ਸੀ.ਬੀ.ਏ ਇਨਫੋਟੈਕ ਵਿਖੇ ਸਾਂਝ ਕੇਂਦਰ ਵਲੋਂ ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ

ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ- ਇੰਸਪੈਕਟਰ ਇੰਦਰਬੀਰ ਕੌਰਨਸ਼ੇ ਸਮਾਜ ਲਈ ਸਭ ਤੋਂ ਵੱਡਾ ਕੋਹੜ- ਇੰਜੀ.ਸੰਦੀਪ ਕੁਮਾਰਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦੀ ਮਸ਼ੂਹਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ ਸਾਂਝੇ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਇੰਸਪੈਕਟਰ ਇੰਦਰਬੀਰ ਕੌਰ ਇੰਚਾਰਜ ਜਿਲਾ ਸਾਂਝ ਕੇਂਦਰ ਗੁਰਦਾਸਪੁਰ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ।ਇਸ ਮੌਕੇ […]

Continue Reading

ਬਲਾਕ ਕਾਦੀਆਂ 2 ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕਰਵਾਈਆਂ ਗਈਆਂ

ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ- ਡਿਪਟੀ ਡੀ.ਈ.ਓ. ਡਾ. ਅਨਿਲ ਸ਼ਰਮਾ ਬਟਾਲਾ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)–ਬੀਤੇ ਦਿਨੀ ਸ਼ੁਰੂ ਹੋਈਆਂ 2 ਰੋਜ਼ਾ ਬਲਾਕ ਕਾਦੀਆਂ 2 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਬੀ.ਪੀ.ਓ ਸ.ਪੋਹਲਾ ਸਿੰਘ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾਂ ਵੱਲੋਂ ਮੁੱਖ ਮਹਿਮਾਨ […]

Continue Reading

‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਪੌਦੇ ਲਗਾਏ

ਗੁਰਦਾਸਪੁਰ, 27 ਸਤੰਬਰ, (ਸਰਬਜੀਤ ਸਿੰਘ)– ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ […]

Continue Reading

ਪਿੰਡ ਪੰਡੋਰੀ ਬੈਂਸਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਨਾਨਗਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਡਾ. ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਅਤੇ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਝੜੋਲੀ ਦੀ ਦੇਖ ਰੇਖ ਹੇਠ ਪਿੰਡ ਪੰਡੋਰੀ ਬੈਂਸਾਂ ਵਿਖੇ ਕਿਸਾਨਾਂ ਨੂੰ ਪਰਾਲੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਰਹਿੰਦ-ਖੁੰਹਦ/ਨਾੜ ਨੂੰ ਸਾੜਨ ਵਾਲਿਆਂ ਵਿਰੁੱਧ ਹੋਇਆ ਸਖ਼ਤ

ਨਾੜ ਨੂੰ ਅੱਗ ਲਗਾਉਣ ਵਾਲੇ, 6 ਕਿਸਾਨਾਂ ਨੂੰ 15000 ਰੁਪਏ ਦਾ ਕੀਤਾ ਜੁਰਮਾਨਾ-ਰੈਵੀਨਿਊ ਰਿਕਾਰਡ ਵਿੱਚ ਕੀਤੀ ਰੈੱਡ ਐਂਟਰੀ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਗਠਿਤ ਵੱਖ ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਅੱਜ ਜ਼ਿਲ੍ਹੇ […]

Continue Reading

ਭਾਰਤੀਆਂ ਕਿਸਾਨ ਮਜਦੂਰ ਯੂਨੀਅਨ ਵੱਲੋਂ ਕੁਝ ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਰੇਲ ਰੋਕੋ ਅੰਦੋਲਨ ਡੀ.ਸੀ ਅੰਮ੍ਰਿਤਸਰ ਨੇ ਮੰਗਾਂ ਮੰਨ ਕੇ ਕਰਵਾਇਆ ਰੱਦ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਭਾਰਤੀਆਂ ਕਿਸਾਨ ਮਜਦੂਰ ਯੂਨੀਅਨ ਵੱਲੋਂ ਕਿਸਾਨੀ ਮੰਗਾ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਲਈ ਡੀ ਸੀ ਅੰਮਿ੍ਤਸਰ ਦੇ ਦਫਤਰ ਮੋਹਰੇ ਰੋਸ ਪਰਦਰਸ਼ਨ ਧਰਨਾ ਸ਼ੁਰੂ ਕੀਤਾ ਗਿਆ ਸੀ, ਪਰ ਡੀ.ਸੀ ਅੰਮ੍ਰਿਤਸਰ ਵੱਲੋਂ ਮੌਕੇ ਤੇ ਆਕੇ ਕਿਸਾਨ ਆਗੂਆਂ ਨਾਲ ਗੱਲ ਬਾਤ ਕਰਨ ਤੇ ਰੱਖੀਆਂ ਮੰਗਾ ਮੰਨ ਲੈਣ ਤੋਂ ਉੱਪਰੰਤ ਰੇਲ […]

