ਚੇਅਰਮੈਨ ਰਮਨ ਬਹਿਲ ਅਤੇ ਚੇਅਰਮੈਨ ਰਜੀਵ ਸ਼ਰਮਾਂ ਨੇ ਟਰੱਸਟ ਦੀ ਜਾਇਦਾਦ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਵੰਡੇ

ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਨੂੰ ਜਾਇਦਾਦ ਦੀ ਵਿੱਕਰੀ ਤੋਂ 80 ਕਰੋੜ ਰੁਪਏ ਦਾ ਫ਼ਾਇਦਾ ਹੋਇਆ – ਰਮਨ ਬਹਿਲ ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾਂ ਵੱਲੋਂ ਅੱਜ ਸਕੀਮ ਨੰਬਰ-7 ਦੀਆਂ 75 ਪ੍ਰਾਪਰਟੀਆਂ ਦੇ ਅਲਾਟਮੈਂਟ ਪੱਤਰ ਅਲਾਟੀਆਂ ਨੂੰ ਵੰਡੇ ਗਏ। ਨਗਰ […]

Continue Reading

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਏ

ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਓ- ਡੀ.ਈ.ਓ. ਪਰਮਜੀਤਬਟਾਲਾ, ਗੁਰਦਾਸਪੁਰ 6 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿੱਚ ਛਾਂਦਾਰ ਬੂਟੇ ਲਗਾਏ ਗਏ।ਜਾਣਕਾਰੀ ਦਿੰਦਿਆਂ ਡੀ.ਈ.ਓ. ਐਲੀ: ਪਰਮਜੀਤ ਨੇ ਦੱਸਿਆ ਕਿ ਕਿ ਉਨ੍ਹਾਂ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਏ ਦੇ ਪਲਾਟਾਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ […]

Continue Reading

ਕਮਿਊਨਟੀ ਹੈਲਥ ਅਫ਼ਸਰ ਕਾਲੇ ਬਿੱਲੇ ਲਗਾ ਕੇ ਕਰਨਗੇ ਡਿਊਟੀ-ਡਾ. ਤਰਗੋਤਰਾ ਅਤੇ ਡਾ. ਕਾਹਲੋਂ

12 ਅਗਸਤ ਨੂੰ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁੱਤਲੇ15 ਅਗਸਤ ਨੂੰ ਪੰਜਾਬ ਦੇ ਮੰਤਰੀਆਂ ਦਾ ਕਰਨ ਗੇ ਘੇਰਾਓਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)–ਪ੍ਰੈੱਸ ਨਾਲ ਗੱਲ ਕਰਦਿਆਂ ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਪਆਗੂ ਡਾ ਸੁਨੀਲ ਤਰਗੋਤਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਜ਼ਿਲ੍ਹਾਂ ਗੁਰਦਾਸਪੁਰ ਜੀ ਨੇ ਦੱਸਿਆ ਕਿ ਸੂਬੇ ਵਿੱਚ 2500 ਸੀ ਐੱਚ ਓ ਪਿੰਡਾਂ ਵਿੱਚ ਚੱਲਦੇ ਹੈਲਥ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਨੂੰ ਆਰਓ ਭੇਂਟ ਕੀਤਾ

ਲਾਇਨਜ ਕਲੱਬ ਬਟਾਲਾ ਮੁਸਕਾਨ ਦਾ ਜ਼ਿਲ੍ਹਾ 321 ਡੀ. ਵਿੱਚ ਅਹਿਮ ਸਥਾਨ – ਲਾਇਨ ਯੋਗੇਸ਼ ਬੇਰੀਸਮਾਜ ਸੇਵਾ ਹੀ ਜੀਵਨ ਦਾ ਮੁੱਖ ਮਕਸਦ ਹੈ- ਲਾਇਨ ਗਗਨਦੀਪ ਸਿੰਘ ਬਟਾਲਾ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ-1 ਵਿਖੇ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਆਪਣੇ […]

Continue Reading

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ – ਜਗਰੂਪ ਸੇਖਵਾਂ

ਹੈਲਪ ਲਾਈਨ ਨੰਬਰ 1076 ’ਤੇ ਕਾਲ ਕਰਕੇ ਲੋਕ ਘਰ ਬੈਠੇ ਲੈ ਰਹੇ ਹਨ ਸੇਵਾਵਾਂ ਦਾ ਲਾਭਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਇਸ ਦਾ ਆਮ ਜਨਤਾ ਨੂੰ ਭਰਪੂਰ ਫ਼ਾਇਦਾ ਹੋ ਰਿਹਾ ਹੈ। […]

