ਜਿਲਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਵਿੱਚ ਸੇਖਪੁਰ ਸਕੂਲ ਦੇ ਬੱਚੇ ਅੱਵਲ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸਮੱਗਰਾ ਸਿੱਖਿਆ ਅਭਿਆਨ ਅਧੀਨ ਕਰਵਾਏ ਗਏ ਜਿਲਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਜਿਨਾ ਦਾ ਆਯੋਜਨ ਸੁਖਜਿੰਦਰਾ ਕਾਲਜ ਗੁਰਦਾਸਪੁਰ ਵਿਖੇ ਕੀਤਾ ਗਿਆ ਸੀ , ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਪਿਛਲੇ ਸਾਲਾਂ ਦੀ ਤਰਾਂ ਪਹਿਲੇ ਸਥਾਨ ਪ੍ਰਾਪਤ ਕਰਕੇ ਜਿਲਾ ਪੱਧਰ ਤੇ ਨਾਮਣਾ ਖੱਟਿਆ ਹੈ […]

Continue Reading

ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇਣ ਲਈ ਪੂਰਾ ਸਹਿਯੋਗ ਕਰ ਰਿਹਾ ਹੈ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਚਾਹਲ ਕਲਾਂ ਅਤੇ ਨੱਤ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਪਰਾਲੀ ਨਾ ਸਾੜਨ ਵਾਲੇ 13 ਅਗਾਂਹਵਧੂ ਕਿਸਾਨ ‘ਵਾਤਾਵਰਣ ਦੇ ਰਖਵਾਲੇ’ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਜਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇਣ ਲਈ ਪੂਰਨ ਸਹਿਯੋਗ ਕਰ ਰਿਹਾ ਹੈ, ਇਸ ਲਈ ਕਿਸਾਨ ਵੀ ਪ੍ਰਸ਼ਾਸਨ ਨਾਲ ਸਹਿਯੋਗ […]

Continue Reading

ਖੇਡਾਂ ਵਤਨ ਪੰਜਾਬ ‘ਦੀਆਂ ਸਫਲਤਾਪੂਰਵਕ ਸੰਪੰਨ ਹੋਈਆਂ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–‘ਖੇਡਾਂ ਵਤਨ ਪੰਜਾਬ’ ਦੀਆਂ ਜੋ 23 ਸਤੰਬਰ ਨੂੰ ਸ਼ੁਰੂ ਹੋਈਆਂ ਸਨ ਅੱਜ 28 ਸਤੰਬਰ ਨੂੰ ਸਫਲਤਾਪੂਰਵਕ ਸੰਪੰਨ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਸਿੰਘ, ਜਿਲਾ ਖੇਡ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈਆਂ ਗਈਆਂ ਹਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਅੱਗੇ […]

Continue Reading

ਗੁਰਦਾਸਪੁਰ ਜਿਲ੍ਹਾ, ਅਮੀਰ ਵਿਰਾਸਤ ਨਾਲ ਲਬਰੇਜ਼-ਡੀ.ਸੀ

ਹੈਰੀਟੇਜ ਸੋਸਾਇਟੀ ਗੁਰਦਾਸਪੁਰ ਨੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗੁਰਦਾਸਪੁਰ, 28 ਸਤੰਬਰ ( ਸਰਬਜੀਤ ਸਿੰਘ)– ਹੈਰੀਟੇਜ ਸੋਸਾਇਟੀ, ਗੁਰਦਾਸੁਪਰ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵਲੋਂ ਗੁਰਦਾਸਪੁਰ ਵਿਖੇ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ।ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਵਲੋਂ ਸਵੇਰੇ 9 ਵਜੇ ਬਟਾਲਾ ਤੋਂ ਆਏ ਸਕੂਲ ਦੇ […]

Continue Reading

ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਵਲੋਂ ਹੋਟ ਸਪੋਟ ਪਿੰਡਾਂ ਦਾ ਦੌਰਾ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਅੰਦਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਕਿਸਾਨ […]

Continue Reading

ਚਾਰ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਬਲਾਕ ਪੱਧਰੀ ਟ੍ਰੇਨਿੰਗਾਂ ਸੰਪੰਨ-ਪੂਰੇਵਾਲ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਹੇਠ ਜਿਲ੍ਹੇਂ ਦੇ 19 ਬਲਾਕਾਂ ਦੇ ਪੰਜਾਬੀ, ਸਾਇੰਸ, ਸੋਸ਼ਲ ਸਟੱਡੀਜ ਅਤੇ ਹਿਸਾਬ ਦੇ 4 ਵਿਸ਼ਾਵਾਰ ਅਧਆਿਪਕਾਂ ਨੂੰ ਸੀ.ਈ.ਪੀ ਪ੍ਰਤੀ ਹੋਰ ਜਾਗਰੂਕ ਕਰਨ ਲਈ ਬਲਾਕ ਪੱਧਰੀ ਇੱਕ ਰੋਜਾ ਟ੍ਰੇਨਿੰਗਾਂ ਦਾ ਆਯੋਜਨ ਕਰਵਾਇਆ ਗਿਆ। ਜਿਸ ਅਧੀਨ […]

