ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ
ਸਫ਼ਾਈ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਮੂਹ ਸ਼ਹਿਰ ਵਾਸੀ ਵੀ ਸਹਿਯੋਗ ਕਰਨ – ਏ.ਡੀ.ਸੀ. ਡਾ. ਬੇਦੀਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਨਗਰ ਕੌਂਸਲ ਗੁਰਦਾਸਪੁਰ […]
Continue Reading

