ਕਿਸਾਨ ਕੱਲ੍ਹ ਰੇਲਾਂ ਰੋਕਣਗੇ- ਭੋਜਰਾਜ

ਲਖੀਮਪੁਰ ਦਾ ਇਨਸਾਫ਼,ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਅਤੇ ਖੱਜਲ ਖ਼ੁਆਰੀਗੁਰਦਾਸਪੁਰ 1 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਦੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਦੇ ਕਤਲੇਆਮ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਅਤੇ ਪੀੜਿਤ ਕਿਸਾਨਾਂ ਦੇ […]

Continue Reading

ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ

ਮੁਕੰਮਲ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ 30 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ਸਟੇਟ ਐਵਾਰਡ ਟੂ ਦਿ ਫਿਜ਼ੀਕਲੀ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਕਾਹਨੂੰਵਾਨ ਵਿਖੇ ਨਸ਼ਿਆਂ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਐਸਐਸਪੀ ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੁਲਸ ਜਿਲ੍ਹਾਂ ਗੁਰਦਾਸਪੁਰ ਵੱਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਐੱਸ.ਐੱਚ.ਓ.ਥਾਣਾ ਕਾਹਨੂੰਵਾਨ ਵੱਲੋਂ ਵਾਲੀਬਾਲ ਟੂਰਨਾਮੈਂਟ, ਬੱਸ ਸਟੈਂਡ ਪਾਰਕ, ਕਾਹਨੂੰਵਾਨ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਗਰਾਜ ਸਿੰਘ,ਐਸ.ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਸ ਵਿਭਾਗ […]

Continue Reading

ਜ਼ਿਲ੍ਹਾ ਅਤੇ ਸੈਸ਼ਨ ਜੱਜ ਸੀ.ਜੇ.ਐਮ. ਗੁਰਦਾਸਪੁਰ ਦਾ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਖੇ ਦੌਰਾ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਲੜਨ ਲਈ ਪ੍ਰੇਰਿਤ ਕਰਨ ਲਈ ਫੌਜ ਹੀ ਨਹੀਂ ਸਗੋਂ ਨਿਆਂਪਾਲਿਕਾ ਵੀ ਮੈਦਾਨ ਵਿੱਚ ਕੁੱਦ ਪਈ ਹੈ। ਇਸ ਲਈ ਰਜਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੇ ਨਾਲ ਸੀਜੇਐਮ-ਕਮ-ਡੀਐਲਐਸਏ ਰਮਨੀਤ ਕੌਰ ਅਤੇ ਸੀ.ਜੇ.ਐਮ ਆਰਪੀਐਸ ਚੀਮਾ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਦਾ ਦੌਰਾ ਕਰਕੇ […]

Continue Reading

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਦੂਜੇ ਦਿਨ ਸਰਪੰਚੀ ਲਈ 13 ਅਤੇ ਪੰਚੀ ਲਈ 29 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ )– ਪੰਚਾਇਤੀ ਚੋਣਾਂ ਸਬੰਧੀ 27 ਸਤੰਬਰ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ ਦੇ ਦੂਜੇ ਦਿਨ ਸਰਪੰਚੀ ਲਈ 13 ਅਤੇ ਪੰਚੀ ਦੇ ਲਈ 29 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ।ਡਿਪਟੀ ਕਮਿਸ਼ਨਰ ਉੁਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ […]

Continue Reading

ਪਿੰਡ ਹਰਦੋਹਵਾਲ ਗੁਰਦਾਸਪੁਰ ‘ਚ ਆਤਮਾ ਸਿੰਘ ਦੇ ਭਾਜਪਾ ਆਗੂ ਵੱਲੋਂ ਬੋਲੀ ਲਾ ਕੇ ਦੋ ਕਰੌੜ ‘ਚ ਗੈਰ ਕਾਨੂੰਨੀ ਸਰਪੰਚੀ ਖਰੀਦਣੀ ਭਾਰਤੀ ਸੰਵਿਧਾਨ ਤੇ ਲੋਕਤੰਤਰ ਦਾ ਘਾਣ- ਭਾਈ ਵਿਰਸਾ ਸਿੰਘ ਖਾਲਸਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)- ਪਿੰਡਾਂ ਪਿੰਡਾਂ ਵਿੱਚ ਬੋਲੀ ਲਾ ਕੇ ਸਰਪੰਚੀ ਖਰੀਦਣਾ ਭਾਰਤੀ ਚੋਣ ਕਮਿਸ਼ਨ, ਸੰਵਿਧਾਨ ਅਤੇ ਲੋਕਤੰਤਰ ਦੀ ਘੋਰ ਉਲੰਘਣਾ ਹੈ ਅਤੇ ਇਹ ਰੁਝਾਨ ਦੇਸ਼ ਅਤੇ ਦੇਸ਼ ਦੇ ਲੋਕਾਂ ਲਈ ਸਹੀ ਸਾਬਤ ਨਹੀਂ ਹੋਵੇਗਾ ਕਿਉਂਕਿ ਇਹ ਵਰਤਾਰਾ ਗਰੀਬ ਅਮੀਰ ਨੂੰ ਉਤਸ਼ਾਹਿਤ ਕਰਨ ਵਾਲਾ ਹੈ,ਇਹ ਵਰਤਾਰਾ ਗਰੀਬਾਂ ਨੂੰ ਸੱਤਾ ਨੁਮਾਇੰਦਗੀ ਤੋਂ […]

