ਕਿਸਾਨ ਗੁਰਪਾਲ ਸਿੰਘ ਨੇ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਮਿਸਾਲ ਪੈਦਾ ਕੀਤੀ

ਜ਼ਹਿਰ ਮੁਕਤ ਖੇਤੀ ਦੀ ਪੈਦਾਵਾਰ ਤੋਂ ਕਮਾ ਰਹੇ ਹਨ ਚੋਖੀ ਆਮਦਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਆਰਗੈਨਿਕ ਖੇਤੀ ਲਈ ਗੁਰਪਾਲ ਸਿੰਘ ਨੂੰ ਕੀਤਾ ਹੈ ਸਨਮਾਨਿਤ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੰਧੇਰ ਗੁਰਪਾਲ ਸਿੰਘ ਜੋ ਕਿ ਸਰਕਾਰੀ ਸਕੂਲ ਵਿਚ ਅਧਿਆਪਨ ਨੇ ਕਿੱਤੇ ਦੇ ਨਾਲ-ਨਾਲ ਪਿਛਲੇ […]

Continue Reading

ਗਰਮੀਆਂ ਦੀਆਂ ਛੁੱਟੀਆਂ ਦੌਰਾਨ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਦੀ ਗਿਣਤੀ ਵਧੀ

ਜ਼ਿਲ੍ਹੇ ਦੇ ਵੱਖ-ਵੱਖ ਕੋਚਿੰਗ ਸੈਂਟਰਾਂ ਵਿੱਚ ਖਿਡਾਰੀ ਆਪਣੀ ਰੁਚੀ ਦੇ ਹਿਸਾਬ ਨਾਲ ਹਾਸਲ ਕਰ ਰਹੇ ਹਨ ਮੁਫ਼ਤ ਕੋਚਿੰਗ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਕਰਕੇ ਖੇਡਾਂ ਨਾਲ ਜ਼ੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਖੇਡ ਵਿਭਾਗ ਵੱਲੋਂ […]

Continue Reading

26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਮਸ਼ਾਲ ਜਾਗਰੂਕਤਾ ਰੈਲੀ ਕੱਢੀ ਜਾਵੇਗੀ – ਐੱਸ.ਡੀ.ਐੱਮ. ਅਸ਼ਵਨੀ ਅਰੋੜਾ

ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਕੱਲ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਮਸ਼ਾਲ ਜਾਗਰੂਕਤਾ ਰੈਲੀ ਕੱਢੀ […]

Continue Reading

ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿੱਚ ਬਾਲਿੰਗ ਮਸ਼ੀਨ, ਸਪੀਡੋ ਮੀਟਰ ਅਤੇ ਇਲੈਕਟ੍ਰਾਨਿਕ ਸਕੋਰ ਬੋਰਡ ਸਥਾਪਤ ਕੀਤੇ ਗਏ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਆਧੁਨਿਕ ਸਾਜੋ-ਸਮਾਨ ਦਾ ਉਦਘਾਟਨ ਕੀਤਾ ਕ੍ਰਿਕਟ ਖਿਡਾਰੀਆਂ ਦੀ ਖੇਡ ਵਿੱਚ ਹੋਰ ਨਿਖਾਰ ਲਿਆਏਗਾ ਇਹ ਆਧੁਨਿਕ ਸਾਜੋ-ਸਮਾਨ – ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ – ਰਮਨ ਬਹਿਲ ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ […]

Continue Reading

30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ 30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਐੱਸ.ਡੀ.ਐੱਮ. ਅਮਨਦੀਪ […]

Continue Reading

25 ਜੂਨ ਨੂੰ ਕਲਰਕ-ਕਮ-ਡਾਟਾ ਐਂਟਰੀ ਓਪਰੇਟਰਾਂ ਦੀ ਭਰਤੀ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ, ਪੀ.ਸੀ.ਐੱਸ. ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਕਲਰਕ-ਕਮ-ਡਾਟਾ ਐਂਟਰੀ ਓਪਰੇਟਰ ਦੀ ਪ੍ਰੀਖਿਆ ਲਈ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ […]

Continue Reading

ਕਿਸਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾ ਦੀ ਖਰੀਦ ’ਤੇ ਸਬਸਿਡੀ ਲੈਣ ਲਈ 20 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ – ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਲ 2023-24 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ […]

Continue Reading

ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਨੂੰ ਸ਼ਰਧਾਂਜਲੀਆਂ ਭੇਂਟ

ਸਮਾਜਿਕ ਬਰਾਬਰੀ ਲਈ ਔਰਤ ਅੰਦੋਲਨ ਅਤੇ ਨਸ਼ੇ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਕਰਨ ਦਾ ਸੱਦਾ ਮਾਨਸਾ, ਗੁਰਦਾਸਪੁਰ 24 ਜੂਨ (ਸਰਬਜੀਤ ਸਿੰਘ)– ਗੁਰਸੇਵਕ ਸਿੰਘ ਮਾਨ (ਸਕੱਤਰ, ਤਹਿਸੀਲ ਕਮੇਟੀ ਮਾਨਸਾ) ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਜਾਣੀ ਪਛਾਣੀ ਇਨਕਲਾਬੀ ਆਗੂ ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਦੀ ਸੋਲ੍ਹਵੀਂ ਬਰਸੀ ਅੱਜ ਇਥੇ ਸੀਪੀਆਈ (ਐਮ ਐਲ) […]

Continue Reading

CBA INFOTECH

Gurdaspur, 24 june (sarabjit singh)– 🎓 CBA Infotech brings you the INTERNSHIP PROGRAM where you can get a chance to implement your knowledge into practical things. 🎓 INTERNSHIPS in :- 🚀 Software Development🚀 Web Development🚀 Web Designing🚀 Digital Marketing 🎓 Golden opportunity for all the Hard working students and Fresh graduates. 🚀 Flexible Work culture🚀 […]

Continue Reading

ਪਿੰਡ ਮਚਰਾਏ, ਪੇਜੋਚੱਕ, ਕਿਸ਼ਨਕੋਟ ਤੇ ਸ਼ਕਾਲਾ ਦੇ ਕਿਸਾਨਾਂ ਵੱਲੋਂ ਧਰਨਾਕਾਰੀਆਂ ਦਾ ਸਖਤ ਵਿਰੋਧ

ਕਿਸਾਨਾਂ ਨੇ ਕਿਹਾ ਕੁਝ ਲੋਕ ਜਾਣਬੁੱਝ ਕੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਵਿੱਚ ਬਣ ਰਹੇ ਹਨ ਰੁਕਾਵਟ ਕਿਸਾਨਾਂ ਨੇ ਰਜ਼ਾਮੰਦੀ ਨਾਲ ਜ਼ਮੀਨਾਂ ਦੇ ਕਬਜ਼ੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਦਿੱਤੇ ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ) – ਪਿੰਡ ਕਿਸ਼ਨਕੋਟ ਨੇੜੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਨੂੰ ਰੋਕ ਕੇ ਬੈਠੇ ਬਾਹਰੀ ਧਰਨਾਕਾਰੀਆਂ ਦਾ ਸਥਾਨਕ ਕਿਸਾਨਾਂ ਅਤੇ ਪੰਚਾਇਤਾਂ ਨੇ […]

Continue Reading