ਹਰ ਪਿੰਡ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ- ਡੀਸੀ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੇ ਸਬੰਧ ਵਿੱਚ ਮੀਟਿੰਗ ਗੁਰਦਾਸਪੁਰ,7 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਸਟੱਬਲ ਬਰਨਿੰਗ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸੁਰਿੰਦਰਪਾਲ ਸਿੰਘ,ਖੇਤੀਬਾੜੀ ਵਿਭਾਗ ਤੋਂ ਇੰਜੀਨੀਅਰ ਦੀਪਕ ਭਾਰਦਵਾਜ, ਜਿਲ੍ਹੇ ਦੇ ਕਲੱਸਟਰ ਇੰਚਾਰਜ ਅਤੇ ਕੋਆਪਰੇਟਿਵ […]

Continue Reading

ਅੱਜ ਇਨ੍ਹਾ ਇਲਾਕਿਆਂ ਦੀ ਰਹੇਗੀ ਬਿਜਲੀ ਬੰਦ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 8 ਅਕਤੂਬਰ ਨੂੰ ਜਰੂਰੀ ਮੁਰੰਮਤ ਵਾਸਤੇ 11 ਕੇਵੀ ਮੰਡੀ ਫੀਡਰ ਅਤੇ 11 ਕੇਵੀ ਬਾਬਾ ਟਹਿਲ ਸਿੰਘ ਫੀਡਰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹਿਣਗੇ। ਜਿਨਾਂ ਨਾਲ […]

Continue Reading

ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 4169 ਤੇ ਪੰਚੀ ਲਈ 13908 ਉਮੀਦਵਾਰ ਮੈਦਾਨ ’ਚ

ਪੜਤਾਲ ਦੌਰਾਨ ਸਰਪੰਚੀ ਦੇ 1208 ਅਤੇ ਪੰਚਾਂ ਦੇ 3533 ਉਮੀਦਵਾਰਾਂ ਦੇ ਕਾਗਜ ਰੱਦ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਗ੍ਰਾਮ ਪੰਚਾਇਤ ਚੋਣਾਂ 2024 ਲਈ ਜ਼ਿਲ੍ਹੇ ਦੀਆਂ 1279 ਪੰਚਾਇਤਾਂ ਵਾਸਤੇ ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 4169 ਅਤੇ ਪੰਚੀ ਲਈ 13908 ਉਮੀਦਵਾਰ ਯੋਗ ਪਾਏ ਗਏ ਹਨ। ਬੀਤੇ ਕੱਲ੍ਹ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਰਪੰਚੀ ਲਈ 1208 ਅਤੇ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਦੇ ਵਿਦਿਆਰਥੀਆਂ ਵਲੋਂ ਸੀ.ਬੀ.ਏ ਇਨਫੋਟੈਕ ਦੀ ਇੰਡਸਟਰੀਅਲ ਵਿਜਟ ਕੀਤੀ ਗਈ

ਅੱਜ ਦੇ ਇਸ ਯੁੱਗ ਵਿਚ ਕੰਪਿਊਟਰ ਦਾ ਗਿਆਨ ਹੋਣਾ ਬੇਹੱਦ ਜ਼ਰੂਰੀ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਦੇ ਵਿਦਿਆਰਥੀਆਂ ਵਲੋਂ ਇੰਡਸਟਰੀ ਵਿਜ਼ਟ ਕੀਤਾ ਗਿਆ। ਇਸ ਮੌਕੇ ਐਮ.ਡੀ ਇੰਜੀ.ਸੰਦੀਪ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਦਾ ਆਪਣੇ ਸੈਂਟਰ ਵਿਖੇ […]

Continue Reading

ਜਦੋਂ ਡਿਪਟੀ ਕਮਿਸ਼ਨਰ ਵੱਲੋਂ ਖੁਦ ਟ੍ਰੈਕਟਰ ‘ਤੇ ਬੈਠ ਕੇ ਖੇਤ ਵਿੱਚੋਂ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਵਾਈਆਂ

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵਰਤਣ ਦੀ ਅਪੀਲ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਜਦੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਕਲਾਨੌਰ ਦੇ ਸਰਹੱਦੀ ਪਿੰਡਾਂ ਭਿਖਾਰੀਵਾਲ ਤੇ ਦੋਸਤਪੁਰ ਵਿਖੇ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਤਾਂ ਉਨ੍ਹਾਂ ਖੁਦ ਟਰੈਕਟਰ ‘ਤੇ ਬੈਠ ਕੇ ਖੇਤ […]

Continue Reading

ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ

ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ, ਹਰੀਸ਼ ਦਾਯਮਾ ਵਲੋਂ ਸਬ ਡਵੀਜ਼ਨ ਕਲਾਨੋਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੈਡਮ ਜਯੋਤਸਨਾ […]

Continue Reading

ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ

ਨਾੜ ਨੂੰ ਅੱਗ ਲਗਾਉਣ ਵਾਲੇ, 10 ਕਿਸਾਨਾਂ ਤੋਂ 25000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲਿਆ ਤੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਗੁਰਦਾਸਪੁਰ,5 ਅਕਤੂਬਰ (ਸਰਬਜੀਤ ਸਿੰਘ–ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਗਠਿਤ ਵੱਖ ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਕਾਹਨੂੰਵਾਨ ਅਤੇ ਜੌੜਾ ਛੱਤਰਾਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਉਮਾ ਸ਼ੰਕਰ ਗੁਪਤਾ,ਡਿਪਟੀ ਵਲੋਂ ਦਾਣਾ ਮੰਡੀ ਕਾਹਨੂੰਵਾਨ ਅਤੇ ਜੌੜਾਂ ਛੱਤਰਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਡਿਪਟੀ ਕਮਿਸ਼ਨਰ ਵਲੋਂ ਕਾਹਨੂੰਵਾਨ ਮੰਡੀ ਵਿਖੇ ਕਿਸਾਨ ਜਸਪਾਲ ਸਿੰਘ ਦੀ ਮਾਰਕਫੈੱਡ ਦੀ ਫੜ੍ਹ ‘ਤੇ ਅਤੇ ਜੌੜਾ ਮੰਡੀ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਕਾਹਨੂੰਵਾਨ ਅਤੇ ਜੌੜਾ ਛੱਤਰਾਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ

ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਉਮਾ ਸ਼ੰਕਰ ਗੁਪਤਾ,ਡਿਪਟੀ ਵਲੋਂ ਦਾਣਾ ਮੰਡੀ ਕਾਹਨੂੰਵਾਨ ਅਤੇ ਜੌੜਾਂ ਛੱਤਰਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਡਿਪਟੀ ਕਮਿਸ਼ਨਰ ਵਲੋਂ ਕਾਹਨੂੰਵਾਨ ਮੰਡੀ ਵਿਖੇ ਕਿਸਾਨ ਜਸਪਾਲ ਸਿੰਘ ਦੀ ਮਾਰਕਫੈੱਡ ਦੀ ਫੜ੍ਹ ‘ਤੇ ਅਤੇ ਜੌੜਾ ਮੰਡੀ ਵਿਖੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ 4 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ […]

Continue Reading