ਚੰਡੀਗੜ੍ਹ ਦੀ ਜ਼ਮੀਨ ਤੇ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਬਣਾਉਣ ਦੇ ਕੀਤੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਇੱਕ ਹੋਰ ਨਵਾਂ ਹਮਲਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੀ ਜ਼ਮੀਨ ਤੇ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਬਣਾਉਣ ਦੇ ਕੀਤੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਇੱਕ ਹੋਰ ਨਵਾਂ ਹਮਲਾ ਦੱਸਿਆ‌ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ‌ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਪੰਜਾਬ ਨਾਲ ਕੇਂਦਰ […]

Continue Reading

ਗੁਰਦੁਆਰਾ ਛੇਵੀਂ ਪਾਤਸ਼ਾਹੀ ਮੰਨਣ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਿਆ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 15 ਨਵੰਬਰ ( ਸਰਬਜੀਤ ਸਿੰਘ)– ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਤਹਿਸੀਲ ਬਟਾਲਾ ਜ਼ਿਲਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਸਮੂਹ ਬੁਲਾਰਿਆ ਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਲੱਗਾ ਸੈਮੀਨਾਰ

ਗੁਰਦਾਸਪੁਰ,15 ਨਵੰਬਰ (ਸਰਬਜੀਤ ਸਿੰਘ)– ਅੱਜ ਥ੍ਰੀ ਵ੍ਹੀਲਰ ਆਟੋ ਯੂਨੀਅਨ ਬਟਾਲਾ ਰੋਡ ਗੁਰਦਾਸਪੁਰ ਵਿਖੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਦੇ ਸਹਿਯੋਗ ਨਾਲ ਥ੍ਰੀ ਵ੍ਹੀਲਰ ਚਾਲਕਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਦੇ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏ.ਐਸ.ਆਈ […]

Continue Reading

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਪੰਜਾਬ ਦੀ ਇੱਕ ਅਹਿਮ ਮੀਟਿੰਗ

ਗੁਰਦਾਸਪੁਰ,‌15 ਨਵੰਬਰ ( ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਵਾਉਣ ਦੇ ਸੰਬੰਧ ਵਿੱਚ ਸੂਬਾ ਪੰਜਾਬ ਦੇ ਲਗਭਗ 2500 ਕਮਿਊਨਿਟੀ ਹੈਲਥ ਅਫਸਰ, ਜੋ ਕਿ ਐਨ ਐਚ ਐਮ ਅਧੀਨ ਪੰਜਾਬ ਦੇ ਪੇਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ, ਜੂਝ ਰਹੇ ਸਨ। ਪਿਛਲੇ ਦਿਨੀ ਮਾਣਯੋਗ ਐਮਡੀ ਐਨਐਚਐਮ ਸਾਹਿਬ ਨਾਲ ਹੋਈ […]

Continue Reading

ਭਾਸ਼ਾ ਵਿਭਾਗ, ਗੁਰਦਾਸਪੁਰ ਵੱਲੋਂ ਪੰਜਾਬੀ ਗਾਇਕੀ ਤੇ ਪੰਜਾਬੀ ਭਾਸ਼ਾ ਦਾ ਪੰਜਾਬੀ ਮਾਹ-2024 ਸਬੰਧੀ ਕਰਵਾਇਆ ਗਿਆ ਸਮਾਰੋਹ ਯਾਦਗਾਰੀ ਰਿਹਾ

ਗੁਰਦਾਸਪੁਰ, 15 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਦੁਆਰਾ ਮਨਾਏ ਜਾ ਰਹੇ ਪੰਜਾਬੀ ਮਾਹ-2024 ਦੇ ਸਮਾਗਮਾਂ ਦੀ ਲੜੀ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ- ਨਿਰਦੇਸ਼ਾਂ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜੀਨਲ ਕੈਂਪਸ […]

