ਜਨਰਲ ਅਬਜ਼ਰਵਰ ਤੇ ਜ਼ਿਲ੍ਹਾ ਚੋਣ ਅਫਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਰੈਂਡੇਮਾਇਜੇਸ਼ਨ ਮੁਕੰਮਲ ਹੋਈ
ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਜ਼ਿਮਨੀ ਚੋਣ, 10- ਡੇਰਾ ਬਾਬਾ ਨਾਨਕ ਲਈ 20 ਨਵੰਬਰ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ […]
Continue Reading

