ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਕਮਿਊਨਟੀ ਹੈਲਥ ਅਫਸਰਾਂ ਅਤੇ ਅਮੂਹ ਐਨਐਚਐਮ ਮੁਲਾਜ਼ਮਾਂ ਨੇ ਮਸਲੇ ਨਾਂ ਹੱਲ ਹੋਣ ਦੀ ਸੂਰਤ ਵਿੱਚ ਲੁਧਿਆਣਾ ਜ਼ਿਮਨੀ ਚੋਣਾਂ ਵਿੱਚ ਸਰਕਾਰ ਦਾ ਅਸਲੀ ਚਿਹਰਾ ਨਸ਼ਰ ਕਰਨ ਦੀ ਦਿੱਤੀ ਚੇਤਾਵਨੀ- ਡਾ ਤਰਗੋਤਰਾ
ਗੁਰਦਾਸਪੁਰ,16 ਮਈ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਾਰਗੋਤਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅਮਨ ਸ਼ੇਰ ਸਿੰਘ ਕਲਸੀ (ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ) ਜੀ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਐੱਨਐੱਚਐੱਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਧਾਨ […]
Continue Reading