Continue Reading

ਜਥੇਦਾਰ ਬਾਬਾ ਮੇਜਰ ਸਿੰਘ ਸੋਡੀ ਨੂੰ ਸਦਮਾ, ਵੱਡੇ ਭਰਾ ਦੀ ਹੋਈ ਅਚਾਨਕ ਮੌਤ ,4 ਅਕਤੂਬਰ ਨੂੰ ਪਿੰਡ ਭਿੱਟੇਵਿੱਡ ਵਿਖੇ ਹੋਵਗੀ ਅੰਤਮ ਅਰਦਾਸ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)—- ਬੀਤੇ 25 ਅਗਸਤ ਨੂੰ ਦਸਮੇਸ਼ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਡੀ ਦੇ ਵੱਡੇ ਭਰਾ ਭਾਈ ਮਨਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਸੀ। ਉਹਨਾਂ ਨਮਿਤ ਪਿੰਡ ਭਿੱਟੇਵਿੱਡ ਵਿਖੇ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਗੁਰ ਸਾਗਰ ਸਾਹਿਬ ਬ੍ਰਹਮ ਗਿਆਨੀ ਬਾਬਾ ਨਰੈਣ ਸਿੰਘ ਜੀ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ […]

Continue Reading

ਸੀਪੀਆਈ ਐਮ‌ਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਵਸ ਮਨਾਇਆ

ਦੇਸ਼ ਦੀ ਆਮ ਜਨਤਾ ਰੋਟੀ, ਕਪੜਾ ਮਕਾਨ, ਸਿਹਤ ਅਤੇ ਸਿਖਿਆ ਸਹੂਲਤਾ ਤੋਂ ਵਾਂਝੀ-ਕਾਮਰੇਡ ਬੱਖਤਪੁਰਾਬਟਾਲਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੇ ਫ਼ੈਜ਼ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਵਸ ਮਨਾਇਆ ਗਿਆ।ਇਸ ਸਮੇਂ ਸ਼ਹੀਦ ਨੂੰ ਯਾਦ ਕਰਦਿਆਂ ਲਿਬਰੇਸ਼ਨ ਆਗੂ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ, […]

Continue Reading

ਨਾਬਾਲਗ ਨੂੰ ਮਿਲਿਆ ਅਦਾਲਤ ਬਲਜਿੰਦਰ ਸਿੱਧੂ ਜੱਜ ਸਪੈਸ਼ਲ ਕੋਰਟ ਵਿੱਚੋਂ ਨਿਆਂ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–27 ਸਤੰਬਰ ਨੂੰ ਮਿਸ ਬਲਜਿੰਦਰ ਸਿੱਧੂ ਜੱਜ ਸਪੈਸ਼ਲ ਕੋਰਟ ਵਲੋਂ ਮ: ਨੰ: 70/21 ਥਾਣਾ ਧਾਰੀਵਾਲ, ਜੁਰਮ, 363,366,328,376 ਆਈ ਪੀ ਸੀ ਅਤੇ ਪੋਕਸੋ ਐਕਟ ਵਿੱਚ ਦੋਸ਼ੀ ਨਿਸ਼ਾਨ ਸਿੰਘ ਪੁੱਤਰ ਮੁਖਤਿਆਰ ਸਿੰਘ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਅਤੇ ਡੀਐਲਐਸਏ ਨੂੰ ਹਦਾਇਤ ਕੀਤੀ ਗਈ ਕਿ ਨਾਬਾਲਗ਼ ਨੂੰ 5 ਲੱਖ ਰੁਪਏ ਹਰਜਾਨਾ ਦਿੱਤਾ […]

Continue Reading

ਝੋਨੇ ਦੀ ਕਟਾਈ ਲਈ ਕੰਬਾਇਨਾਂ ‘ਤੇ ਸ਼ਾਮ 5 ਵਜੇ ਤੋਂ ਬਾਅਦ, ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ,27 ਸਤੰਬਰ (ਸਰਬਜੀਤ ਸਿੰਘ )—-ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਲਈ ਕੰਬਾਇਨਾਂ ਕੇਵਲ ਦਿਨ ਸਮੇਂ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਹੀ ਚਲਾਉਣਗੇ। ਅਤੇ ਸ਼ਾਮ 5:00 ਵਜੇ ਤੋਂ ਬਾਅਦ, […]

Continue Reading