ਡਿਪਟੀ ਕਮਿਸ਼ਨਰ ਵੱਲੋਂ ਜੂਨ ਮਹੀਨੇ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਬਟਾਲਾ ਅਤੇ ਕਾਦੀਆਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਸਥਾਨਕ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮਹੀਨੇ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਬਟਾਲਾ ਅਤੇ ਕਾਦੀਆਂ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਸਥਾਨਕ […]

Continue Reading

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ ਵਿਦੇਸ਼ਾਂ ਦੀ ਆੜ `ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ ) – ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। […]

Continue Reading

ਗਾਇਕ ਜੋਗਿੰਦਰ ਸਿੰਘਪੁਰੀਆ ਆਪਣੇ ਨਵੇਂ ਗੀਤ ਲਾਲ ਅਖਾੜਾ ਪ੍ਰੋਗਰਾਮ ਦੀ ਸ਼ਾਨ ਵਧਾਉਣਗੇ :ਬਿੱਟੂ ਮਾਨ ਫ਼ਿਲਮਜ਼

ਜਲੰਧਰ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ ) ਪੰਜਾਬੀ ਸੰਗੀਤ ਇੰਡਸਟਰੀ ਵਿੱਚ ਬੇਹੱਦ ਸੁਰੀਲੀ ਗਾਇਕੀ ਨਾਲ ਨਾਮਣਾ ਖੱਟਣ ਵਾਲੇ ਗਾਇਕ ਜੋਗਿੰਦਰ ਸਿੰਘਪੁਰੀਆ ਨਵੇਂ ਬਣ ਰਹੇ ਪੰਜਾਬੀ ਪ੍ਰੋਗਰਾਮ “ਅਖਾੜਾ”ਵਿੱਚ ਸਰੋਤਿਆਂ ਦੇ ਰੂਬਰੂ ਹੋ ਰਹੇ ਹਨ। ਇਸ ਟਰੈਕ ਦੇ ਗੀਤਕਾਰ ਗੁਰਵੇਲ ਕਾਹਲੋਂ ਹਨ। ਇਸ ਸਬੰਧੀ ਗੱਲਬਾਤ ਰਾਹੀਂ ਦੱਸਿਆ ਕਿ ਅਖਾੜਾ ਪ੍ਰੋਗਰਾਮ ਵਿੱਚ ਵੱਖ ਵੱਖ ਕਲਾਕਾਰ ਹਾਜਿਰ ਹੋਣਗੇ […]

Continue Reading

ਲਿਬਰੇਸ਼ਨ ਵੱਲੋਂ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਲੈਣ ਵਾਲੇ ਜਾਅਲਸਾਜਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਜਾਤੀ ਰਾਖਵੇਂਕਰਨ ਦੇ ਆਧਾਰ ‘ਤੇ ਹੋਈ ਸਮੁੱਚੀ ਭਰਤੀ ਦੀ ਐਸਸੀ – ਐਸਟੀ ਕਮਿਸ਼ਨ ਤੇ ਹਾਈਕੋਰਟ ਦੇ ਰਿਟਾਇਰਡ ਜੱਜ ‘ਤੇ ਆਧਾਰਤ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਮਾਨਸਾ, ਗੁਰਦਾਸਪੁਰ 10 ਜੂਨ (ਸਰਬਜੀਤ ਸਿੰਘ)–ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜ਼ਾਹਲੀ ਜਾਤੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ, ਦਲਿਤ […]

Continue Reading

ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਕਾਰੋਬਾਰ ਦੀ ਦੌੜ ਵੱਧ ਰਹੀ ਹੈ ਪ੍ਰੋਡਿਊਸਰ-ਬਲਵਿੰਦਰ ਕੁਮਾਰ ਕੁਵੈਤ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਪੰਜਾਬੀ ਫਿਲਮ ਇੰਡਸਟਰੀ ਵਿੱਚ ਹਰ ਇਕ ਬਿਜਨਸਮੈਂਨ ਆਪਣਾ ਪੈਸਾ ਇੰਨਵੈਸਟ ਕਰ ਰਹੇ ਨੇ ਪੰਜਾਬ ਗੁਰਦਾਸਪੁਰ ਦੇ ਰਹਿਣ ਵਾਲੇ ਬਲਵਿੰਦਰ ਕੁਮਾਰ ਜੌ ਅੱਜ ਕੱਲ ਕੁਵੈਤ ਵਿੱਚ ਕਾਰੋਬਾਰ ਕਰ ਰਹੇ ਨੇ ਤੇ ਨਾਲ ਨਾਲ ਉਹ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਨੇ ਬਤੌਰ ਪ੍ਰੋਡਿਊਸਰ ਬਲਵਿੰਦਰ ਕੁਮਾਰ ਕੁਵੈਤ ਨੇ ਦੱਸਿਆ ਹੈ ਕੀ ਮੈ ਪਹਿਲਾਂ […]

Continue Reading

CBA INFOTECH

Gurdaspur, 10 June (sarabjit singh)– 💡Get Python Traning in Gurdaspur by CBA Infotechh.💡 🎓In the era of the information selection learning is the key to achieving your. 🎓Acquire Certificate Course in :- 🌟Python Programming from CBA INFOTECH. 🌟Learm from Experienced Faculty Members. 🌟Imbibe the Latest Skill & Information. 🌟This language is the first requirement of […]

Continue Reading

ਮਨੁੱਖਤਾਵਾਦੀ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਨੇਕ ਕਾਰਜ ਕਰਨ ਸਦਕਾ ਜਸਬੀਰ ਸਿੰਘ ਸਮਾਜ ਲਈ ਪ੍ਰੇਰਨਾ ਸੋਰਤ ਬਣੇ

ਜਸਬੀਰ ਸਿੰਘ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਲੋਕਾਂ ਨੂੰ ਮੁਫ਼ਤ ਵੰਡਦੇ ਹਨ ਪੌਦੇ ਜਸਬੀਰ ਸਿੰਘ ਨੇ ਲਗਾਤਾਰ 50 ਸਾਲ ਖੂਨ ਦਾਨ ਕਰਕੇ ਅਨੇਕਾਂ ਜ਼ਿੰਦਗੀਆਂ ਬਚਾਈਆਂ ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ ) – ਭਗਤ ਪੂਰਨ ਸਿੰਘ ਪਿੰਗਲਵਾੜੇ ਵਾਲਿਆਂ ਨੂੰ ਆਪਣਾ ਆਦਰਸ਼ ਮੰਨਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਦੇ ਸਮਾਜ ਸੇਵੀ ਜਸਬੀਰ ਸਿੰਘ (73) ਪਿਛਲੇ […]

Continue Reading

ਬੀਤੇ ਇੱਕ ਸਾਲ ਵਿੱਚ ਮਾਨ ਸਰਕਾਰ ਨੇ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ – ਰਮਨ ਬਹਿਲ

584 ਆਮ ਆਦਮੀ ਕਲੀਨਿਕਾਂ ’ਚੋਂ 31.19 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਲਈ – ਰਮਨ ਬਹਿਲ ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸੁਧਾਰਾਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਇੱਕ […]

Continue Reading

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 12 ਜੂਨ 2023 ਤੋਂ ਸ਼ੁਰੂ

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 9 ਜੂਨ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading