ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲ ਤਖ਼ਤ ਦੇ ਹੁਕਮਾਂ ਤਹਿਤ ਅਕਾਲੀ ਦਲ’ਚ ਕੱਢੇਂ ਵਿਰਸਾ ਸਿੰਘ ਵਲਟੋਹਾ ਤੇ ਬਲਵਿੰਦਰ ਸਿੰਘ ਭੂੰਦੜ ਨੂੰ ਬੇਰੰਗ ਵਾਪਸ ਮੋੜਨਾ ਸ਼ਲਾਘਾਯੋਗ ਨੀਤੀ- ਭਾਈ ਵਿਰਸਾ ਸਿੰਘ ਖਾਲਸਾ ‌

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)–ਤਖ਼ਤਾ ਦੇ ਜਥੇਦਾਰ ਸਾਹਿਬਾਨਾਂ ਨੂੰ ਗੈਰ ਸਿਧਾਂਤਕ ਆਹੁਦੇ ਤੋਂ ਹਟਾਉਣ ਤੋਂ ਬਾਅਦ ਵਿਸ਼ਵ ਦੇ ਸਿੱਖਾ ਦੇ ਵੱਡੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੀ ਬਾਦਲ ਕੇ ਕਰ ਰਹੇ ਨੇ ਤਖ਼ਤ ਵਿਰੋਧੀ ਲਗਾਤਾਰ ਕਾਰਵਾਈਆਂ , ਅੱਜ ਅਕਾਲੀ ਦਲ’ਚ ਕੱਢੇਂ ਵਿਰਸਾ ਸਿੰਘ ਵਲਟੋਹਾ ਮਾਝੇ ਦੇ ਜਰਨੈਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ

3.5 ਕਰੋੜ ਰੁਪਏ ਖ਼ਰਚ ਕਰਕੇ ਬਦਲੀ ਜਾਵੇਗੀ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਨੁਹਾਰ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ। ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਉਦਯੋਗਿਕ ਇਸਟੇਟ ਗੁਰਦਾਸਪੁਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ […]

Continue Reading

ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੀਤ ਜਥੇਦਾਰ ਦੀ ਦਸਤਾਰ ਬੰਦੀ ਕੱਲ੍ਹ ਆਨੰਦਪੁਰ ਸਾਹਿਬ ਵਿਖੇ ਕਈ ਦਲਾ ਦੇ ਜਥੇਦਾਰ ਸਾਹਿਬਾਨਾਂ ਦੀ ਹਾਜਰੀ’ਚ ਕੀਤੀ ਜਾਵੇਗੀ- ਜਥੇਦਾਰ ਸਤਨਾਮ ਸਿੰਘ ਖਾਪੜਖੇੜੀ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)–ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨੇ ਰੰਘਰੇਟਾ ਜਥੇਬੰਦੀਆਂ ਦੇ ਚੇਅਰਮੈਨ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਹਾਜ਼ਰੀ ਵਿੱਚ ਐਲਾਨ ਕੀਤਾ ਕਿ ਦਲ ਪੰਥ ਦੇ ਸਿੰਘਾਂ ਨੇ ਗੁਰਮਤਾ ਕੀਤਾ ਸੀ ਕਿ ਭਾਈ ਪ੍ਰਦੀਪ ਸਿੰਘ […]

