ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀ ਇੱਕ ਟੀਮ ਵਜੋਂ ਹੋਰ ਬਿਹਤਰ ਤਾਲਮੇਲ, ਜ਼ਿੰਮੇਵਾਰੀ ਅਤੇ ਮਿਹਨਤ ਨਾਲ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਕੰਮ ਕਰਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਪਰਾਲੀ ਪ੍ਰਬੰਧਨ ਸੈਮੀਨਾਰ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਰੋਕਥਾਮ ਨੂੰ ਲੈ ਕੇ ਜਿਲ੍ਹਾ ਪੱਧਰੀ ਪਰਾਲੀ ਪ੍ਰਬੰਧਨ ਸੈਮੀਨਾਰ ਕਰਵਾਇਆ ਗਿਆ,ਜਿਸ ਵਿੱਚ ਐਸ ਐਸ ਪੀ ਗੁਰਦਾਸਪੁਰ, ਹਰੀਸ਼ ਦਯਾਮਾ, ਐਸ ਐਸ ਪੀ ਬਟਾਲਾ, ਸੁਹੇਲ ਕਾਸਿਮ ਮੀਰ, […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ, ਕਿਸਾਨਾਂ ਨੂੰ 58 ਕਰੋੜ 23 ਲੱਖ ਰੁਪਏ ਦੀ ਕੀਤੀ ਅਦਾਇਗੀ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 58 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ […]

Continue Reading

ਏ.ਡੀ.ਸੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਨਾਲ ਲਿਜਾਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 25 ਸਤੰਬਰ, 2024 ਨੂੰ ਪੂਰੇ ਪੰਜਾਬ ਵਿੱਚ ਪੰਚਾਇਤੀ ਚੋਣਾਂ -2024 ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ 26 ਸਤੰਬਰ, 2024 ਨੂੰ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗਰਾਮ ਪੰਚਾਇਤ ਦੀ ਰੈਵੀਨਿਊ ਹਦੂਦ ਵਿੱਚ ਪੈਂਦੇ ਅਸਲਾ ਲਾਇਸੈਂਸ ਧਾਰਕ ਆਪਣਾ-ਆਪਣਾ ਲਾਇਸੈਂਸੀ ਹਥਿਆਰ ਨਾਲ ਲਿਜਾਣ (ਕੈਰੀ […]

Continue Reading

ਕਿਸਾਨਾਂ ਦੇ ਝੋਨੇ ਦੀ ਖਰੀਦ ਨਾਂ ਹੋਣਾ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ – ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 18 ਅਕਤੂਬਰ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਨੇ ਕਿਸਾਨਾਂ ਦੇ ਝੋਨੇ ਦੀ ਖਰੀਦ ਨਾਂ ਹੋਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਦੋਸ਼ੀ ਦੱਸਿਆ ਹੈ।ਇਕ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ […]

Continue Reading

ਅਕਾਲੀ ਦਲ ਨੂੰ ਪੰਥਕ ਹਲਕਿਆਂ ਨੇ ਪਰਿਵਾਰਵਾਦ ਤੋਂ ਸੁਰਖ਼ਰੂ ਨਾਂ ਕਰਵਾਇਆ ਤਾਂ ਸਿਆਸੀ ਹੋਂਦ ਸਿੱਖੀ ਸਿਧਾਂਤਾਂ ਅਨੁਸਾਰ ਬਣੀ ਰਹਿਣਾਂ ਮੁਮਕਿਨ ਨਹੀਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸਿੱਖ ਸਿਧਾਂਤਾਂ ਦੇ ਸਿਰਮੌਰ ਸਥਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਆਗੂ‌ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਅਕਾਲ ਤਖ਼ਤ ਦੇ ਜਥੇਦਾਰਾਂ ਵਿਰੁੱਧ ਉਠਾਏ ਜਾ ਰਹੇ ਸਵਾਲਾਂ ਉਪਰ ਟਿੱਪਣੀ ਕਰਦਿਆਂ ਇਨ੍ਹਾਂ ਸਵਾਲਾਂ ਨੂੰ ਤੱਥ ਹੀਣ ਅਤੇ ਜਥੇਦਾਰਾਂ ਉਪਰ ਦਬਾਅ ਬਨਾਉਣ […]

Continue Reading

ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਬੈਂਕ ਪ੍ਰਬੰਧਕਾਂ ਨਾਲ ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਮੱਦੇਨਜ਼ਰ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਮੋਜੂਦ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਬੈਂਕ ਮੈਨੇਜਰਾਂ ਨੂੰ ਕਿਹਾ ਕਿ […]

Continue Reading

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ-9 ਐਫ.ਆਈ.ਆਰ ਦਰਜ

ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਤੱਕ ਕੀਤੀ ਗਈ ਹੈ ਸਿੱਧੀ ਪਹੁੰਚ ਗੁਰਦਾਸਪੁਰ,17 ਅਕਤੂਬਰ (ਸਰਬਜੀਤ ਸਿੰਘ)— ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬੇਲਰ ਐਸੋਸੀਏਸ਼ਨ, ਗੁਰਦਾਸਪੁਰ ਨਾਲ ਮੀਟਿੰਗ

ਝੋਨੇ ਦੀ ਪਰਾਲੀ ਪ੍ਰਬੰਧਨ ਦੀ ਹੋਰ ਬਿਹਤਰੀ ਸਬੰਧੀ ਕੀਤੀਆਂ ਵਿਚਾਰਾਂ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਵਾਢੀ ਤੋਂ ਬਾਅਦ ਫਸਲ ਦੀ ਪਰਾਲੀ ਦੀ ਬਿਨ੍ਹਾਂ ਅੱਗ ਲਗਾਏ ਸਾਂਭ ਸੰਭਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਜਾਰੀ ਹਨ। ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਬੇਲਰ ਐਸੋਸੀਏਸ਼ਨ, ਗੁਰਦਾਸਪੁਰ ਨਾਲ ਮੀਟਿੰਗ ਕਰਕੇ ਉਨ੍ਹਾਂ ਵੱਲੋਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਇੱਕ ਨਿੱਜੀ ਪੈਲੇਸ ਵਿੱਚ ਮੀਟਿੰਗ ਕਰਕੇ ਸਰਪੰਚਾਂ-ਪੰਚਾਂ ਸਮੇਤ ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦਾ ਕੇਕ ਵੀ ਕੱਟਿਆ ਗਿਆ।ਇਸ ਮੌਕੇ […]

Continue Reading