ਜਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਇੱਕ ਕੇਸ ਫੈਸਲਾ ਕਰਦਿਆਂ ਅਪਰਾਧੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ

ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ ) -ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ  ਵੱਲੋਂ ਅੱਜ ਇੱਕ ਕਤਲ ਕੇਸ ਦਾ ਫੈਸਲਾ ਕਰਕੇ ਅਪਰਾਧੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਕੇਸ ਐਫ.ਆਈ.ਆਰ ਨੰਬਰ 05 ਮਿਤੀ 18.01.2019, ਅਧੀਨ ਧਾਰਾ 302,34 ਆਈ.ਪੀ.ਸੀ., ਧਾਰਾ 25 ਅਤੇ 27 ਆਰਮਸ ਐਕਟ, 1959, ਥਾਣਾ ਡੇਰਾ ਬਾਬਾ ਨਾਨਕ ਦਾ ਸੀ। ਇਸ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਐੱਸ.ਐੱਸ.ਪੀ. ਅਦਿਤਿਯਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ […]

Continue Reading

ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਆਖਰੀ ਦਿਨ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਦੀ ਅਗਵਾਈ ‘ਚ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਚੱਲ ਰਹੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ ਅਤੇ ਹੋਰ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਮੁਖੀ ਮਿਸਲ ਧੰਨ ਧੰਨ […]

Continue Reading

ਅਬੋਹਰ ਦੇ ਵਪਾਰੀ ਅੰਜੂ ਸ਼ਰਮਾ ਦੀ ਅੰਨੇਵਾਹ ਗੋਲੀਆਂ ਚਲਾ ਕੇ ਹੱਤਿਆ ਕਰਨ ਵਾਲੀ ਵਾਰਦਾਤ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਵੱਲ ਵੱਡਾ ਸਵਾਲ ਚੁਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਅਬੋਹਰ ਦੇ ਵਪਾਰੀ ਅੰਜੂ ਸ਼ਰਮਾ ਦੀ ਅੰਨੇਵਾਹ ਗੋਲੀਆਂ ਚਲਾ ਕੇ ਹੱਤਿਆ ਕਰਨ ਵਾਲੀ ਦਰਦਨਾਕ ਵਾਰਦਾਤ ਸਰਕਾਰ ਦੇ ਅਮਨ ਕਾਨੂੰਨ ਦੀ ਵਿਵਸਥਾ ਤੇ ਕਈ ਸਵਾਲ ਪੈਦਾ ਕਰਦੀ ਹੈ, ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਪ੍ਰਧਾਨ  ਸੁਖਬੀਰ ਸਿੰਘ ਬਾਦਲ ਸਮੇਤ ਬਹੁਤ ਸਾਰੇ ਵੱਡੇ ਆਗੂਆਂ ਨੇ ਅੰਜੂ ਸ਼ਰਮਾ ਦੀ ਮੌਤ ਤੇ ਗਹਿਰੇ ਦੁੱਖ […]

Continue Reading

ਚੋਣ ਕਮਿਸ਼ਨ ਵੱਲੋਂ 14 ਤੇ 15 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ ਨੂੰ ਦਿੱਤੀ ਜਾਵੇਗੀ ਸਿਖਲਾਈ

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੀ.ਐੱਲ.ਓਜ਼ ਦੀ ਸਿਖਲਾਈ ਦਾ ਪ੍ਰੋਗਰਾਮ ਜਾਰੀਗੁਰਦਾਸਪੁਰ, 07 ਜੁਲਾਈ (ਸਰਬਜੀਤ ਸਿੰਘ ) – ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ 07 ਵਿਧਾਨ ਸਭਾ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਸਿਖ਼ਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਸਾਰੇ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ-ਚੱਕ ਸ਼ਰੀਫ਼ ਸੜਕ ਦੇ ਨਵੀਨੀਕਰਨ ਦਾ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

4.5 ਕਰੋੜ ਰੁਪਏ ਖ਼ਰਚ ਕੇ ਕਾਹਨੂੰਵਾਨ-ਚੱਕ ਸ਼ਰੀਫ਼ ਸੜਕ ਨੂੰ 18 ਫੁੱਟ ਤੋਂ 23 ਫੁੱਟ ਚੌੜਾ ਕੀਤਾ ਜਾਵੇਗਾਰਾਜ ਸਰਕਾਰ ਨੇ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੀਆਂ ਸੰਪਰਕ ਸੜਕਾਂ ਦੇ ਨਵੀਨੀਕਰਨ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ – ਜਗਰੂਪ ਸਿੰਘ ਸੇਖਵਾਂਕਾਹਨੂੰਵਾਨ/ਗੁਰਦਾਸਪੁਰ, 07 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ […]

Continue Reading

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂਗੁਰਦਾਸਪੁਰ, 07 ਜੁਲਾਈ (ਸਰਬਜੀਤ ਸਿੰਘ) –  ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਜਥੇਦਾਰ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 6 ਜੁਲਾਈ ( ਸਰਬਜੀਤ ਸਿੰਘ)–ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਉਹਨਾਂ ਪਵਿੱਤਰ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ […]

Continue Reading

ਖੇਤੀ ਮਾਹਿਰਾਂ ਨੇ ਮੱਕੀ ਦੀ ਫ਼ਸਲ ਉੱਪਰ ਕੀੜਿਆਂ ਦੇ ਹਮਲੇ ਦੀ ਰੋਕਥਾਮ ਲਈ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ

ਧਾਰੀਵਾਲ/ਗੁਰਦਾਸਪੁਰ, 06 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਛੋਟੇਪੁਰ, ਆਵਣ, ਦੁਲਾਨੰਗਲ ਅਤੇ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਜਾਇਜਾ

ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਨਵੇਂ ਪ੍ਰੋਜੈਕਟ ਜਲਦੀ ਹੀ ਹੋਣਗੇ ਲੋਕ ਅਰਪਣ – ਰਮਨ ਬਹਿਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਰਦਾਸਪੁਰ ਬਣੇਗਾ ਸਭ ਤੋਂ ਮੋਹਰੀ – ਬਹਿਲ ਗੁਰਦਾਸਪੁਰ, 6 ਜੁਲਾਈ  2025 (ਸਰਬਜੀਤ ਸਿੰਘ)– – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਸ਼ੇਸ਼ ਯਤਨ ਕਰਕੇ ਗੁਰਦਾਸਪੁਰ ਵਿੱਚ ਜ਼ਿਲ੍ਹਾ ਹਸਪਤਾਲ ਅਤੇ ਪੁਰਾਣੇ ਸਿਵਲ ਹਸਪਤਾਲ ਦੀ […]

Continue Reading