11 ਅਕਤੂਬਰ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਗੁਰਦਾਸਪੁਰ ਦਿਹਾਤੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਦੀ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਮੀਰਪੁਰ ਫੀਡਰ ਦੀ ਬਿਜਲੀ ਸਪਲਾਈ 11 ਅਕਤੂਬਰ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਜਿਸ […]

Continue Reading

ਚੋਣ ਨਤੀਜ਼ਿਆਂ ਤੋਂ ਜਨਤਾ ਦੀ ‘ਫਾਸ਼ੀਵਾਦ ਵਿਰੋਧੀ ਭਾਵਨਾ’ ਅਤੇ ਵਿਰੋਧੀ ਧਿਰ ਵੱਲੋਂ ਇਸਦੀ ਵਰਤੋਂ ਕਰਨ ਵਿੱਚ ਅਸਫ਼ਲਤਾ ਉਜਾਗ਼ਰ ਹੋਈ-ਲਾਭ ਸਿੰਘ ਅਕਲੀਆ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆ , ਸੂਬਾ ਸਕੱਤਰ ਸੀ ਪੀ ਆਈ (ਐਮ ਐਲ) ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਚੋਣ ਨਤੀਜ਼ੇ ਧਾਰਾ 370 ਨੂੰ ਰੱਦ ਕਰਨ ਅਤੇ ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦੇ ਖ਼ਿਲਾਫ਼ ਜਨਤਾ ਦਾ ਢੁੱਕਵਾਂ ਫ਼ੈਸਲਾ ਹੈ, ਬਹੁਤ ਹੀ ਉਤਸ਼ਾਹ ਜਨਕ ਹੈ ਅਤੇ ਖ਼ਾਸ ਕਰਕੇ ਜੰਮੂ […]

Continue Reading

ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਾ ਰੋਕਣ ਕਾਰਨ 7 ਪਿੰਡਾਂ ਦੇ ਨੰਬਰਦਾਰਾਂ ਨੂੰ ਨੋਟਿਸ ਜਾਰੀ

ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਵਿੱਚ ਢਿੱਲਮੱਠ […]

Continue Reading

ਏ.ਡੀ.ਜੀ.ਪੀ ਦੀ ਨਿਗਰਾਨੀ ਅਤੇ ਐਸ.ਐਸ.ਪੀ ਗੁਰਦਾਸਪੁਰ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਚਲਾਇਆ ਗਿਆ ਸਪੈਸ਼ਲ ਸਰਚ ਓਪਰੇਸ਼ਨ

ਸਮੂਹਿਕ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ-ਏ.ਡੀ.ਜੀ.ਪੀਗੁਰਦਾਸਪੁਰ, 9 ਅਕਤੂਬਰ ( ਸਰਬਜੀਤ ਸਿੰਘ )-ਪੰਜਾਬ ਸਰਕਾਰ ਅਤੇ ਡੀ.ਜੀ.ਪੀ, ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿਖੇ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਸ, ਲਾਅ ਐਂਡ ਆਰਡਰ, ਪੰਜਾਬ ਦੀ ਨਿਗਰਾਨੀ ਹੇਠ ਅਤੇ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਅਗਵਾਈ ਵਿੱਚ […]

Continue Reading

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤਾ ਗਿਆ ਖਾਸ ਉਪਰਾਲਾ

ਹਰ ਪਿੰਡ ਵਿੱਚ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਨੋਡਲ ਅਫਸਰ ਤਾਇਨਾਤਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)— ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਖਾਸ ਉਪਰਾਲਿਆਂ ਕਰਦਿਆਂ ਹਰ ਪਿੰਡ ਵਿੱਚ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ, ਜੋ ਪਿੰਡ ਪੱਧਰ ਤੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਜਿੰਮੇਵਾਰ ਹੋਣਗੇ।ਇਸ ਮੌਕੇ ਗੱਲ […]

