ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ
ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ ਕੀਤੀ : ਜਗਰੂਪ ਸਿੰਘ ਸੇਖਵਾਂ ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹੱਈਆ ਗੁਰਦਾਸਪੁਰ, 09 ਜੂਨ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ […]
Continue Reading