Continue Reading

ਪ੍ਰਾਇਮਰੀ ਸਿੱਖਿਆ ਸਟੱਡੀ ਸੈਂਟਰ ਝੁੱਗੀ-ਝੌਂਪੜੀ ਵਾਲੇ ਪਿੰਡ ਮਾਨ ਕੌਰ ਵਿਖੇ ਬਾਲ ਦਿਵਸ ਮਨਾਇਆ

ਗੁਰਦਾਸਪੁਰ,15 ਨਵੰਬਰ (ਸਰਬਜੀਤ ਸਿੰਘ)– ਭਾਰਤ ਵਿੱਚ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦੇਸ਼ ਦੇ ਬੱਚਿਆਂ ਨੂੰ ਸਮਰਪਿਤ ਹੈ। ਇਸ ਦਿਨ ਦੇਸ਼ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਯਾਦ ਕਰਦਾ ਹੈ। ਇਸ ਪ੍ਰਥਾ ਨੂੰ ਜਾਰੀ ਰੱਖਣ ਲਈ ਰੋਮੇਸ਼ ਮਹਾਜਨ, ਨੈਸ਼ਨਲ ਐਵਾਰਡੀ ਜੋ ਕਿ […]

Continue Reading

ਜ਼ਿਲੇ ਦੇ 117 ਸਕੂਲਾਂ ਦੇ ਅਧਿਆਪਕਾਂ ਦੀ ਬਿਜਨਸ ਬਲਾਸਟਰ ੳਰੀਐਂਟੇਸ਼ਨ ਕਰਵਾਈ-ਪੁਰੇਵਾਲ

ਗੁਰਦਾਸਪੁਰ,‌ 15 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਹੁਣ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ । ਜ਼ਿਲਾਂ […]

Continue Reading

ਐਸ.ਐਸ.ਪੀ ਗੁਰਦਾਸਪੁਰ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਆਮ ਪਬਲਿਕ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗ

ਨਸ਼ੇ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950, ਪੁਲਿਸ ਹੈਲਪਲਾਈਨ 112 ਅਤੇ 97800-02601 ‘ਤੇ ਜਾਣਕਾਰੀ ਦਿੱਤੀ ਜਾਵੇ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਦਯਾਮਾ ਹਰੀਸ਼ ਕੁਮਾਰ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਸੰਪਰਕ’ ਪ੍ਰੋਗਰਾਮ ਤਹਿਤ ਆਮ ਪਬਲਿਕ ਅਤੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ ਐਸ ਪੀ (ਐੱਚ) ਵੀ […]

Continue Reading

ਰੰਘਰੇਟਾ ਨਿਹੰਗ ਸਿੰਘ ਦਲਾਂ ਵੱਲੋਂ ਦਿੱਲੀ ਤੋਂ ਆਨੰਦਪੁਰ ਸਾਹਿਬ ਸ਼ੀਸ਼ ਭੇਂਟ ਵਿਸ਼ਾਲ ਨਗਰ ਕੀਰਤਨ 6 ਤੋ 10 ਦਸੰਬਰ ਤੱਕ, ਆਗਰੇ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਉਣ ਦੀ ਕੀਤੀ ਮੰਗ- ਭਾਈ ਵਿਰਸਾ ਸਿੰਘ

ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ (ਰੰਘਰੇਟੇ ਗੁਰ ਕੇ ਬੇਟੇ ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਜਰਨੈਲ […]

Continue Reading

ਨਗਰ ਕੌਂਸਲ ਗੁਰਦਾਸਪੁਰ ਤੇ ਨਗਰ ਨਿਗਮ ਬਟਾਲਾ ਦੀ ਉੱਪ ਚੋਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ

ਨਗਰ ਕੌਂਸਲ ਗੁਰਦਾਸਪੁਰ ਦੀ ਵਾਰਡ ਨੰਬਰ 16 ਅਤੇ ਨਗਰ ਨਿਗਮ ਬਟਾਲਾ ਦੀ ਵਾਰਡ ਨੰਬਰ 24 ਦੀ ਉੱਪ ਚੋਣ ਹੋਵੇਗੀ ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਮਿਤੀ 1 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ […]

Continue Reading