ਜਨਰਲ ਆਬਜ਼ਰਵਰ ਦੀ ਮੋਜੂਦਗੀ ਹੇਠ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਫਾਈਨਲ ਰੈਂਡੇਮਾਈਜੇਸ਼ਨ ਹੋਈ
ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ-10 ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 2024 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਫਾਈਨਲ ਰੈਂਡੇਮਾਈਜ਼ੇਸਨ ਜਨਰਲ ਆਬਜਰਵਰ, ਅਜੇ ਸਿੰਘ ਤੋਮਰ ਦੀ ਮੋਜੂਦਗੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ।ਇਸ ਮੌਕੇ […]
Continue Reading

