ਜ਼ਿਲ੍ਹਾ ਗੁਰਦਾਸਪੁਰ ਵਿਚ 2500 ਹੈੱਕ ਰਕਬਾ ਮੱਕੀ ਦੀ ਕਾਸ਼ਤ ਹੇਠ ਲਿਆਂਦਾ ਜਾਵੇਗਾ : ਮੁੱਖ ਖੇਤੀਬਾੜੀ ਅਫ਼ਸਰ
ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਨਿਯੁਕਤ ਕੀਤੇ ਕਿਸਾਨ ਮਿੱਤਰਾਂ ਨੂੰ ਪੀਏਯੂ ਦੇ ਮਾਹਿਰਾਂ ਦੀ ਟੀਮ ਵੱਲੋਂ ਦਿੱਤੀ ਗਈ ਸਿਖਲਾਈਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਅੰਦਰ 2500 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਦੇ ਉਲੀਕੇ ਗਏ ਟੀਚੇ ਦੀ ਪੂਰਤੀ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਿਯੁਕਤ ਕਿਸਾਨ ਮਿੱਤਰਾਂ […]
Continue Reading

