ਭੈਣ ਨੇ ਪ੍ਰੇਮੀ ਨਾਲ ਮਿਲ ਕੇ ਚਚੇਰੇ ਭਰਾ ਦਾ ਕੀਤਾ ਕਤਲ, ਪੁਲਸ ਨੇ ਭੈਣ ਤੇ ਉਸ ਦੇ ਪ੍ਰੇਮੀ ਨੂੰ ਕੀਤਾ ਗ੍ਰਿਫਤਾਰ
ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨ ਦੀਨਾਨਗਰ ਦੇ ਪਿੰਡ ਸਿਹੋਵਾਲ ਤੋਂ ਮਿਲੀ 18 ਸਾਲਾ ਨੌਜਵਾਨ ਦੀ ਲਾਸ਼ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਸ ਵੱਲੋਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨ ਦਾ ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਮ੍ਰਿਤਕ ਦੇ ਚਾਚੇ ਦੀ ਬੇਟੀ ਸੀ, ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨੌਜਵਾਨ […]
Continue Reading