Continue Reading

ਏ.ਡੀ.ਸੀ. ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 7 ਅਗਸਤ ਨੂੰ ਪਿੰਡ ਚੌਂਤਾ ਅਤੇ 12 ਅਗਸਤ ਨੂੰ ਝੰਡਾ ਲੁਬਾਣਾ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 7 ਅਗਸਤ ਨੂੰ ਪਿੰਡ ਚੌਂਤਾ ਅਤੇ 12 ਅਗਸਤ ਨੂੰ ਝੰਡਾ ਲੁਬਾਣਾ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ ਦਾ ਸਮਾਂ ਦੁਪਹਿਰ 12:00 […]

Continue Reading

ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ

ਚੇਅਰਮੈਨ ਰਮਨ ਬਹਿਲ, ਏ.ਡੀ.ਸੀ. ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਲਗਾਏ ਪੌਦੇਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ […]

Continue Reading

ਡੇਰਾ ਬਾਬਾ ਨਾਨਕ ਵਿੱਚ‘ਸਰਕਾਰ ਤੁਹਾਡੇ ਦੁਆਰ’ ਕੈਂਪ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮਾਨ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ – ਕੈਬਨਿਟ ਮੰਤਰੀ ਧਾਲੀਵਾਲ ਡੇਰਾ ਬਾਬਾ ਨਾਨਕ, ਗੁਰਦਾਸਪੁਰ, 5 ਅਗਸਤ ( ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਹੁਣ ਲੋਕਾਂ ਦੇ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ […]

Continue Reading

ਲਾਡੋਵਾਲ ਟੋਲ ਪਲਾਜੇ ਤੇ ਐਨ ਐਚ ਏ ਵਾਲੇ ਕੇਂਦਰੀ ਫੋਰਸਾਂ ਦੀ ਮਦੱਦ ਨਾਲ ਵਾਧੂ ਰੇਟਾਂ ਰਾਹੀਂ ਲੋਕਾਂ ਨੂੰ ਸ਼ਰੇਆਮ ਲੁੱਟ ਰਹੇ ਹਨ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 3 ਅਗਸਤ (‌‌‌‌‌‌‌‌‌‌‌‌‌‌ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜੇ ਤੇ ਐਨ ਐਚ ਏ ਵਾਲਿਆਂ ਨੇ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੱਦਦ ਨਾਲ ਫਿਰ ਤੋਂ ਮਰਜ਼ੀ ਦੇ ਰੇਟਾਂ ਨਾਲ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ ਪਲਾਜੇ ਤੇ ਵ੍ਹੀਕਲ ਮਾਲਕ ਲੰਮੀਆਂ ਲੰਮੀਆਂ ਕਤਾਰਾਂ ਲਾਈ ਬੈਠੇ ਹਨ ਤੇ ਵਧਾਏ ਰੇਟਾਂ ਸਬੰਧੀ ਬਹਿਸ ਕਰਦੇ […]

Continue Reading

ਅੰਮ੍ਰਿਤਸਰ ਦੇ ਐਸ ਐਚ ਓ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਗੁੰਡੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ- ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਗਸਤ ( ਸਰਬਜੀਤ ਸਿੰਘ)– ਪੰਜਾਬ ਰਾਜ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੁੰਡਾਗਰਦੀ, ਲੁੱਟਾਂ ਖੋਹਾਂ ਚੋਰੀਆਂ ਡਕੈਤੀਆਂ ਤੇ ਕਤਲਾ ਦੀਆਂ ਵਾਰਦਾਤਾਂ ਵਿਚ ਵਾਧਾ ਹੋਇਆ ਹੈ ਇਥੇ ਹੀ ਬੱਸ ਇਨ੍ਹਾਂ ਅਨਸਰਾਂ ਵੱਲੋਂ ਹੁਣ ਪੁਲਸ ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਨਾਲ ਸੂਬੇ ਵਿਚ ਲੋਕ ਸਹਿਮੇ ਹੋਏ ਸਰਕਾਰ ਤੋਂ ਇਨ੍ਹਾਂ ਸਮਾਜ਼ ਵਿਰੋਧੀ ਗੁੰਡਿਆਂ ਨੂੰ ਨੱਥ […]

Continue Reading