Continue Reading

ਬ੍ਰਿਗੇਡੀਅਰ ਕੇ.ਐਸ ਬਾਵਾ ਕਮਾਂਡਰ ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਵੱਲੋਂ ਗੁਰਦਾਸਪੁਰ ਜਿਲੇ ਦੇ ਦੋ ਸਰਹੱਦੀ ਸਕੂਲਾਂ ਦਾ ਦੌਰਾ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)— ਬ੍ਰਿਗੇਡੀਅਰ ਕੇ.ਐਸ ਬਾਵਾ ਕਮਾਂਡਰ ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਨੇ ਅੱਜ ਗੁਰਦਾਸਪੁਰ ਜਿਲ੍ਹੇ ਦੇ ਦੋ ਸਰਹੱਦੀ ਸਕੂਲਾਂ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਸੀਨੀਅਰ ਅਤੇ ਜੂਨੀਅਰ ਡਿਵੀਜ਼ਨਾਂ ਦੇ ਐਨਸੀਸੀ ਕੈਡਿਟਾਂ ਨਾਲ ਗੱਲਬਾਤ ਕੀਤੀ।ਇਹ ਦੌਰਾ ਸੀਮਾਵਰਤੀ ਖੇਤਰਾਂ ਵਿੱਚ ਐਨਸੀਸੀ ਢ਼ਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ, ਤਾਂ ਜੋ ਐਨਸੀਸੀ […]

Continue Reading

ਪੰਚਾਇਤੀ ਚੋਣਾਂ ਵਿੱਚ ਗ਼ਰੀਬ ਅਤੇ ਦੱਬੇ ਕੁੱਚਲੇ ਲੋਕਾਂ ਦੀ ਭੂਮਿਕਾ ਦਾ ਮਹੱਤਵ- ਲਾਭ ਸਿੰਘ ਅਕਲੀਆ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– 15 ਅਕਤੂਬਰ ਨੂੰ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਇਹਨਾਂ ਚੋਣਾਂ ਨੂੰ ਮਿੰਨੀ ਪਾਰਲੀਮੈਂਟ ਜਾਂ ਪੌੜੀ ਦਾ ਸਭ ਤੋਂ ਹੇਠਲਾ ਡੰਡਾ ਵੀ ਕਿਹਾ ਜਾਂਦਾ ਹੈ। ਵੱਖ ਵੱਖ ਸਮੇਂ ਸਰਮਾਏਦਾਰ ਰਾਜਨੀਤਕ ਪਾਰਟੀਆਂ ਹੁਣ ਤੱਕ ਸੰਵਿਧਾਨਕ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਅਤੇ ਗ਼ੈਰ ਜਮਹੂਰੀ ਢੰਗ ਤਰੀਕਾ ਅਪਣਾਕੇ ਆਪਣੇ ਦਲਾਲਾਂ ਨੂੰ […]

Continue Reading

ਟੈਫ੍ਰਿਕ ਪੁਲਸ ਐਜੂਕੇਸ਼ਨ ਸੈਲ ਗੁਰਦਾਸਪੁਰ ਵਲੋਂ ਲਗਾਤਾਰ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗਾ ਜਾਗਰੂਕਤਾ ਕੈਂਪ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)–ਟੈਫ੍ਰਿਕ ਪੁਲਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ.ਐਸ.ਆਈ. ਜਸਵਿੰਦਰ ਸਿੰਘ ਏ.ਐਸ.ਆਈ. ਸੰਜੀਵ ਕੁਮਾਰ ਨੇ ਟ੍ਰੈਫਿਕ ਚਲਾਨਾ […]

Continue Reading

ਪਿੰਡਾਂ ਵਿੱਚ ਬੇਲਰਾਂ ਨਾਲ ਝੋਨੇ ਦੇ ਨਾੜ/ਪਰਾਲੀ ਇਕੱਠੀ (ਗੱਠਾਂ) ਕਰਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਪਿੰਡ ਸ਼ਾਮਪੁਰਾ ਤੋਂ 14 ਏਕੜ ਅਤੇ ਪਿੰਡ ਤਲਵੰਡੀ ਗੋਰਾਇਆ ਤੋਂ 12.5 ਏਕੜ ਪਰਾਲੀ ਕੀਤੀ ਇਕੱਠੀ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ […]

Continue Reading

ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਡੀਸੀ

ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹੁੰਚੇ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਡਿਪਟੀ ਕਮਿਸ਼ਨਰ, ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹੁੰਚੇ […]

Continue Reading