ਐਸ.ਐਸ.ਪੀ, ਵੱਲੋਂ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤਾ ਹੱਲ

ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਹਰੀਸ਼ ਦਯਾਮਾ ਐਸ. ਐਸ. ਪੀ , ਗੁਰਦਾਸਪੁਰ ਵੱਲੋਂ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਿਹਾ ਕਿ ਗੁਰਦਾਸਪੁਰ ਪੁਲਸ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਐਸ. ਐਸ. ਪੀ ਗੁਰਦਾਸਪੁਰ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ, ਉਨ੍ਹਾਂ ਦਾ ਤੁਰੰਤ ਨਿਪਟਾਰਾ […]

Continue Reading

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ

ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ))– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਦੇ ਨਾਲ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਗੱਲ ਕਰਦਿਆਂ ਸੁਰਿੰਦਰਪਾਲ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 76 ਫੀਸਦ ਝੋਨੇ ਦੀ ਚੁਕਾਈ -ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਕੀਤੀ ਅਦਾਇਗੀ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲਗੁਰਦਾਸਪੁਰ, 06 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 5 ਨਵੰਬਰ […]

Continue Reading

ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਨੇ ਡੀ.ਏ.ਪੀ. ਖਾਦ ਤੋ ਬਿਨ੍ਹਾਂ ਡੰਗਰਾਂ ਦੇ ਗੋਹੇ ਅਤੇ ਫਸਲ ਦੀ ਰਹਿੰਦ- ਖੂੰਹਦ ਨੂੰ ਖੇਤ ਵਿੱਚ ਪਾ ਕੇ ਬੀਜੀ ਕਣਕ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ, ਵਾਸੀ ਕਾਦੀਆਂ, ਗੁਰਦਾਸਪੁਰ, ਦੂਜੇ ਕਿਸਾਨਾਂ ਲਈ ਮਿਸਾਲ ਬਣਿਆ ਹੈ, ਜਿਸ ਵੱਲੋਂ ਡੀ.ਏ.ਪੀ.ਖਾਦ ਤੋ ਬਿਨ੍ਹਾਂ ਡੰਗਰਾਂ ਦੇ ਗੋਹੇ ਅਤੇ ਫਸਲ ਦੀ ਰਹਿੰਦ- ਖੂੰਹਦ ਨੂੰ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਹੈ।ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ 8 ਏਕੜ ਵਿਚ ਪਿਛਲੇ […]

Continue Reading

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਨਵੰਬਰ ਨੂੰ ਸ਼ੁਰੂ ਹੋਵੇਗਾ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ )– ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ 11 ਨਵੰਬਰ 2024 ਤੱਕ ਅਰਜੀਆਂ ਦੇ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਗੁਰਦਾਸਪੁਰ ਵਰਿਆਮ […]

Continue Reading

ਪਿਛਲੇ 15 ਸਾਲਾਂ ਤੋਂ ਬਿਨਾਂ ਅੱਗ ਲਗਾਏ ਕੀਤੀ ਜਾ ਰਹੀ ਹੈ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਵਲੋਂ ਕਣਕ ਦੀ ਬਿਜਾਈ

ਅਗਾਂਹਵਧੂ ਕਿਸਾਨ ਵਲੋਂ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਸ਼ੁੱਧ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਗੁਰਦਾਸਪੁਰ,5 ਨਵੰਬਰ (ਸਰਬਜੀਤ ਸਿੰਘ )- ਜਿਥੇ ਕੁਝ ਕਿਸਾਨਾਂ ਵਲੋਂ ਪਰਾਲੀ/ਫਸਲ ਦੀ ਰਹਿੰਦ-ਖੂੰਹਦ ਦੀ ਮਹੱਤਤਾ ਨਾ ਸਮਝਦੇ ਹੋਏ, ਓਸ ਨੂੰ ਅੱਗ ਲਗਾ ਕਿ ਜ਼ਮੀਨ ਅਤੇ ਵਾਤਾਵਰਣ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਓਥੇ ਕੁੱਝ ਕਿਸਾਨ […]

Continue Reading

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮੰਨਣ ਗੁਰਦਾਸਪੁਰ ਵਿਖੇ ਇੱਕ ਵੱਡਾ ਗੁਰਮਤਿ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾ ਰਿਹਾ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮੰਨਣ ਤਹਿਸੀਲ ਬਟਾਲਾ ਜ਼ਿਲਾ ਗੁਰਦਾਸਪੁਰ ਵਿਖੇ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਸਥਾਨਕ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਦੀ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦਾ ਵਫਦ ਐਸ ਪੀ(ਡੀ) ਗੁਰਦਾਸਪੁਰ ਨੂੰ ਮਿਲਿਆ

ਗੁਰਦਾਸਪੁਰ, 5 ਨਵੰਬਰ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਇੱਕ ਵੱਡੇ ਵਫਦ ਨੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਿੱਚ ਐਸ ਪੀ(ਡੀ) ਗੁਰਦਾਸਪੁਰ ਨੂੰ ਮਿਲ ਕੇ ਲਿਖਤੀ ਸਕਾਇਤ ਕੀਤੀ ਕਿ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਉਸਦੇ ਪਰਿਵਾਰ ਨੂੰ […]

Continue Reading

ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੀ ਪੁਲਸ ਵਿਭਾਗ ਦੀਆਂ ਟੀਮਾਂ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਗੱਲ ਕਰਦਿਆਂ ਜੁਗਰਾਜ ਸਿੰਘ, ਐਸ. ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਸ ਵਿਭਾਗ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਵੱਲੋਂ […]

Continue Reading

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ-ਕਿਸਾਨਾਂ ਨੂੰ 1005.65 ਕਰੋੜ ਰੁਪਏ ਦੀ ਕੀਤੀ ਅਦਾਇਗੀ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਗੁਰਦਾਸਪੁਰ,4 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ ਹੈ।ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 3 ਨਵੰਬਰ ਤੱਕ 532866 ਮੀਟਰਕ […]

Continue Reading