Continue Reading

ਸੜਕ ਨਜ਼ਦੀਕ ਬਣੇ ਸ਼ਹੀਦੀ ਸਥਾਨਾਂ ਤੇ ਹੰਕਾਰ ਨਾਲ ਗੱਡੀਆਂ ਭਜਾ ਕੇ ਨਾ ਲੰਘੋ, ਲਗਾਤਾਰ ਐਕਸੀਡੈਂਟ ਹੋ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਮੌੜਸਰ ਲੋਹਟਬੱਦੀ ਰਾਏ ਕੋਟ ਰੋੜ ਤੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)–ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰ ਕੇ ਬੇਟੇ ਮੌੜਸਰ ਲੋਹਟਬੱਦੀ ਰਾਏਕੋਟ ਰੋਡ ਤੇ ਤੇਜ ਰਫਤਾਰ ਨਾਲ ਭਜਾਕੇ ਲੱਗਣ ਵਾਲੀਆਂ ਗੱਡੀਆਂ ਦੇ ਲਗਾਤਾਰ ਵਧ ਰਹੇ ਐਕਸੀਡੈਂਟਾਂ ਨੂੰ ਮੁੱਖ ਰੱਖਦਿਆਂ ਸੜਕ ਕਿਨਾਰੇ ਬਣੇ ਸ਼ਹੀਦੀ ਸਥਾਨਾਂ ਤੇ ਨਸ਼ੇ ਹੰਕਾਰ ‘ਚ‌ ਗੱਡੀਆਂ ਭਜਾ ਕੇ ਨਹੀਂ ਲੱਗਣਾ ਚਾਹੀਦਾ,ਅਗਰ ਤੁਸੀਂ ਉੱਤਰ ਕੇ ਨਮਸਕਾਰ ਨਹੀਂ ਕਰ ਸਕਦੇ ,ਤਾਂ […]

Continue Reading

ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਰਚਨਾਵਾਂ ਨੂੰ ਕਿਤਾਬੀ ਰੂਪ ਦੇਣ ਦੇ ਨਾਲ ਨਾਲ ਬੱਚਿਆਂ ਲਈ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਸੁੱਖੀ ਬਾਠ ਦੇ ਉਪਰਾਲੇ ਇਤਿਹਾਸ ਵਿੱਚ ਲਿਖੇ ਜਾਣਗੇ – ਬਲਜਿੰਦਰ ਮਾਨ/ ਮਲਕੀਤ ਬਿਲਿੰਗ ਭਵਿੱਖ ਵਿੱਚ ਵੀ ਮਾਂ ਬੋਲੀ ਪੰਜਾਬੀ ਲਈ ਉਪਰਾਲੇ ਜਾਰੀ ਰਹਿਣਗੇ- ਸੁੱਖੀ ਬਾਠ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਸੁੱਖੀ ਬਾਠ ਵੱਲੋਂ ਸ਼ੁਰੂ ਕੀਤਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਹਰ ਦਿਨ ਨਵੀਆਂ ਉਡਾਣਾਂ ਭਰ ਰਿਹਾ ਹੈ। ਬੱਚਿਆਂ ਦੀਆਂ ਰਚਨਾਵਾਂ ਨੂੰ ਕਿਤਾਬੀ ਰੂਪ ਦੇਣ ਦੇ […]

Continue Reading

ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਅਮਨ ਭੱਲਾ ਕਾਲਜ ‘ਚ ਪਾਈਥਨ ਅਤੇ ਏਆਈ ‘ਤੇ ਵਿਸ਼ੇਸ਼ ਸੈਮੀਨਾਰ, ਵਿਦਿਆਰਥੀਆਂ ਵਿੱਚ ਵੇਖਿਆ ਉਤਸ਼ਾਹ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)–ਆਧੁਨਿਕ ਤਕਨੀਕ ਅਤੇ ਕੋਡਿੰਗ ਦੀ ਦਿਨ-ਬ-ਦਿਨ ਵਧ ਰਹੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ, *ਸੀਬੀਏ ਇਨਫੋਟੈਕ, ਗੁਰਦਾਸਪੁਰ ਵੱਲੋਂ ਅਮਨ ਭੱਲਾ ਕਾਲਜ ਵਿੱਚ ਪਾਈਥਨ ਪ੍ਰੋਗ੍ਰਾਮਿੰਗ* ਅਤੇ *ਕ੍ਰਿਤਕ ਬੁੱਧੀ (ਤੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।   ਇਸ ਸੈਮੀਨਾਰ ਦੀ ਪ੍ਰਧਾਨਗੀ *ਸੀਬੀਏ ਇਨਫੋਟੈਕ ਦੀ ਚੇਅਰਪਰਸਨ ਸਿਮਰਨ* ਵੱਲੋਂ ਕੀਤੀ ਗਈ। ਉਨ੍ਹਾਂ ਨੇ ਸਮੂਹ ਟੀਮ ਦੇ ਨਾਲ […]