Continue Reading

20 ਨਵੰਬਰ ਤੋਂ ਲੈ ਕੇ 25 ਨਵੰਬਰ 2024 ਤੱਕ ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਜਾਣਗੀਆਂ

ਗੁਰਦਾਸਪੁਰ , 30 ਸਤੰਬਰ ( ਸਰਬਜੀਤ ਸਿੰਘ)—ਸਹਾਇਕ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾ ਵਤਨ ਪੰਜਾਬ’ ਦੀਆਂ ’ ਵਿੱਚ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਖੇਡਾਂ 20 ਨਵੰਬਰ ਤੋਂ ਲੈ ਕੇ 25 ਨਵੰਬਰ 2024 ਤੱਕ ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਕਿਰਤਪ੍ਰੀਤ ਕੋਰ, ਜ਼ਿਲ੍ਹਾ ਸਮਾਜਿਕ […]

Continue Reading

ਐੱਸ.ਡੀ.ਐੱਮ ਗੁਰਦਾਸਪੁਰ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 30 ਸਤੰਬਰ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆ ਅੱਜ ਐੱਸ.ਡੀ ਐੱਮ ਗੁਰਦਾਸਪੁਰ, ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ […]

Continue Reading

ਚੋਣ ਕਮਿਸ਼ਨ ਨੇ ਸਬੰਧਤ ਅਥਾਰਟੀਆਂ ਦੇ ਬਕਾਏ ਅਤੇ ਜਾਇਦਾਦ ਦੇ ਅਣਅਧਿਕਾਰਤ ਕਬਜ਼ੇ ਬਾਰੇ ਐਨ ਉ ਸੀ ਨਾਲ ਸਬੰਧਤ ਹਲਫੀਆ ਬਿਆਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਕੀਤਾ

ਗੁਰਦਾਸਪੁਰ, 29 ਸਤੰਬਰ ( ਸਰਬਜੀਤ ਸਿੰਘ ) — ਰਾਜ ਚੋਣ ਕਮਿਸ਼ਨ,ਪੰਜਾਬ ਵਲੋਂ ਗ੍ਰਾਮ ਪੰਚਾਇਤਾਂ 2024 ਦੀਆਂ ਆਮ ਚੋਣਾਂ ਦੇ ਸਬੰਧ ਵਿੱਚ ਸਬੰਧਤ ਅਥਾਰਟੀ ਦੁਆਰਾ ਜਾਰੀ ਕੀਤੇ ਜਾਣ ਵਾਲੇ ਐਨ ਉ ਸੀ ਅਤੇ ਹਲਫ਼ਨਾਮੇ ਦੀ ਵਿਵਸਥਾ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ‌ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਚੋਣ ਮਿਸ਼ਨ ਦੇ ਪੱਤਰ ਨੰਬਰ […]

Continue Reading

ਲੋਕਾਂ ਵਿੱਚ ਆਨਲਾਈਨ ਖਰੀਦਦਾਰੀ ਕਰਨ ਦਾ ਵੱਧਦਾ ਜਾ ਰਿਹਾ ਰੁਝਾਨ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਪਿਛਲੇ 5 ਸਾਲਾਂ ਤੋਂ ਲੋਕਾਂ ਦਾ ਆਨਲਾਈਨ ਖਰੀਦਦਾਰੀ ਕਰਨ ਵਿਚ ਰੁਝਾਨ ਕਾਫੀ ਵੱਧ ਗਿਆ ਹੈ। ਜਿਸ ਕਾਰਨ ਹਰ ਸਾਲ ਈ-ਕਾਮਰਸ ਕੰਪਨੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕਾਂ ਦੇ ਇਸ ਰੁਝਾਨ ਨਾਲ ਆਉਣ ਵਾਲੇ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀ ਵਰਗ ’ਤੇ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਹਨਾਂ ਸ਼ਬਦਾਂ […]

Continue Reading