ਨਕਸਲੀ ਆਗੂ ਕਾਮਰੇਡ ਹਾਕਮ ਸਿੰਘ ਸਮਾਓ ਦੀ ਬਰਸੀ ਮੌਕੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ
ਪੰਜਾਬ ਅੰਦਰ ਨਸ਼ੇ ਸਿਆਸੀ, ਪ੍ਰਸ਼ਾਸਨਿਕ ਤੇ ਮਾਫ਼ੀਆ ਦੀ ਮਿਲੀਭੁਗਤ ਨਾਲ ਫੈਲ ਰਹੇ ਹਨ-ਡਾਕਟਰ ਧਰਮਵੀਰ ਗਾਂਧੀਭੀਖੀ, ਗੁਰਦਾਸਪੁਰ 5 ਜੂਨ (ਸਰਬਜੀਤ ਸਿੰਘ)–ਪੰਜਾਬ ਦੀ ਨਕਸਲਬਾੜੀ ਲਹਿਰ ਦੇ ਨਾਇਕ ਕਾਮਰੇਡ ਹਾਕਮ ਸਿੰਘ ਸਮਾਓ ਦੀ ਚੌਵੀਂ ਬਰਸੀ ਤੇ ਸ਼ਹੀਦ ਬਲਵਿੰਦਰ ਸਿੰਘ ਸਮਾਓ ਤੇ ਮਨੋਜ ਕੁਮਾਰ ਭੀਖੀ ਦੀ ਯਾਦ ਮੌਕੇ ਪੰਜਾਬ ਅੰਦਰ ਫੈਲ ਰਹੇ ਨਸ਼ਿਆਂ ਖ਼ਿਲਾਫ਼ ਸਰਕਾਰੀ ਹਾਈ ਸਕੂਲ ਸਮਾਓ ਵਿਖੇ […]
Continue Reading

