ਐਮ.ਪੀ ਅੰਮ੍ਰਿਤਪਾਲ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਤੇ ਚਾਚੀ ਨੂੰ ਪੁੱਛ ਗਿੱਛ ਲਈ ਥਾਣੇ ਲਿਜਾਣਾ ਨਿੰਦਣਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਏ ਬੰਬ ਬਲਾਸਟ ਨੂੰ ਮੁੱਖ ਰੱਖਦਿਆਂ ਤਰਨਤਾਰਨ ਤੋਂ ਅਜਾਦ ਜਿੱਤੇ ਐਮ.ਪੀ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਅੰਮ੍ਰਿਤਪਾਲ ਸਿੰਘ ਦੀ ਚਾਚੀ ਨੂੰ ਪੁੱਛਗਿੱਛ ਲਈ ਥਾਣੇ ਵੀ ਲਿਜਾਇਆ ਗਿਆ। ਇਸ ਕਾਰਵਾਈ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ […]

Continue Reading

‘ਵੰਨ-ਸੁਵੰਨੇ ਮੋਤੀ’ ਦਾ ਲੋਕ-ਅਰਪਣ ਕਰਦਿਆਂ ਭਾਸ਼ਾ ਵਿਭਾਗ, ਗੁਰਦਾਸਪੁਰ ਨੇ ਕੀਤੀ ਪੁਸਤਕ ਗੋਸ਼ਟੀ

‘ਸਿਰਜਣਾ ਦਰਪਣ’ ਸੰਕਲਪ ਅਧੀਨ ਜ਼ਿਲ੍ਹੇ ਦੇ ਲੇਖਕਾਂ, ਮਾਂ-ਬੋਲੀ ਅਤੇ ਪੁਸਤਕ ਲੇਖਣ ਨੂੰ ਕੀਤਾ ਜਾਵੇਗਾ ਉਤਸ਼ਾਹਿਤ- ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)- ਭਾਸ਼ਾ ਵਿਭਾਗ, ਪੰਜਾਬ ਦੇ ਸਥਾਨਿਕ ਦਫ਼ਤਰ ਵਿੱਚ ਜ਼ਿਲ੍ਹੇ ਦੇ ਬੁੱਧੀਜੀਵੀਆਂ ਅਤੇ ਲੇਖਕਾਂ ਦੀ ਮਿਲਣੀ ਰਾਹੀਂ ਮਾਲਤੀ ਗਿਆਨਪੀਠ ਤੇ ਰਾਜ ਪੁਰਸਕਾਰ ਵਿਜੇਤਾ ਗੁਰਮੀਤ ਸਿੰਘ ਭੋਮਾ ਦੀ ਪਲੇਠੀ ਪੁਸਤਕ ‘ਵੰਨ-ਸੁਵੰਨੇ ਮੋਤੀ’ ਦਾ […]

Continue Reading

ਰੀਜਨਲ ਸਟੇਸ਼ਨ ਗੁਰਦਾਸਪੁਰ ਵਿਖੇ ਕਿਸਾਨ ਮੇਲਾ 18 ਸਤੰਬਰ ਨੂੰ-ਨਿਰਦੇਸ਼ਕ ਡਾ. ਹਰਪਾਲ ਸਿੰਘ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕੁਦਰਤੀ ਸੋਮੇ ਬਚਾਓ ਅਤੇ ਸਭ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਰੀਜਨਲ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਹਾੜੀ ਦੀ ਫਸਲਾਂ ਦੇ ਸੁਧਰੇ ਬੀਜ, ਫਲਦਾਰ ਬੂਟੇ ਅਤੇ ਸਬਜੀਆਂ ਦੀ ਪਨੀਰੀ ਮੁਹੱਈਆ ਕਰਵਾਈ ਜਾਵੇਗੀ। ਵੱਖ-ਵੱਖ ਮਾਹਿਰਾਂ ਵੱਲੋਂ […]

Continue Reading

ਬੇਰੁਜ਼ਗਾਰ ਨੌਜਵਾਨ ਨੌਕਰੀਆਂ ਲਈ ‘ਨੈਸ਼ਨਲ ਕਰੀਅਰ ਸਰਵਿਸ’ ਪੋਰਟਲ ‘ਤੇ ਰਜਿਸਟਰ ਕਰਨ – ਪੁਰਸ਼ੋਤਮ ਚਿੱਬ

ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ – ਬਾਲੀ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਬੇਰੋਜ਼ਗਾਰ ਨੌਜਵਾਨ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੇ ਪੋਰਟਲ ‘ਨੈਸ਼ਨਲ ਕਰੀਅਰ ਸਰਵਿਸ’ ‘ਤੇ ਖੁਦ ਨੂੰ ਰਜਿਸਟਰ ਕਰਕੇ ਆਪਣੀ ਪਸੰਦ ਦੀ ਨੌਕਰੀ ਲੱਭ ਸਕਦੇ ਹਨ। ਦੇਸ਼ ਵਿੱਚ ਕਿਸੇ ਵੀ ਥਾਂ ‘ਤੇ ਨੌਕਰੀ ਪ੍ਰਾਪਤ ਕਰਨ […]

Continue Reading

ਸਿਹਤ ਕਰਮਚਾਰੀਆਂ ‘ਤੇ ਕਿਸੇ ਵੱਲੋਂ ਕੋਈ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਡਿਪਟੀ ਕਮਿਸ਼ਨਰ

