ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਘਰ ਵਰਗਾ ਮਾਹੌਲ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸ਼ਾਮ ਚਿਲਡਰਨ ਹੋਮ (ਲੜਕੇ) ਦਾ ਦੌਰਾ ਕੀਤਾ ਗਿਆ।  ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਬੱਚਿਆਂ ਦੇ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਦੋ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ) – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਇਸ ਦੋ ਦਿਨਾਂ ਸੈਮੀਨਾਰ ਵਿੱਚ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਡਾ. ਐੱਸ.ਕੇ. ਮਿਸ਼ਰਾ, ਵਾਈਸ ਚਾਂਸਲਰ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ, ਵਿਸ਼ੇਸ਼ ਮਹਿਮਾਨ ਵਜੋਂ ਡਾ. ਰਿਸ਼ੀ ਰਾਜ ਸ਼ਰਮਾ, ਡੀਨ (ਅਕਾਦਮਿਕ), ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਕੈਂਪਸ, ਗੁਰਦਾਸਪੁਰ, ਸੈਸ਼ਨ ਦੇ ਬੁਲਾਰਿਆਂ […]

Continue Reading

ਦੇਰ ਆਏ ਦਰੁਸਤ ਆਏ ਵਾਲ਼ੇ ਮੁਹਾਵਰੇ ਅਨੁਸਾਰ ਭਗਵੰਤ ਮਾਨ ਸਰਕਾਰ ਦਾ ਸੋਸ਼ਲ ਮੀਡੀਆ ਤੇ ਲੱਚਰਵਾਦ ਫੈਲਾਉਣ ਵਾਲੇ ਸਮਾਜ਼ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਸ਼ਲਾਘਾਯੋਗ ਕਦਮ-ਜਥੇਦਾਰ ਬਾਬਾ ਗੁਰਦੀਪ ਸਿੰਘ

ਗੁਰਦਾਸਪੁਰ, 25 ਜੂਨ ( ਸਰਬਜੀਤ ਸਿੰਘ)– ਦੇਰ ਆਏ ਦਰੁਸਤ ਆਏ ਵਾਲੀ ਕਹਾਵਤ ਅਨੁਸਾਰ ਸਰਕਾਰ ਨੇ ਕੰਚਨ ਕੁਮਾਰੀ ਨੂੰ ਬਹੁਤ ਬੁਰੀ ਤਰ੍ਹਾਂ ਕਤਲ ਕਰਵਾ ਕੇ ਹੁਣ ਸੋਸ਼ਲ ਮੀਡੀਆ ਤੇ ਲੱਚਰਵਾਦ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ ਇਹ ਫੈਸਲਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਇਥੇ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਬਟਾਲਾ, ਗੁਰਦਾਸਪੁਰ,25 ਜੂਨ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫੋਰਮ ਵੱਲੋਂ ਅੱਜ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰੀਵਿਊ ਕੀਤਾ

ਫ਼ਸਲੀ ਵਿਭਿੰਨਤਾ ਲਿਆਉਣ ਲਈ ਖੇਤੀਬਾੜੀ, ਬਾਗ਼ਬਾਨੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਸਬੰਧਿਤ ਵਿਭਾਗਾਂ ਦੁਆਰਾ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ […]

Continue Reading

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਗੁਰਦਾਸਪੁਰ ਦੇ ਕੀਟਨਾਸਕ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ 4 ਕੀਟ ਨਾਸ਼ਕਾਂ ਦੇ ਨਮੂਨੇ ਭਰੇ

ਗੁਰਦਾਸਪੁਰ : 24 ਜੂਨ (ਸਰਬਜੀਤ ਸਿੰਘ)– ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਗੁਰਦਾਸਪੁਰ ਦੇ ਪਿੰਡ ਜੌੜਾ ਛਤਰਾਂ ਅਤੇ ਮੁਕੰਦਪੁਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ […]

Continue Reading

ਵਿਰਾਸਤੀ ਮੰਚ ਬਟਾਲਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਦੀਨਾਨਗਰ ਵਿਖੇ ਮਨਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ

ਦੀਨਾਨਗਰ, ਗੁਰਦਾਸਪੁਰ 24 ਜੂਨ (ਸਰਬਜੀਤ ਸਿੰਘ) – ਵਿਰਾਸਤੀ ਮੰਚ ਬਟਾਲਾ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਕਮੇਟੀ ਦੀਨਾਨਗਰ, ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ।  ਬਰਸੀ ਸਮਾਗਮ ਦੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮ ਨਾਇਕ ਹਾਰ ਦੀ ਜ਼ੁਮੇਵਾਰੀ ਨੂੰ ਮੁੱਖ ਰੱਖਦਿਆਂ ਬਾਦਲ ਨੂੰ ਅਸਤੀਫ਼ਾ ਦੇ ਕੇ ਘਰ ਬੈਠਣਾ ਚਾਹੀਦਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਲੁਧਿਆਣਾ ਦੀ ਜ਼ਿਮਨੀ ਚੋਣਾਂ ਦਾ ਰਿਜਲਟ ਆ ਗਿਆ ਹੈ ਅਤੇ ਇਹ ਸੀਟ ਸਤਾਧਾਰੀ ਪਾਰਟੀ ਦੇ ਸੰਜੀਵ ਗੁਪਤਾ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰ ਗਏ ਹਨ, ਜਦੋਂ ਕਿ ਕਾਂਗਰਸ ਦੇ ਆਸ਼ੂਤੋਸ਼ ਨੂੰ ਨਿਮੋਸ਼ੀ ਵਾਲੀ ਹਾਰ ਦਾ ਸਾਹਮਣਾ ਕਰਨਾ ਪਿਆ, ਤੀਜੇ ਨੰਬਰ ਤੇ ਭਾਜਪਾ ਰਹੀ ਜਿੰਨਾ ਦੀ ਵੋਟ ਬੈਂਕ ਵਿਚ ਪਹਿਲਾਂ ਨਾਲੋਂ […]

Continue Reading

ਜ਼ਿਲ੍ਹੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੀ ਸੰਭਾਲ ਲਈ ਵੀ ਕੀਤੀਆਂ ਵਿਚਾਰਾਂ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸੁਸਾਇਟੀ ਦੇ ਕੰਮਾਂ ਅਤੇ ਛੋਟਾ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ ਦੇ ਪੈਡਿੰਗ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. […]

Continue Reading

ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇ ਰਹੀਆਂ ਵੱਡਾ ਹੁਲਾਰਾ – ਰਮਨ ਬਹਿਲ

15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ : ਬਹਿਲ ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧ […]

Continue Reading