ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ

ਵਿਧਾਇਕ ਸ਼ੈਰੀ ਕਲਸੀ ਅਤੇ ਚੇਅਰਮੈਨ ਰਮਨ ਬਹਿਲ ਨੇ ਸੀ.ਐੱਚ.ਸੀ. ਸਿੰਘੋਵਾਲ ਦੀ ਰਿਪੇਅਰ, ਰੈਨੋਵੇਸ਼ਨ ਅਤੇ ਅਪਗ੍ਰੇਡੇਸ਼ਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਦੀਨਾਨਗਰ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬੇ ਵਿੱਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਹੀ […]

Continue Reading

ਐੱਸ.ਐੱਸ.ਪੀ ਗੁਰਦਾਸਪੁਰ ਨੇ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)- ਆਦਿੱਤਯ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਵੱਲੋਂ ਅੱਜ ਪੁਲਸ ਸਟੇਸ਼ਨ ਤਿੱਬੜ ਅਤੇ ਸਦਰ ਗੁਰਦਾਸਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਥਾਣੇ ਦਾ ਰਿਕਾਰਡ ਚੈੱਕ ਕਰਨ ਦੇ ਨਾਲ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਜੋ ਠੀਕ ਪਾਈ ਗਈ। ਇਸ ਮੌਕੇ ਉਨ੍ਹਾਂ ਨੇ ਥਾਣੇ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਹਾਈ ਸਮਾਰਟ ਸਕੂਲ ਪੂਰੋਵਾਲ ਜੱਟਾਂ ਵਿਖੇ ਐਡੀਸ਼ਨਲ ਕਲਾਸ ਰੂਮ ਦਾ ਕੀਤਾ ਉਦਘਾਟਨ

ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕਰਕੇ ਸਕੂਲਾਂ ਦੀ ਨੁਹਾਰ ਬਦਲੀ – ਰਮਨ ਬਹਿਲ ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਪੂਰੋਵਾਲ ਜੱਟਾਂ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। […]

Continue Reading

ਬਲਾਕ ਕਾਹਨੂੰਵਾਨ 2 ਵਿਖੇ ਸ਼ੈਸ਼ਨ 2025-26 ਦੀ ਦਾਖ਼ਲਾ ਮੁਹਿੰਮ ਦਾ ਆਗਾਜ਼

ਬਟਾਲਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)— ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਕਾਹਨੂੰਵਾਨ 2 ਵੱਲੋਂ ਵਿਸ਼ਾਲ ਦਾਖ਼ਲਾ ਰੈਲੀ ਦਾ ਖੂਬਸੂਰਤ ਆਗਾਜ਼ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵੜੈਚ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਵਿੱਚ ਹੋਇਆ I ਜਿਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਮੁੱਖ […]

Continue Reading

ਜਿਲੇ ਦੇ ਸਮੂਹ ਮਿਡਲ ਸਕੂਲ ਇੰਚਾਰਜਾਂ ਦੀ ਮਿਸ਼ਨ ਸਮਰੱਥ 3.0 ਟ੍ਰੇਨਿੰਗ ਕਰਵਾਈ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਐਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਵਿੱਚ ਸੁਧਾਰ ਲਿਆਉਣ ਲਈ ਜਿਲੇ ਦੇ ਮਿਡਲ ਸਕੂਲ ਦੇ ਸਕੂਲ ਇੰਚਾਰਜਾਂ ਦੀ ਇੱਕ ਰੋਜਾ ਜਿਲਾ ਪੱਧਰੀ ਟ੍ਰੇਨਿੰਗ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਐਂਡ ਟੈਕਨੋਲੋਜੀ ਹਯਾਤਨਗਰ ਗੁਰਦਾਸਪੁਰ ਵਿਖੇ ਕਰਵਾਈ ਗਈ । […]

Continue Reading

ਕਰਨੈਲ ਕੁੱਟ ਮਾਰ ਮਾਮਲੇ’ਚ ਪਟਿਆਲਾ ਪੁਲਸ ਨੇ ਐਫ ਆਈ ਆਰ ਕੀਤੀ ਬਦਲੀ,ਸਾਰੇ ਮੁਲਜ਼ਮ ਇੰਸਪੈਕਟਰ ਸਸਪੈਂਡ ਤੇ ਬਦਲੀ, ਫ਼ੌਜੀ ਐਸਐਸਪੀ ਦੀ ਬਦਲੀ ਤੇ ਹੋਰਾਂ ਨੂੰ ਬਰਖਾਸਤ ਕਰਨ ਦੀ ਮੰਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਪੰਜਾਬ’ਚ ਹੁਣ ਪੁਲਸ ਨੂੰ ਗੁੰਡਾਗਰਦੀ ਕਰਨ ਦੀ ਪੂਰੀ ਖੁੱਲ੍ਹ ਹੈ,ਚਾਹੇ ਇਨਕਾਉਂਟਰ ਕਰਨ ਜਾ ਕਿਸੇ ਵੱਡੇ ਅਫਸਰ ਦੀ ਮਾਰਕੁੱਟ, ਨਹੀਂ ਮਿਲੇਗਾ ਇਨਸਾਫ਼ ਪਰ ਪੰਜਾਬੀ ਦੀ ਕਹਾਵਤ ਵਾਂਗ ( ਲਾਤੋਂ ਕੇ ਬੂਤ, ਬਾਤੋਂ ਸੇ ਨਹੀਂ ਮਾਨਤੇ) ਅਨੁਸਾਰ ਜਿਹੜੀ ਪਟਿਆਲਾ ਪੁਲਸ ਨੇ ਇੱਕ ਫੌਜੀ ਕਰਨਲ ਤੇ ਉਸ ਦੇ ਪੁੱਤਰ ਨੂੰ ਕੁੱਟ ਕੁੱਟ ਕੇ […]

