਦੋਂ ਦਿਨ ਦਿਹਾੜੇ ਹੀ […]

Continue Reading

ਪੇ.ਟੀ.ਐੱਮ ਸਰਵਿਸ ਦੀ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਇੰਟਰਵਿਊ ਅੱਜ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਯਤਨਾ ਤਹਿਤ ਹੀ ਮਿਤੀ 13 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ  ਪੇ.ਟੀ.ਐਮ ਸਰਵਿਸ ਪ੍ਰਾਇਵੇਟ […]

Continue Reading

ਕੇਂਦਰ ਸਰਕਾਰ ਨੇ ਦਿੱਲੀ ਮੋਰਚਾ ਸਮਾਪਤੀ ਸਮੇਂ ਹੋਏ ਫੈਸਲੇ ਤੋਂ ਉਲਟ ਸੰਮਣ ਭੇਜ ਕੇ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)—ਕੇਂਦਰ ਸਰਕਾਰ ਨੇ ਦਿੱਲੀ ਮੋਰਚਾ ਸਮਾਪਤੀ ਸਮੇਂ ਕਿਸਾਨ ਸੰਘਰਸੀਆਂ ਨਾਲ ਹੋਏ ਸਮਝੌਤੇ ਤੋਂ ਉਲਟ ਕਿਸਾਨਾਂ ਨੂੰ ਕਈ ਦਰਜ ਕੀਤੇ ਕੇਸਾਂ’ਚ ਸੰਮਣ ਭੇਜ ਕੇ ਬਹੁਤ ਹੀ ਨਿੰਦਣਯੋਗ ਤੇ ਧੋਖੇ ਬਾਜੀ ਵਾਲੀ ਵੱਡੀ ਕਾਰਵਾਈ ਕੀਤੀ ਹੈ, ਜਿਸ ਦਾ ਕਿਸਾਨਾਂ ਅਤੇ ਲੋਕਾਂ ਵੱਲੋਂ ਤਿਖਾ ਵਿਰੋਧ ਕੀਤਾ ਜਾ ਰਿਹਾ ਤੇ ਮੰਗ ਕੀਤੀ ਜਾ ਰਹੀ ਕਿ […]

Continue Reading

CBA Infotech

Gurdaspur, 13 July (Sarabjit Singh)– 12th ke baad kya ? 🎓 Choose your career in IT company 🎓 CBA INFOTECH help’s to get your dream job. 🚀 Digital Marketing🚀 Graphic Designing🚀 Web Designing🚀 Web Development🚀 Computer Basic🚀 Tally Prime 🎓 Enroll For Upcoming Batches ☎ For more info Call us @ +91-9888353434 ,9041353434 courses #training […]

Continue Reading

ਭਾਰਤ ਸਰਕਾਰ ਨੇ `ਪਦਮ ਐਵਾਰਡ` ਲਈ 15 ਸਤੰਬਰ ਤੱਕ ਮੰਗੇ ਬਿਨੈ-ਪੱਤਰ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ) – ਭਾਰਤ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਕੋਲੋਂ `ਪਦਮ ਐਵਾਰਡ` ਲਈ 15 ਸਤੰਬਰ 2023 ਤੱਕ ਨਾਮਜ਼ਦਗੀਆਂ, ਸਿਫ਼ਾਰਸ਼ਾਂ ਜਾਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਬਿਨੈ-ਪੱਤਰ, ਨਾਮਜ਼ਦਗੀਆਂ ਜਾਂ ਸ਼ਿਫ਼ਾਰਸ਼ਾਂ ਆਨ ਲਾਈਨ ਹੀ ਭੇਜ ਸਕਦਾ ਹੈ। ਇਸਦੇ ਲਈ, ਬਿਨੈਕਾਰ ਨੂੰ awards.gov.in `ਤੇ ਜਾ ਕੇ ਅਪਲਾਈ ਕਰਨਾ ਹੋਵੇਗਾ। ਪਦਮ ਪੁਰਸਕਾਰਾਂ ਦੀ ਗੱਲ ਕਰੀਏ ਤਾਂ […]

Continue Reading

ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲ ਪਨਿਆੜ ਦੀ ਗੰਨੇ ਦੀ ਪਿੜਾਈ ਦੀ ਸਾਰੀ ਬਕਾਇਆ ਰਾਸ਼ੀ 9682.78 ਲੱਖ ਰੁਪਏ ਜਾਰੀ ਕੀਤੀ

