ਡੀਡਾ ਸਾਂਸੀਆਂ ਵਿਖੇ ਨਹਿਰੀ ਵਿਭਾਗ ਦੀ ਜ਼ਮੀਨ ‘ਤੇ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਬਜ਼ਾ ਕਰਕੇ ਬਣਾਏ 2 ਘਰਾਂ ‘ਤੇ ਹੋਈ ਬੁਲਡੋਜ਼ਰ ਕਾਰਵਾਈ
ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖ਼ੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ ਦੀਨਾਨਗਰ/ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਪਿੰਡ ਡੀਡਾ ਸਾਂਸੀਆਂ ਦੇ ਨਸ਼ਾ ਵੇਚਣ ਵਾਲੇ ਤਸਕਰਾਂ ਉੱਪਰ ਵੱਡਾ ਬੁਲਡੋਜ਼ਰ ਐਕਸ਼ਨ ਕਰਦਿਆਂ 2 ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਹਨ। ਪਿੰਡ ਡੀਡਾ ਸਾਂਸੀਆਂ […]
Continue Reading

