ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਮੌਕੇ ਸ਼ਰਧਾ ਦੇ ਫੁੱਲ ਅਰਪਨ
ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ- ਕੁਲਦੀਪ ਚੰਦ, ਸਹਾਇਕ ਕਮਿਸ਼ਨਰ ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੀ 135ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ […]
Continue Reading