Continue Reading

ਸ਼ਹਾਦਤ ਦਿਵਸ ਮੌਕੇ ਯਾਦ ਕਰਦਿਆਂ

ਸ਼ਹੀਦ ਬਲਦੇਵ ਸਿੰਘ ਮਾਨ ਦੇ 37 ਵੇਂ ਸ਼ਹਾਦਤ ਦਿਵਸ ਮੌਕੇ ਉਨ੍ਹਾਂ ਵੱਲੋਂ ਆਪਣੀ ਬੇਟੀ ਸੋਨੀਆ ਦੇ ਨਾਮ ਲਿਖੀ ਚਿੱਠੀ ਸਾਂਝੀ ਕਰ ਰਿਹਾ ਹਾਂ। 10ਸਤੰਬਰ ਨੂੰ ਸੋਨੀਆ ਦਾ ਜਨਮ ਹੋਇਆ ਤੇ 26ਸਤੰਬਰ ਨੂੰ ਮਾਨ ਦੀ ਸ਼ਹਾਦਤ।ਆਪਣੀ ਧੀ ਦੇ ਜਨਮ ਤੇ ਉਹ ਖੁਸ਼ ਸਨ ਉਨ੍ਹਾਂ ਆਪਣੀ ਧੀ ਦੇ ਨਾਮ ਜੋ ਖਤ ਲਿਖਿਆ ਕੌਮਾਂਤਰੀ ਪੱਧਰ ਤੇ ਚਰਚਿਤ ਹੀ […]

Continue Reading

ਬਲਾਕ ਧਾਰੀਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲੱਗਾਏ ਖੇਤ ਵਿਚ ਵਾਹੁਣ ਸਬੰਧੀ ਜਾਗਰੂਤਾ ਕੈਂਪ

ਅਗਾਂਹਵਧੂ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਤ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)—ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸਾ- ਨਿਰਦੇਸ਼ ਹੇਠ ਅਤੇ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਤਿੰਦਰ ਸਿੰਘ ਧਾਰੀਵਾਲ ਦੀ ਯੋਗ ਅਗਵਾਈ ਹੇਠ ਬਲਾਕ ਧਾਰੀਵਾਲ ਵਿਖੇ ਸੀ. ਆਰ. ਐਮ.ਆਈ.ਸੀ.ਈ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲੱਗਾਏ ਖੇਤ ਵਿਚ ਵਾਹੁਣ ਸਬੰਧੀ ਜਾਗਰੂਤਾ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਜਾਗਰੂਕਤਾ ਰੈਲੀ ਕੱਢੀ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ –ਨਿਰਦੇਸ਼ਾ ਹੇਠ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸਫ਼ਾਈ ਅਭਿਆਨ ਚੱਲ ਰਿਹਾ ਹੈ। ਜਿਸ ਤਹਿਤ ਵੱਖ- ਵੱਖ ਵਿਭਾਗਾਂ ਵੱਲੋਂ ਇਸ ਮੁਹਿੰਮ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।ਇਸ ਮੌਕੇ ਜਾਣਕਾਰੀ ਦਿੰਦਿਆ ਕੰਵਰਜੀਤ ਰੰਤੜਾ ਐਸ.ਡੀ.ਓ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ […]

Continue Reading

ਜ਼ਿਲ੍ਹਾ ਚਾਈਲਡ ਵੈਲਫੇਅਰ ਕੌਂਸਲ ਵਲੋਂ ਜ਼ਿਲ੍ਹਾ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ

ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਤੇ ਸਹਾਇਕ ਕਮਿਸ਼ਨਰ (ਜ) ਆਦਿਤਿਆ ਗੁਪਤਾ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਕੇ ਕੀਤਾ ਸਨਮਾਨਿਤ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚਾਈਲਡ ਵੈਲਫੇਅਰ ਕੌਂਸਲ ਵਲੋਂ ਜ਼ਿਲ੍ਹਾ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਆਦਿਤਿਆ ਗੁਪਤਾ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ […]

Continue Reading