ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ `ਚ 15 ਜੁਲਾਈ ਤੱਕ ਲਾਏ ਜਾਣਗੇ ਸਿਰਜਣਾਤਮਕ ‘ਸਮਰ ਕੈਂਪ’
ਸਮਰ ਕੈਂਪਾਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ) – ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਜੁਲਾਈ ਤੱਕ ਬੱਚਿਆਂ ਵਿੱਚ ਸਿਰਜਣਾਤਮਕ ਅਤੇ ਕਲਾਤਮਿਕ ਗੁਣ ਪੈਦਾ ਕਰਨ ਲਈ ‘ਸਮਰ ਕੈਂਪ’ ਲਾਏ ਜਾ ਰਹੇ […]
Continue Reading