Continue Reading

ਗੈਰ ਸਿਧਾਂਤਕ ਬਣੇ ਜਥੇਦਾਰ ਵਿਰੁੱਧ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਟਕਸਾਲ ਨਾਲ ਸਬੰਧਤ ਗੁਰੂ ਘਰ’ਚ ਸਰਬ ਇਕੱਠ ਕਰਨਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਲੰਮਾ ਸਮਾਂ ਬਾਦਲਾਂ ਮਗਰ ਲੱਗ ਕੇ ਕਈ ਵਧੀਆ ਅਤੇ ਸਿੱਖ ਵਿਰੋਧੀ ਕਾਰਜ ਕਰਨ ਵਾਲੇ, ਕੁੱਝ ਦਿਨ ਪਹਿਲਾਂ ਕੁੰਭ’ਚ ਇਸ਼ਨਾਨ ਕਰਕੇ ਚਰਚਿਤ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਨੇ ਬਾਦਲਕਿਆਂ ਦੀਆਂ ਤਖ਼ਤ ਤੇ ਜਥੇਦਾਰ ਸਾਹਿਬਾਨਾਂ ਨੂੰ ਲਾਉਣ ਹਟਾਉਣ ਵਾਲੀਆਂ ਸਿੱਖ ਪਰੰਪਰਾਵਾਂ, ਸਿੱਖੀ ਸਿਧਾਂਤਾਂ ਤੇ ਪੰਥ ਵਿਰੋਧੀ ਨੀਤੀਆਂ ਦਾ […]

Continue Reading

ਕਣਕ ਦੀ ਫ਼ਸਲ ਵਿੱਚ ਜ਼ਰੂਰਤ ਤੋਂ ਬਗੈਰ ਕੀਟ ਨਾਸ਼ਕਾਂ ਦੇ ਛਿੜਕਾਅ ਨਾ ਕੀਤੇ ਜਾਣ : ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਦਾ ਆਯੋਜਨਗੁਰਦਾਸਪੁਰ, 12 ਮਾਰਚ  (ਸਰਬਜੀਤ ਸਿੰਘ) – ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ  ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਮਾਣਯੋਗ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤਹਿਤ ਅਧਿਕਾਰੀਆਂ ਨੂੰ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਦਿੱਤਿਆ ਉੱਪਲ, ਆਈ.ਏ.ਐੱਸ. ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਆਈ.ਪੀ.ਐੱਸ., ਐੱਸ.ਪੀ. ਜੁਗਰਾਜ ਸਿੰਘ, ਐੱਸ.ਡੀ.ਐੱਮ. […]

Continue Reading

ਪੋਲਟਰੀ ਫਾਰਮ ਐਸੋਸੀਏਸ਼ਨ ਦੇ ਆਗੂਆਂ ਨੇ ਕਿਸਾਨ ਆਗੂ ਭੋਜਰਾਜ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੋਲਟਰੀ ਫਾਰਮ ਐਸੋਸੀਏਸ਼ਨ ਦੇ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਦਿਲਬਾਗ ਸਿੰਘ ਰੱਤੋਵਾਲ ਅਤੇ ਜਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਸ਼ਾਹ ਬਖਤਪੁਰ ਨੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੂੰ ਉਹਨਾਂ ਦੇ ਗ੍ਰਹਿ ਪਿੰਡ ਭੋਜਰਾਜ ਵਿਖੇ ਮਿਲ ਕੇ ਪੋਲਟਰੀ ਫਾਰਮਿੰਗ […]

Continue Reading