ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ
ਡਾ. ਬੇਦੀ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਮੇਰਾ ਸੁਪਨਾ ਪੂਰਾ ਕੀਤਾ – ਲੜਕੀ ਪ੍ਰੀਤੀ ਅੰਸ਼ ਗੁਰਦਾਸਪੁਰ, 08 ਅਕਤੂਬਰ (ਸਰਬਜੀਤ ਸਿੰਘ) ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋ ਅੱਜ ਇਕ ਨੇਕ ਉਪਰਾਲਾ ਕਰਦਿਆਂ ਇਕ ਲੋੜਵੰਦ ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ ਕਾਮ ਵਿੱਚ ਐਡਮਿਸ਼ਨ ਕਰਵਾਈ ਗਈ ਹੈ […]
Continue Reading

