ਕਮਿਊਨਿਟੀ ਹੈਲਥ ਅਫਸਰਾਂ/ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ਮਈ ਹੜਤਾਲ : ਮੁਲਾਜ਼ਮਾਂ ਵੱਲੋਂ ਕੰਮ ਬੰਦ ਅੰਦੋਲਨ -ਡਾ ਸੁਨੀਲ ਤਰਗੋਤਰਾ
ਪੰਜਾਬ ਸਰਕਾਰ ਮੁਰਦਾਬਾਦ, ਸਿਹਤ ਕਰਮਚਾਰੀ ਪੱਕੇ ਕਰੋ, ਦੇ ਨਾਅਰਿਆਂ ਨਾਲ ਗੂੰਜਿਆ ਜ਼ਿਲ੍ਹਾ ਹਸਪਤਾਲ਼ ਗੁਰਦਾਸਪੁਰ ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਐਨ ਐਚ ਐਮ, ਸਿਹਤ ਵਿਭਾਗ, ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰ ਅੱਜ ਆਪਣੇ ਹੱਕਾਂ ਦੀ ਲੜਾਈ ਲਈ ਹਰ ਤਰ੍ਹਾਂ ਦਾ ਆਨਲਾਈਨ- ਆਫ਼ਲਾਈਨ ਕੰਮ ਬੰਦ ਕਰਕੇ ਜ਼ਿਲ੍ਹੇ ਹਸਪਤਾਲਾਂ ਵਿੱਚ ਹੋਏ ਇਕੱਠੇ ਅਤੇ […]
Continue Reading