ਸਿਹਤ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਵਿਉਂਤਬੰਦੀ-ਜਿਲਾ ਸਿਹਤ ਬੋਰਡ ਦਾ ਕੀਤਾ ਗਠਨ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਸਿਹਤ ਕਰਮਚਾਰੀਆਂ ਦੀ ਸੁਰੱਖਿਆ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਦਫਤਰ ਵਿਖੇ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਨਵਗਠਿਤ ਜਿਲਾ ਸਿਹਤ ਬੋਰਡ ਨਾਲ […]

Continue Reading

ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਸਹੂਲਤ ਵਾਸਤੇ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਹਨ- ਸਿਵਲ ਸਰਜਨ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)- ਡਾ. ਭਾਰਤ ਭੂਸ਼ਣ ਸਿਵਲ ਸਰਜਨ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵਲੋਂ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਕੀਤੀ ਗਈ ਹੈ ਪਰ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦੀ ਸਹੂਲਤ ਲਈ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਹਨ।ਸਿਵਲ ਸਰਜਨ ਨੇ ਦੱਸਿਆ ਹੈ ਕਿ ਬੇਸ਼ਕ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਕਾਰਨ ਓ.ਪੀ.ਡੀ. […]

Continue Reading

ਗੁਰਦਾਸਪੁਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ ) ਐਸਐਸਪੀ ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੁਲਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਪੁਲਸ ਜਿਲਾ ਗੁਰਦਾਸਪੁਰ ਵਲੋਂ ਪੁਲਸ (ਇੰਚਾਰਜ ਨਾਰਕੋਟਿਕ ਸੈੱਲ) ਜੋ ਕਿ ਖੁਦ ਵੀ ਜੂਡੋ ਖਿਡਾਰੀ ਹਨ, ਵੱਲੋਂ ਬਟਾਲਾ ਰੋਡ, ਗੁਰਦਾਸਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ […]

Continue Reading

ਕੈਬਨਿਟ ਸਬ ਕਮੇਟੀ ਨਾਲ ਹੋਈ ਕਮਿਊਨਿਟੀ ਹੈਲਥ ਅਫਸਰਾਂ ਦੀ ਮੀਟਿੰਗ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਸੀਐਚਓ ਐਸੋਸੀਏਸ਼ਨ ਦੇ ਮੈਂਬਰਾਂ ਦੀ ਪਿਛਲੇ ਲਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਿਲਸਿਲੇ ਤਹਿਤ ਇਕ ਅਹਿਮ ਮੀਟਿੰਗ ਕੈਬਿਨੇਟ ਸਬ ਕਮੇਟੀ ਨਾਲ ਹੋਈ। ਮੀਟਿੰਗ ਬਹੁਤ ਹੀ ਸੁਹੱਰਦ ਮਾਹੌਲ ਵਿਚ ਹੋਈ। ਜਿਸ ਦੀ ਪ੍ਰਧਾਨਗੀ ਮਾਣਯੋਗ ਕੈਬਿਨੇਟ ਮੰਤਰੀ ਅਮਨ ਅਰੋੜਾ ਜੀ ਅਤੇ ਕੁਲਦੀਪ ਸਿੰਘ ਧਾਲੀਵਾਲ ਜੀ ਕਰ ਰਹੇ ਸਨ। ਵਿਭਾਗ ਵਲੋਂ […]

Continue Reading

ਕਾਂਗਰਸ ਪਾਰਟੀ ਤੇ ਚੇਅਰਮੈਨ ਰਮਨ ਬਹਿਲ ਵੱਲੋਂ ਕੱਢੀ ਭੜਾਸ

ਕਾਂਗਰਸ ਦੀਆਂ ਧਮਕੀਆਂ ਤੋਂ ਨਹੀਂ ਡਰਦੇ- ਚੇਅਰਮੈਨ ਰਮਨ ਬਹਿਲਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਪਿੱਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਵਿੱਚ ਚੱਲ ਰਹੀ ਕੂੜੇ ਦੀ ਸਮੱਸਿਆ ਨੂੰ ਲੈ ਕੇ ਕਾਂਗਰਸ ਪਾਰਟੀ ਰਾਜਨੀਤੀ ਕਰ ਰਹੀ ਹੈ। ਜਦੋਂਕਿ ਨਗਰ ਕੌਂਸਲ ਨੂੰ ਸਿਆਸਤ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਗੁਰਦਾਸਪੁਰ ਵਿਖੇ ਕਾਂਗਰਸ ਪਾਰਟੀ […]

Continue Reading

ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਨਾ ਸਮੇਂ ਦੀ ਲੋੜ ਵਾਲਾਂ ਸਲਾਘਾਯੋਗ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਅੱਜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਦੇ ਸਿੱਖ ਫ਼ੌਜੀ ਸ਼ਹੀਦਾਂ ਦੀ ਯਾਦ’ਚ ਸ਼ਹੀਦੀ ਸਮਾਗਮ ਰਾਹੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨੇ ਵਧੀਆ ਉਪਰਾਲਾ ਹੈ ਉਥੇ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਇੰਨਾ ਸ਼ਹੀਦਾਂ ਦੀ ਯਾਦ’ਚ ਸਰਕਾਰੀ ਸਮਾਗਮ ਕਰਵਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ […]

Continue Reading