ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ
ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨ ਵਿੱਚ ਸਰਗਰਮ ਯੋਗਦਾਨ ਪਾਉਣ ਸਿਵਲ ਤੇ ਪੁਲਿਸ ਅਧਿਕਾਰੀਗੁਰਦਾਸਪੁਰ,11 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹਦਾਇਤ […]
Continue Reading

