ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ
ਡਿਪਟੀ ਕਮਿਸ਼ਨਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ) – ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ 28 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ। ਇਸ ਮੌਕੇ […]
Continue Reading