Continue Reading

ਸੰਤ ਗੁਰਪ੍ਰੀਤ ਸਿੰਘ ਉਦਾਸੀ ਮੁਖੀ ਉਦਾਸੀਨ ਟਕਸਾਲ ਇੰਟਰਨੈਸ਼ਨਲ ਨੂੰ ਕੇਂਦਰੀ ਯੂਨੀਵਰਸਿਟੀ ਵਿਖੇ ਸਨਮਾਨਿਤ ਕਰਨਾ ਸ਼ਲਾਘਾਯੋਗ ਕਦਮ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬੀਤੇ ਦਿਨੀਂ ਬਾਬਾ ਹਰਪ੍ਰੀਤ ਸਿੰਘ ਉਦਾਸੀ ਮੁਖੀ ਇੰਟਰਨੈਸ਼ਨਲ ਉਦਾਸੀਨ ਟਕਸਾਲ ਨੂੰ ਉਹਨਾਂ ਦੀਆਂ ਧਾਰਮਿਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਯੂਨੀਵਰਸਿਟੀ ਪੰਜਾਬ ( ਬਠਿੰਡਾ) ਦੇ ਵਾਇਸ ਚਾਂਸਲਰ ਪ੍ਰੋ ਆਰ ਪੀ ਤਿਵਾੜੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦਿਆਂ ਯੂਨੀਵਰਸਿਟੀ ਦੇ […]

Continue Reading

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ – ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ

ਜ਼ਿਲ੍ਹਾ ਪ੍ਰਸ਼ਾਸਨ ਨੇ ਲੜਕੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਦੇ ਲੋਗੋ ਵਾਲੀਆਂ ਮੁਫ਼ਤ ਕਿੱਟਾਂ ਵੰਡੀਆਂਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨੌਜਵਾਨਾਂ ਨੂੰ ਨਸ਼ਿਆਂ ਦੀ […]

Continue Reading

ਨੌਜਵਾਨਾਂ ਲਈ ਆਈ.ਏ.ਐੱਸ, ਆਈ.ਪੀ.ਐੱਸ. ਤੇ ਪੀ.ਸੀ.ਐੱਸ. ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਏ.ਡੀ.ਸੀ. ਡਾ. ਬੇਦੀ ਅਤੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਸਿਵਲ ਸਰਵਿਸਿਜ਼ ਦੀਆਂ ਕੋਚਿੰਗ ਕਲਾਸਾਂ ਦਾ ਕੀਤਾ ਉਦਘਾਟਨਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ ਨੌਜਵਾਨਾਂ ਨੂੰ […]

Continue Reading

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸਰਕਾਰ ਦੀ ਨੀਤੀ ਤੇ ਛੰਕਾ ਕਰਦਿਆਂ ਮੀਟਿੰਗ ‘ਚ ਸ਼ਾਮਲ ਨਾ ਹੋਣਾ ਚੰਗੀ ਗੱਲ ਨਹੀਂ?ਗੱਲਬਾਤ ਹੀ ਮਸਲਾ ਦਾ ਹੱਲ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਕਿਸਾਨਾ ਦੇ ਮੋਰਚੇ ਨੂੰ ਬੁਰੀ ਤਰ੍ਹਾਂ ਕੁੱਚਲ ਕੇ ਸਰਕਾਰ ਨੇ ਹੁਣ ਫਿਰ ਇੱਕ ਵਾਰ  ਕਿਸਾਨੀ ਮੰਗਾਂ ਸਬੰਧੀ ਮੀਟਿੰਗ ਰੱਖ ਲਈ ਹੈ,ਇਹ ਤਾਂ ਸਰਕਾਰ ਹੀ ਦੱਸ ਸਕਦੀ ਹੈ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾਉਣ ਦੇ ਨਾਲ ਨਾਲ ਕਈ ਕਿਸਾਨ ਆਗੂਆਂ ਨੂੰ ਆਪਣੀ ਹਿਰਾਸਤ ਵਿਚ ਲੈਣ ਵਾਲੇ ਸਾਰੇ […]

Continue Reading