ਪਨਿਆੜ ਖੰਡ ਮਿੱਲ ਨੇ ਬਕਾਇਆ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਪਿਛਲੇ ਦਹਾਕੇ ਦੌਰਾਨ ਇਹ ਪਹਿਲੀ ਵਾਰੀ ਹੋਇਆ ਕਿ ਕਿਸਾਨਾਂ ਨੂੰ ਗੰਨੇ ਦੀ ਸਾਰੀ ਪੇਮੈਂਟ 10 ਜੁਲਾਈ ਤੱਕ ਮਿਲੀ ਗੰਨਾਂ ਕਾਸ਼ਤਕਾਰਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੀ ਗੰਨੇ ਦੀ ਪਿੜਾਈ ਦੀ […]

Continue Reading

ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ 6 ੳੁੱਦਮੀਆਂ ਨੂੰ “ਇੰਨ ਪ੍ਰਿੰਸੀਪਲ ਅਪਰੂਵਲ” ਸਰਟੀਫਿਕੇਟ ਜਾਰੀ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਦੇ 6 ਉੱਦਮੀਆਂ ਚੀਮਾ ਐਗਰੋ ਫੂਡ ਕਲਾਨੌਰ, ਜਾਨਯਾ ਐਗਰੋ ਫੂਡ ਕਲਾਨੌਰ, ਬਾਲਾ ਜੀ ਰਾਈਸ ਮਿੱਲ ਕਲਾਨੌਰ, ਬਿਸ਼ਨ ਫੂਡ ਮੁਲੋਵਾਲੀ, ਸਤਨਾਮ ਰਾਈਸ ਮਿੱਲ ਮੁਲੋਵਾਲੀ […]

Continue Reading

ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਨਵੀਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਸਾਲ 2023 ਲਈ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਐਵਾਰਡ ਲਈ ਅਰਜ਼ੀ ਕੇਵਲ ਆਨ-ਲਾਈਨ ਅਪਲਾਈ ਕੀਤੀ ਜਾ ਸਕਦੀ ਹੈ ਅਤੇ ਅਰਜ਼ੀ ਆਨ-ਲਾਈਨ ਕਰਨ ਦੀ ਆਖਰੀ ਮਿਤੀ 31 ਜੁਲਾਈ 2023 […]

Continue Reading

ਮਿਸ ਰਿੰਪੀ ਆਪਣਾ ਨਵਾਂ ਗੀਤ “ਨੱਚ ਨੱਚ ਕੇ” ਸਰੋਤਿਆਂ ਨੂੰ ਨੱਚਣ ਤੇ ਨਚਾਉਣਾ ਆ ਰਹੀ ਹੈ : ਬਿੱਟੂ ਮਾਨ ਫ਼ਿਲਮਜ਼

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਪੰਜਾਬ ਜਿਲ੍ਹਾ ਗੁਰਦਾਸਪੁਰ ਦੀਨਾਨਗਰ ਦੀ ਰਹਿਣ ਵਾਲੀ ਮਿਸ ਰਿੰਪੀ ਆਪਣੀ ਸਾਫ ਸੁਥਰੀ ਗਾਇਕੀ ਨਾਲ ਜਾਣੀ ਜਾਂਦੀ ਹੈ ਪੰਜਾਬੀ ਸੱਭਿਆਚਾਰ ਪ੍ਰੋਗਰਾਮ ਵਿੱਚ ਧਮਾਲਾ ਪਾਉਣ ਆ ਰਹੀ ਹੈ। ਮਿਸ ਰਿੰਪੀ ਆਪਣਾ ਨਵਾਂ ਗੀਤ ਨੱਚ ਨੱਚ ਕੇ ਨੱਚਣ ਤੇ ਨਚਾਉਣ ਆ ਰਹੀ ਹੈ ਮਿਸ ਰਿੰਪੀ ਇਸ ਗੀਤ ਦੇ ਗੀਤਕਾਰ ਬਲਬੀਰ ਬੀਰਾ ਜੀ ਨੇ […]

Continue Reading

ਮੋਦੀ ਸਰਕਾਰ ਅਤੇ ਆਰ ਐਸ ਐਸ ਖੁਲੇਆਮ ਦੇਸ਼ ਵਿਚ ਹਿੰਦੂਤਵਵਾਦੀ ਸਤਾ ਸਥਾਪਤ ਕਰਨ ਦੀਆਂ ਚਰਚਾਵਾਂ ਕਰ ਰਹੀ-ਬਖਤਪੁਰਾ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਅੱਜ ਇੱਥੇ ਬਟਾਲਾ ਦੇ ਫੈਜਪੁਰਾ ਰੋਡ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਵਿਸਥਾਰੀ ਮੀਟਿੰਗ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਲੱਖਣਕਲਾਂ‌ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਗੁਲਜ਼ਾਰ ਸਿੰਘ ਭੁੰਬਲੀ ਨੇ ਦੇਸ਼ […]

Continue Reading