ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ – ਜ਼ਿਲ੍ਹਾ ਚੋਣ ਅਫਸਰ
ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 20 ਨਵੰਬਰ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ […]
Continue Reading

