ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੱੁਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ […]

Continue Reading

ਤਪ ਸਥਾਨ ਬਾਬਾ ਹਰੀ ਸਿੰਘ ਸ੍ਰੀ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਦੀਆਂ ਸਟ੍ਰੀਟ ਲਾਈਟਾਂ ਬੰਦ

ਨਗਰ ਕੌਂਸਲ ਨੇ ਦਿੱਤਾ ਜਵਾਬ ਸਾਡੇ ਕੋਲ ਨਹੀਂ ਹੈ ਸਾਮਾਨਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)- ਤਪ ਸਥਾਨ ਬਾਬਾ ਹਰੀ ਸਿੰਘ ਸ੍ਰੀ ਗੁਰਦੁਆਰਾ ਸਾਹਿਬ ਬਥਵਾਲਾ ਰੋਡ ‘ਤੇ ਸਥਿਤ ਹੈ | ਇੱਥੇ ਸ਼ਰਧਾਵਾਨ ਲੋਕ ਸਵੇਰੇ ਅਤੇ ਸ਼ਾਮ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ | ਉਧਰੋਂ ਹੋਲੇ ਮੁਹੱਲੇ ਦੀ ਤਿਆਰੀ ਹੋਣ ਕਰਕੇ ਸੰਗਤ ਵਿੱਚ ਕਾਫੀ ਵਾਧਾ ਹੋ ਗਿਆ ਹੈ […]

Continue Reading

ਗੁਰਦਾਸਪੁਰ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕਰੇਗਾ 11 ਫਰਵਰੀ ਨੂੰ ਹੋ ਰਿਹਾ ‘ਵਿਰਸਾ ਉਤਸਵ ਗੁਰਦਾਸਪੁਰ’

ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ ਵਿਰਸਾ ਉਤਸਵ ’ਚ ਗੁਰਦਾਸਪੁਰ ਦੀ ਵਿਰਾਸਤ ਤੇ ਸੱਭਿਆਚਾਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ 11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ […]

Continue Reading

11 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸ ਹੱਲ ਕਰਾਉਣ ਨਾਲ ਸਮੇਂ ਤੇ ਪੈਸੇ ਦੀ ਹੁੰਦੀ ਹੈ ਬਚਤ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 11 ਫਰਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਦਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਰਾਸ਼ਟਰੀ ਲੋਕ […]

Continue Reading

ਯੁਵਕ ਸੇਵਾਵਾਂ ਵਿਭਾਗ ਪੰਡਿਤ ਮੋਹਨ ਲਾਲ ਐਸ.ਡੀ ਕਾਲਜ, ਗੁਰਦਾਸਪੁਰ ਵਿੱਚ 13 ਅਤੇ 14 ਫਰਵਰੀ ਨੂੰ ਮਨਾਏਗਾ 2 ਰੋਜ਼ਾ ਯੁਵਕ ਦਿਵਸ

ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ) – ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ 2 ਰੋਜ਼ਾ ਯੁਵਕ ਦਿਵਸ 13 ਅਤੇ 14 ਫਰਵਰੀ ਨੂੰ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਸਹਾਇਕ ਡਾਇਰੈਕਟਰ ਸ੍ਰੀ ਰਵੀ ਦਾਰਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵਾਮੀ ਵਿਵੇਕਾਨੰਦ ਜੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਲਾਨੌਰ ਤੇ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ

ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਹਨਾਂ ਸੈਮੀਨਾਰਾਂ […]

Continue Reading

ਤਿੰਨ ਕਿਲੋ 300 ਗ੍ਰਾਮ ਚਰਸ ਅਤੇ 75 ਹਜ਼ਾਰ ਦੀ ਨਸ਼ੀਲੇ ਪਦਾਰਥ ਸਮੇਤ ਦੋ ਕਾਰ ਸਵਾਰ ਕਾਬੂ

ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਡਾ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਸਪੈਸ਼ਲ ਟੀਮ ਵਲੋਂ ਇੱਕ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਚਰਸ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।  ਡੀਐਸਪੀ ਸੁਖਪਾਲ ਸਿੰਘ  ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲੀਸ ਦੀ ਸਪੈਸ਼ਲ ਟੀਮ ਵੱਲੋਂ ਜਿਨਾ ਵਿੱਚ ਗੁਰਵਿੰਦਰ […]

Continue Reading

ਮੱਲਾਂਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਬੁੱਧੀਜੀਵੀ ਲੋਕਾਂ ਨੇ ਪ੍ਰਤਾਪ ਸਿੰਘ ਬਾਜਵਾ ਦਾ ਲੜ

ਮੇਰੇ ਨਾਲ ਮੁਕਾਬਲਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਪ੍ਰਸਤ ਨਹੀਂ ਜਿੱਤਾ ਸਕਿਆ-ਬਾਜਵਾਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)- ਵਿਧਾਨਸਭਾ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਮੱਲਾਵਾਲ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ਸੈਂਕੜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ […]

Continue Reading

ਮਹਾਨ ਨਾਟਕਕਾਰ ਭਾਜੀ ਗੁਰਸ਼ਰਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਇਨਕਲਾਬੀ ਨਾਟਕ ਮੇਲਾ 18 ਨੂੰ

ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)- ਮਹਾਨ ਨਾਟਕਕਾਰ ਭਾਜੀ ਗੁਰਸ਼ਰਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ 18 ਫਰਵਰੀ ਨੂੰ 11 ਵਜੇ ਤੋਂ ਲੈ ਕੇ 3 ਵਜੇ ਤੱਕ ਪਿੰਡ ਮਸਾਨੀ ਜਿਲ੍ਹਾ ਜਲੰਧਰ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਮਹਾਨ ਸਖਸ਼ੀਅਤਾਂ ਸ਼ਿਰਕਤ ਕਰਨਗੀਆ |

Continue Reading

ਸੀ.ਪੀ.ਐਫ ਕਰਮਚਾਰੀ ਯੂਨੀਅਨ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਸ਼ਹਿਰ ਵਿੱਚ ਕੱਢੀ ਰੈਲੀ

–ਡਾਕਖਾਨਾ ਚੌਕ ਵਿੱਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)–ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਮੁਕੰਮਲ ਨੋਟੀਫਿਕੇਸ਼ਨ ਜਾਰੀ ਕਰਨ ਲਈ ਦਿੱਤੇ ਗਏ ਐਕਸ਼ਨ ਦੇ ਤਹਿਤ ਅੱਜ ਜ਼ਿਲ੍ਹਾ ਇਕਾਈ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ ਦੀ ਪ੍ਰਧਾਨਗੀ ਹੇਠ ਇੱਕ ਰੋਸ […]

Continue Reading