ਭਗਵੰਤ ਮਾਨ ਮਜ਼ਦੂਰਾਂ ਅਤੇ ਕਿਸਾਨਾਂ ਦੀ ਨਹੀਂ ਲੈ ਰਹੀ ਕੋਈ ਸਾਰ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਐਸ ਕੇ ਐਮ, ਸ਼ੈਲਰ ਐਸੋਸੀਏਸ਼ਨ ਅਤੇ ਆੜਤੀ ਐਸੋਸੀਏਸ਼ਨ ਵਲੋਂ 13 ਅਕਤੂਬਰ ਨੂੰ ਝੋਨੇ ਦੀ ਖਰੀਦ ਨਾ ਹੋਣ ਸਬੰਧੀ 12 ਤੋਂ 3 ਵਜੇ ਤੱਕ ਜੀ ਟੀ ਰੋਡ ਬੰਦ ਕਰਨ ਦੀ ਹਮਾਇਤ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]
Continue Reading

