ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ; ਸੋਮਨਾਥ ਦੀ ਵਿਰਾਸਤ ਤੋਂ ਲੈ ਕੇ ਆਜ਼ਾਦੀ ਸੰਘਰਸ਼ ਅਤੇ ਅਣਗਾਏ ਨਾਇਕਾਂ ਦੀਆਂ ਕੁਰਬਾਨੀਆਂ ਤੱਕ ਹੋਈ ਵਿਚਾਰ-ਚਰਚਾ
ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਵਿੱਚ ਇਤਿਹਾਸਕ ਚੇਤਨਾ, ਸੱਭਿਆਚਾਰਕ ਵਿਰਾਸਤ ਪ੍ਰਤੀ ਸਨਮਾਨ, ਦੇਸ਼ਭਗਤੀ, ਲੋਕਤੰਤਰਿਕ ਮੁੱਲਾਂ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆਗਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਭਾਰਤ ਦੀ ਇਤਿਹਾਸਕ ਅਤੇ […]
Continue Reading
