ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ ਟ੍ਰੇਨਿੰਗ ਆਯੋਜਿਤ
ਗੁਰਦਾਸਪੁਰ, 8 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ 5 ਦਿਨਾ ਦਾ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਗੁਰਦਾਸਪੁਰ ਦੇ 50 ਸਿੱਖਿਆਰਥੀਆਂ ਨੇ ਭਾਗ ਲਿਆ ਅਤੇ ਸਿਖਲਾਈ ਪ੍ਰਾਪਤ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ ਡਾ.ਅੰਕੁਸ਼ ਪਰੋਚ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਸਿਖਿਆਰਥੀਆਂ ਨੂੰ ਬੱਕਰੀਆਂ ਦੇ […]
Continue Reading

