ਝੋਨੇ ਦੇ ਬੌਣੇ ਬੂਟਿਆਂ ਦੀ ਸਮੱਸਿਆ ਪ੍ਰਤੀ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਪ੍ਰਤੀ ਸੁਚੇਤ ਰਹਿੰਦਿਆਂ ਨਿਰੰਤਰ […]
Continue Reading

