ਸੀ.ਬੀ.ਏ ਇਨਫੋਟੈਕ ਦੀਵਾਲੀ ਮੌਕੇ ਵਿਦਿਆਰਥੀਆਂ ਲਈ ਖਾਸ ਛੂਟ, 20 ਪ੍ਰਤੀਸ਼ਤ ਤੱਕ ਦੀ ਛੂਟ ਨਾਲ ਕੋਰਸਾਂ ਦਾ ਵੱਡਾ ਪੈਕੇਜ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ, ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ. ਟ੍ਰੇਨਿੰਗ ਸੰਸਥਾ, ਇਸ ਦੀਵਾਲੀ ਦੇ ਮੌਕੇ ‘ਤੇ ਵਿਦਿਆਰਥੀਆਂ ਲਈ ਖਾਸ ਤੋਹਫ਼ਾ ਲੈ ਕੇ ਆਈ ਹੈ। ਸੰਸਥਾ ਦੇ ਐਮ.ਡੀ., ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ 4 ਨਵੰਬਰ ਤੋਂ ਪਹਿਲਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਰ ਕੋਰਸ ‘ਤੇ 20 ਪ੍ਰਤੀਸ਼ਤ ਦੀ ਛੂਟ ਦਿੱਤੀ ਜਾਵੇਗੀ। ਉਹਨਾਂ […]

Continue Reading

ਪੰਜਾਬ ਪੁਲਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ

ਜ਼ਿਲ੍ਹਾ ਪੱਧਰੀ ‘ ਪੁਲਸ ਸ਼ਹੀਦੀ ਦਿਵਸ’ ਸਬੰਧੀ ਪੁਲਸ ਲਾਈਨ ਗੁਰਦਾਸਪੁਰ ਵਿਖੇ ਸਮਾਗਮ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਹਰੀਸ਼ ਦਯਾਮਾ, ਐਸ.ਐਸ.ਪੀ ਗੁਰਦਾਸਪੁਰ ਨੇ ਪੁਲਸ […]

Continue Reading

ਐਸ. ਡੀ. ਐਮ ਗੁਰਦਾਸਪੁਰ ਨੇ ਪਿੰਡ ਬੱਬੇਹਾਲੀ ਵਿਖੇ ਪਰਾਲੀ ਦੇ ਫੂਸ ਨੂੰ ਲੱਗੀ ਅੱਗ, ਖੁਦ ਜਾ ਕੇ ਬੁਝਾਈ ਗਈ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)—ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਗਾਤਾਰ ਮਿਲਿਆ ਜਾ ਰਿਹਾ ਹੈ। ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐਸ ਡੀ ਐਮ ਗੁਰਦਾਸਪੁਰ, ਕਰਮਜੀਤ ਸਿੰਘ, ਜਦ ਪਿੰਡਾਂ ਵਿੱਚ ਕਿਸਾਨਾਂ […]

Continue Reading

ਕੱਲ੍ਹ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ- ਐਸਡੀਓ ਬਾਜਵਾ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ, 11 ਕੇ.ਵੀ ਮੀਰਪੁਰ ਫੀਡਰ ਅਤੇ 11 ਕੇਵੀ ਆਈ ਟੀ ਆਈ ਫੀਡਰ ਦੀ ਜ਼ਰੂਰੀ ਮੁਰੰਮਤ ਲਈ 22 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ […]

Continue Reading

ਡਿਪਟੀ ਕਮਿਸ਼ਨਰ, ਕਾਹਨੂੰਵਾਨ ਦਾਣਾ ਮੰਡੀ ਪਹੁੰਚੇ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਨਾਲ ਦੀ ਨਾਲ ਚੁਕਾਈ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਕਰੀਬ 42 ਫੀਸਦ ਝੋਨਾ ਚੁੱਕਿਆ ਗਿਆ ਹੈ ਅਤੇ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਮੰਡੀਆਂ […]

Continue Reading

ਜਦੋਂ, ਡਿਪਟੀ ਕਮਿਸ਼ਨਰ ਨੇ ਪਿੰਡ ਬੁੱਟਰ ਕਲਾਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਖੁਦ ਜਾ ਕੇ ਬੁਝਾਇਆ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਅੱਜ ਜਦੋਂ, ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਵਾਪਸ ਗੁਰਦਾਸਪੁਰ ਨੂੰ ਆ ਰਹੇ ਸਨ ਤਾਂ ਉਨ੍ਹਾਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਿਆ। ਡਿਪਟੀ ਕਮਿਸ਼ਨਰ ਵਲੋਂ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕਾਹਨੂੰਵਾਨ 2 ਸਫ਼ਲਤਾ ਪੂਰਵਕ ਸੰਪੰਨਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ- ਡੀ.ਈ.ਓ. ਪਰਮਜੀਤ

ਬਟਾਲਾ, ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)— ਬੀਤੇ ਦਿਨੀ ਸ਼ੁਰੂ ਹੋਈਆਂ 2-ਰੋਜ਼ਾ ਬਲਾਕ ਕਾਹਨੂੰਵਾਨ-2 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋਈਆਂ । ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਸਿੱ.ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸਿੱ. ਡਾ. ਅਨਿਲ ਸ਼ਰਮਾ , ਸਾਬਕਾ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਲੀ. […]

Continue Reading

ਵਿਦਿਆਰਥੀਆਂ ਦੀ ਬੌਧਿਕ ਯੋਗਤਾ ਵਧਾਉਣ ਲਈ ਨਿੱਜੀ ਸਕੂਲ ਮੁੱਖੀਆਂ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਕਰਵਾਈ- ਪੁਰੇਵਾਲ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਹੇਠ ਅੱਜ ਗੁਰਦਾਸਪੁਰ ਜਿਲੇ ਦੇ ਮਾਨਤਾ ਪ੍ਰਾਪਤ, ਸੈਂਟਰ ਸਕੂਲ ਅਤੇ ਏਡਿਡ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਦੀ ਇੱਕ ਰੋਜਾ ਟ੍ਰੇਨਿੰਗ ਆਰ ਡੀ ਖੋਸਲਾ ਡੀ ਏ ਵੀ ਸਕੂਲ ਬਟਾਲਾ ਵਿਖੇ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਉੱਪ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ‘ਚ ਨਿਰਵਿਘਨ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਲਈ ਪੱਬਾਂ ਭਾਰ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਵਿਖੇ ਜਾ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਡੇਰਾ ਬਾਬਾ ਨਾਨਕ, ਗੁਰਦਾਸਪੁਰ 19 ਅਕਤੂਬਰ (ਸਰਬਜੀਤ ਸਿੰਘ )– ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਲਿਫ਼ਟਿੰਗ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਕੀਤਾ ਦੌਰਾ

ਕਾਊਂਟਿੰਗ ਸੈਂਟਰ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਜਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਮੱਦੇਨਜ਼ਰ ਸਥਾਪਿਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਊਂਟਿੰਗ ਸੈਂਟਰਾਂ […]

Continue Reading